Connect with us

Uncategorized

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਬ੍ਰਿਟਿਸ਼ ਰੈਪਰ Stefflon Don

Published

on

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਪੰਜਾਬ ਪਹੁੰਚੇ ਬ੍ਰਿਟਿਸ਼ ਰੈਪਰ ਸਟੀਫਨ ਡੌਨ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸਟੀਫਲੋਨ ਡੌਨ ਨੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਬ੍ਰਿਟਿਸ਼ ਰੈਪਰ ਸਟੀਫਨ ਡੌਨ ਮਾਨਸਾ ਦੇ ਪਿੰਡ ਮੂਸੇਵਾਲਾ ਪਹੁੰਚੇ ਸਨ। ਇੱਥੇ ਉਹ ਸਿੱਧੂ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੂੰ ਮਿਲੇ।