Punjab ਬੀਐਸਐਫ ਤੇ ਪੰਜਾਬ ਪੁਲਿਸ ਨੇ ਇੱਕ ਬੈਟਰੀ ਸਣੇ ਡਰੋਨ ਤੇ ਸ਼ੱਕੀ ਹੈਰੋਇਨ ਦਾ ਪੈਕੇਟ ਕੀਤਾ ਬਰਾਮਦ.. Published 2 years ago on October 28, 2023 By admin 28 ਅਕਤੂਬਰ 2023: ਪੰਜਾਬ ਵਿੱਚ ਡਰੋਨ ਅਤੇ ਸ਼ੱਕੀ ਗਤੀਵਿਧੀਆਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸੇ ਕੜੀ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵੈਨ ਦੇ ਬਾਹਰਵਾਰ ਇੱਕ ਡਰੋਨ ਸਮੇਤ ਇੱਕ ਬੈਟਰੀ ਅਤੇ ਡਰੋਨ ਨਾਲ ਜੁੜਿਆ ਸ਼ੱਕੀ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। Related Topics:batteryBSF AND PUNJAB POLCEdroneheroineLATESTpunjab newsSearch Operationworld punjabi tv Up Next ਪੰਜਾਬ ਤੇ ਚੰਡੀਗੜ੍ਹ ਦੇ ਮੁੱਖ ਸਕੱਤਰ ਡੀਜੀਪੀ ਅਤੇ ਆਈਜੀ ਜੇਲ੍ਹ ਨੂੰ ਨੋਟਿਸ ਜਾਰੀ Don't Miss ਪੰਜਾਬ ‘ਚ ਲੱਗਣਗੇ 10 ਕੰਪਰੈੱਸਡ ਬਾਇਓ ਗੈਸ ਪ੍ਰੋਜੈਕਟ Continue Reading You may like ਇਰਾਨ–ਇਜ਼ਰਾਈਲ ਯੁੱਧ: ਅੱਗ ‘ਚ ਝੁਲਸਦਾ ਮੱਧ-ਪੂਰਬ ਅਤੇ ਯਹੂਦੀ ਮੁਸਲਿਮ ਟਕਰਾਅ ਦਾ ਇਤਿਹਾਸ ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ, ਥਾਂ-ਥਾਂ ‘ਤੇ ਲੱਗ ਰਹੇ ਕੈਂਪ ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਪੰਜਾਬ ‘ਚ ਫਿਰ ਵਾਪਰੀ ਬੇਅਦਬੀ ਦੀ ਵੱਡੀ ਘਟਨਾ LOC ਤੇ JK ਦੇ ਕਈ ਇਲਾਕਿਆਂ ‘ਚ ਦਿਖੇ ਪਾਕਿਸਤਾਨ ਡਰੋਨ ਪੰਜਾਬ ‘ਚ ਮੰਤਰੀ ਤੋਂ ਅਫ਼ਸਰ ਤੱਕ ‘ਤੇ ਵਿਜੀਲੈਂਸ ਦਾ ਐਕਸ਼ਨ, ਨਹੀਂ ਬਖ਼ਸ਼ੇ ਗਜ਼ਟਿਡ ਅਫ਼ਸਰ! ਸਾਲ 2025 ‘ਚ 187 ਰਿਸ਼ਵਤਖੋਰ ਕੀਤੇ ਕਾਬੂ