Punjab
BSF ਨੇ 2 ਕਰੋੜ ਦੀ ਹੈਰੋਇਨ ਸਣੇ ਫੜਿਆ ਡਰੋਨ

ਅੰਮ੍ਰਿਤਸਰ 15 ਨਵੰਬਰ 2023 : ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਐਸਐਫ ਨੇ ਇੱਕ ਵਾਰ ਫਿਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਅਰੋੜਾ ਵਾਲਾ ਖੁਰਦ ਵਿੱਚ ਇੱਕ ਮਿੰਨੀ ਪਾਕਿਸਤਾਨੀ ਡਰੋਨ ਅਤੇ 2 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਜਾਣਕਾਰੀ ਅਨੁਸਾਰ ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੀ ਟੀਮ ਵੱਲੋਂ ਸਬੰਧਤ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਮੰਨਿਆ ਜਾ ਰਿਹਾ ਹੈ ਕਿ ਬੈਟਰੀ ਖਤਮ ਹੋਣ ਕਾਰਨ ਡਰੋਨ ਹੇਠਾਂ ਡਿੱਗਿਆ।
Continue Reading