Punjab
BSF ਨੇ 4 ਕਰੋੜ ਦੀ ਹੈਰੋਇਨ ਕੀਤੀ ਬਰਾਮਦ, ਸਰਚ ਆਪਰੇਸ਼ਨ ਜਾਰੀ

ਅੰਮ੍ਰਿਤਸਰ 3 ਨਵੰਬਰ 2023 : ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਬੀ.ਓ.ਪੀ. ਬਾਰੋਪਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ ਇਕ ਲਾਵਾਰਿਸ ਪੈਕਟ ‘ਚ 812 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਓਥੇ ਹੀ ਦੱਸਿਆ ਜਾ ਰਿਹਾ ਹੀ ਕਿ ਇਸਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਿਛਲੇ ਇੱਕ ਹਫ਼ਤੇ ਤੋਂ ਅੰਮ੍ਰਿਤਸਰ ਸਰਹੱਦੀ ਖੇਤਰ ਵਿੱਚ ਲਗਾਤਾਰ ਡਰੋਨ ਅਤੇ ਹੈਰੋਇਨ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ।
Continue Reading