Connect with us

Punjab

ਲੋਕ ਸਭਾ ਚੋਣਾਂ ਤੋਂ ਪਹਿਲਾ ਬਸਪਾ ਉਮੀਦਵਾਰ ‘ਆਪ’ ‘ਚ ਹੋਏ ਸ਼ਾਮਿਲ

Published

on

PUNJAB : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਹੁਸ਼ਿਆਰਪੁਰ ਤੋਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਲਈ ਬਸਪਾ ਵੱਲੋਂ ਐਲਾਨੇ ਉਮੀਦਵਾਰ ਰਾਕੇਸ਼ ਸੁਮਨ ਬੁੱਧਵਾਰ ਯਾਨੀ 8 ਮਈ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਕੇਸ਼ ਸੁਮਨ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ |

ਰਾਕੇਸ਼ ਸੋਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।