Punjab
ਬਸਪਾ ਮਾਇਆਵਤੀ ਅੱਜ ਆਉਣਗੇ ਨਵਾਂਸ਼ਹਿਰ

ਨਵਾਂਸ਼ਹਿਰ : ਵਿਧਾਨ ਸਭਾ ਚੋਣਾਂ ਇੰਨ੍ਹਾਂ ਚੋਣਾਂ ਦੇ ਮੱਦੇਨਜ਼ਰ ਅੱਜ ਬਸਪਾ ਸੁਪਰੀਮੋ ਮਾਇਆਵਤੀ ਵਿਚ ਰੈਲੀ ਨਾਲ ਪੰਜਾਬ ਵਿਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਗੜ੍ਹੀ ਨੇ ਕਿਹਾ ਕਿ ਇਸ ਚੋਣ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਬਸਪਾ ਦੀ ਲੀਡਰਸ਼ਿਪ ਹਾਜ਼ਰ ਰਹੇਗੀ।
Continue Reading