Connect with us

Punjab

16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਸਦਨ ਦੀ ਕਾਰਵਾਈ ਇਸ ਦਿਨ ਤੱਕ ਮੁਲਤਵੀ

Published

on

ਚੰਡੀਗੜ੍ਹ: 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਦੂਜੇ ਦਿਨ ਦੀ ਕਾਰਵਾਈ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਦਾ ਜਵਾਬ ਦਿੱਤਾ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮਾਈਨਿੰਗ ਦਾ ਮੁੱਦਾ ਸਦਨ ​​ਵਿੱਚ ਗਰਮਾਇਆ। ਹੁਣ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।