Punjab
ਸ਼੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈਣ ਗਏ ਡਰਾਈਵਰ ਦੀ ਹਾਰਟ ਅਟੈਕ ਨਾਲ ਮੌਤ
26 ਅਪ੍ਰੈਲ: ਕੋਰੋਨਾ ਵਾਇਰਸ ਦੇ ਲੌਕਡਾਊਨ ਕਾਰਨ ਹਜ਼ੂਰ ਸਾਹਿਬ (ਨਾਂਦੇੜ) ਵਿੱਚ ਫਸੇ ਪੰਜਾਬ ਦੇ ਲੋਕਾਂ ਨੂੰ ਲੈਣ ਜਾ ਰਹੇ ਪੀਆਰਟੀਸੀ ਦੇ ਬੱਸ ਡਰਾਈਵਰ ਮਨਜੀਤ ਸਿੰਘ ਦੀ ਮੱਧ ਪ੍ਰਦੇਸ਼ ਦੇ ਰਤਲਾਮ ਸ਼ਹਿਰ ਵਿੱਚ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਡਰਾਈਵਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦਾ ਰਹਿਣ ਵਾਲਾ ਹੈ। ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਦੈਣ ਹਰ ਇੱਕ ਬੱਸ ਨਾਲ ਦੋ ਡਰਾਈਵਰ ਭੇਜੇ ਗਏ ਸਨ। ਮ੍ਰਿਤਕ ਬੱਸ ਵਿੱਚ ਆਰਾਮ ਕਰ ਰਿਹਾ ਸੀ।
Continue Reading