Connect with us

punjab

18 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰੱਖੀ ਗਈ ਕੈਬਨਿਟ ਮੀਟਿੰਗ

Published

on

capt amarinder singh

ਚੋਣਾਂ ਨੂੰ ਲੈ ਕੇ ਹਰ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਪੰਜਾਬ ਸਰਕਾਰ ਜਿੱਥੇ ਆਪਣੇ ਕਲੇਸ਼ ਖਤਮ ਕਰਨ ਲਈ ਮੀਟਿੰਗਾਂ ਕਰ ਰਹੀ ਹੈ ਤੇ ਆਪਣੇ ਗੁੱਸੇ ਹੋਏ ਮੰਤਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉੱਥੇ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਏਜੰਡਿਆਂ ਬਾਰੇ ਗੱਲਬਾਤ ਕਰਨ ਲਈ 18 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਗੱਲਬਾਤ ਹੋਵੇਗੀ। ਦੱਸ ਦਈਏ ਕੀ ਇਹ ਮੀਟਿੰਗ ਦੁਪਹਿਰ 3 ਵਜੇ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਹੀ ਹੋਵੇਗੀ। ਇਸ ਮੀਟਿੰਗ ਨੂੰ ਕੈਪਟਨ ਆਪਣੇ ਰਿਹਾਇਸ਼ ਤੋਂ ਅਟੈਂਡ ਕਰਨਗੇ।

Continue Reading
Click to comment

Leave a Reply

Your email address will not be published. Required fields are marked *