Uncategorized
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਹੋਏ ਕੋਰੋਨਾ ਦੇ ਸ਼ਿਕਾਰ
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਹੋਏ ਕੋਰੋਨਾ ਦੇ ਸ਼ਿਕਾਰ

27 ਅਗਸਤ: ਪੰਜਾਬ ਵਿੱਚ ਸਿਆਸੀ ਲੀਡਰਾਂ ਤੇ ਕੋਰੋਨਾ ਦਾ ਕਹਿਰ ਲਗਾਤਾਰ ਮੰਡਰਾ ਰਿਹਾ ਹੈ। ਆਏ ਦਿਨ ਕਿਸੇ ਨਾ ਕਿਸੇ ਸਿਆਸੀ ਲੀਡਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਰਹੀ ਹੈ। ਹੁਣ ਤੱਕ ਜੇਕਰ ਪੰਜਾਬ ਵਿੱਚ ਸਿਆਸੀ ਲੀਡਰਾਂ ਦੇ ਪਾਜ਼ੀਟਿਵ ਹੋਣ ਦੀ ਗੱਲ ਕਰੀਏ ਤਾਂ 30 ਤੋਂ ਵੱਧ ਵਿਧਾਇਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ ਹੁਣ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।