Connect with us

Punjab

ਕੈਪਟਨ ਅਮਰਿੰਦਰ ਸਿੰਘ ਨੇ ਕਬੱਡੀ ਖਿਡਾਰੀ ਦੀ ਮੌਤ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

Published

on

ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੇ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ।