Connect with us

Religion

ਕੈਪਟਨ ਅਮਰਿੰਦਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕੀਤੀ

Published

on

ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰਸੇਵਾ ਕੁੱਝ ਸਮੇਂ ਲਈ ਰੋਕ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਤੇ ਲੋਕਲ ਪਟਿਆਲਾ ਦੇ ਲੋਕਾਂ ਦਾ ਧੰਨਵਾਦ ਕੀਤਾ ਕਿ ਉਹ ਸੂਬਾ ਸਰਕਾਰ ਵੱਲੋਂ ਦੱਸੀਆਂ ਜਾ ਰਹੀਆਂ ਹਦਾਇਤਾਂ ਨੂੰ ਗੰਭੀਰਤਾ ਨਾਲ ਲੈ ਰਹੇ ਹਨ ।ਇਸ ਦੌਰਾਨ ਉਨ੍ਹਾਂ ਸਾਰਿਆ ਨੂੰ ਇਕੱਠੇ ਹੋ ਕੇ ਅਤੇ ਸਕਰਾਤਮਕ ਹੋ ਕੇ ਕੋਵਿਡ-19 ਕਰੋਨਾ ਵਾਇਰਸ ਨਾਲ ਨਜਿੱਠਿਣ ਦੀ ਅਪੀਲ ਕੀਤੀ ।