Punjab
ਕੈਪਟਨ ਅਤੇ ਬਾਦਲ ਨੇ ਸ਼੍ਰੀ ਗੁਰੂ ਅਮਰਦਾਸ ਜੋਤੀ-ਜੋਤਿ ਦਿਵਸ ਤੇ ਉਹਨਾਂ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ
ਉੱਥੇ ਹੀ ਕੈਪਟਨ ਨੇ ਕਿਹਾ ਸਾਨੂੰ ਗੁਰੂ ਜੀ ਦੇ ਦੱਸੇ ਰਾਹਾਂ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ

ਜੋਤੀ ਜੋਤਿ ਦਿਵਸ ਮੌਕੇ ਸ੍ਰੀ ਗੁਰੂ ਅਮਰਦਾਸ ਜੀ ਨੂੰ ਕੋਟਿ ਕੋਟਿ ਪ੍ਰਣਾਮ-ਕੈਪਟਨ
ਉੱਥੇ ਹੀ ਕੈਪਟਨ ਨੇ ਕਿਹਾ ਸਾਨੂੰ ਗੁਰੂ ਜੀ ਦੇ ਦੱਸੇ ਰਾਹਾਂ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ
ਸੁਖਬੀਰ ਬਾਦਲ ਨੇ ਵੀ ਜੋਤੀ ਜੋਤਿ ਦਿਵਸ ਮੌਕੇ ਸ੍ਰੀ ਗੁਰੂ ਅਮਰਦਾਸ ਜੀ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ
2 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਅਤੇ ਉਹਨਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ ਅਧੀਨ ਸਿੱਖ ਧਰਮ ਨੇ ਆਪਣੀ ਇਕ ਵੱਖਰੀ ਹੋਂਦ ਵਿਕਸਿਤ ਕੀਤੀ ਸੀ ਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹਾਂ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ।
ਉੱਥੇ ਹੀ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ।