Punjab
ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਮੌਕੇ CM ਨੇ ਟਵੀਟ ਕਰ ਦਿੱਤੀ ਸ਼ਰਧਾਂਜਲੀ

ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਉਹਨਾਂ ਨੂੰ ਸ਼ਰਧੰਜਲੀ ਭੇਂਟ ਕੀਤੀ । ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 15 ਸਾਲ ਦੀ ਉਮਰ ਵਿਚ ਹੀ ਗ਼ਦਰ ਪਾਰਟੀ ਨਾਲ ਜੁੜ ਗਏ ਸੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਇਸਦੇ ਨਾਲ ਕਿ ਕੈਪਟਨ ਨੇ ਲਿਖਿਆ ਕਿ ਅਸੀਂ ਸਾਰੇ ਓਹਨਾ ਵੱਲੋੰ ਦਿੱਤੇ ਯੋਗਦਾਨ ਦੇ ਕਰਜ਼ਦਾਰ ਹਨ।
Continue Reading