Connect with us

Punjab

ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਦੁਪਹਿਰ 3 ਵਜੇ ਰਾਜਪਾਲ ਭਵਨ ਜਾਣਗੇ ਕੈਪਟਨ

Published

on

capt amarinder singh

ਚੰਡੀਗੜ੍ਹ : ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਪਹਿਰ 3 ਵਜੇ ਰਾਜਪਾਲ ਭਵਨ ਆਉਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਰਾਜਪਾਲ ਨੂੰ ਮਿਲ ਕੇ ਆਪਣਾ ਅਸਤੀਫਾ ਅੱਜ ਸੌਂਪ ਸਕਦੇ ਹਨ।