Punjab
ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ, SP ਤੋਂ ਬਾਅਦ ਹੁਣ 2 DSP ਸਣੇ 6 ਮੁਅੱਤਲ
26 ਨਵੰਬਰ 2203: ਕਰੀਬ ਦੋ ਸਾਲਾਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਾਰਵਾਈ ਕੀਤੀ ਹੈ। ਜਾਂਚ ਤੋਂ ਬਾਅਦ ਐਸਪੀ ਗੁਰਬਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ। ਉਸ ਦੇ ਨਾਲ 6 ਹੋਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਸੁਪਰੀਮ ਕੋਰਟ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਕਰੇਗੀ।