19 ਮਾਰਚ,: ਕੋਰੋਨਾ ਦੀ ਦਹਿਸ਼ਤ ਪੂਰੀ ਦੁਨੀਆਂ ‘ਚ ਫੈਲ ਚੁੱਕੀ ਹੈ । ਭਾਰਤ, ਅਮਰੀਕਾ, ਪਾਕਿਸਤਾਨ ਸਮੇਤ 164 ਦੇਸ਼ਾਂ ‘ਚ ਕੋਰੋਨਾ ਦਾ ਕਹਿਰ ਬਰਸ ਰਿਹਾ ਹੈ ।...
ਚੰਡੀਗੜ੍ਹ,19 ਮਾਰਚ : ਪੰਜਾਬ ਦੇ ਵਿਚ ਕੋਰੋਨਾ ਵਾਇਰਸ ਦਾ ਅਸਰ ਦੇਖਿਆ ਜਾ ਸਕਦਾ ਹੈ ਜਿਥੇ ਵੀਰਵਾਰ ਨੂੰ ਚੰਡੀਗੜ੍ਹ ਦੇ ਵਿਚ 23 ਸਾਲ ਦੀ ਕੁੜੀ ਦਾ ਕੋਰੋਨਾ...
ਤਲਵੰਡੀ ਸਾਬੋ, 19 ਮਾਰਚ (ਮਨੀਸ਼ ਗਰਗ):ਵਿਸ਼ਵ ਭਰ ਵਿੱਚ ਕੋਰੋਨਾ ਦੇ ਅਸਰ ਨਾਲ ਲੋਕਾਂ ਦੇ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਸਾਰੇ ਧਰਮਾਂ ਵੱਲੋ ਸੁਖ ਸ਼ਾਂਤੀ ਲਈ ਅਰਦਾਸ ਕੀਤੀ...
ਕੋਰੋਨਾ ਦਾ ਅਸਰ ਪੂਰੀ ਦੁਨੀਆਂ ਦੇ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ। ਕੋਰੋਨਾ ਵਾਇਰਸ ਕਰਕੇ ਹੁਣ ਤੱਕ ਕਈ ਅਹਿਮ ਫੈਸਲੇ ਲੀਤੇ ਜਾ ਚੁਕੇ ਹਨ, ਜਿਸਦੇ...
19 ਮਾਰਚ, :ਕੋਰੋਨਾ ਵਾਇਰਸ ਦੀ ਦਹਿਸ਼ਤ ਨੇ ਜਨ ਜੀਵਨ ਨੂੰ ਪੂਰੀ ਤਰਾਂ ਪ੍ਰਭਾਵਿਤ ਕੀਤਾ ਹੈ ਇਸ ਦਾ ਅਸਰ ਹੁਣ ਭਾਰਤੀ ਰੇਲਵੇ ਤੇ ਵੀ ਪੈਂਦਾ ਦਿਖਾਈ ਦੇ...
ਭਾਰਤੀ ਸਿਹਤ ਮਿਨਿਸਟ੍ਰੀ ਵਲੋਂ ਯੂਰੋਪ, ਮਲੇਸ਼ਿਆ, ਅਫ਼ਗ਼ਾਨਿਸਤਾਨ ਅਤੇ ਫਿਲਿਪੀਨਸ ਤੋਂ ਆਉਣ ਵਾਲ਼ੇ ਯਾਤਰੀਆਂ ਉੱਤੇ ਮੁਕੱਮਲ ਰੋਕ ਲਗਾ ਦਿੱਤੀ ਗਈ ਹੈ। Airlines ਨੂੰ ਮਿਨਿਸਟ੍ਰੀ ਨੇ18 ਮਾਰਚ ਤੋਂ...
18 ਮਾਰਚ : ਰਾਸ਼ਟਰਪਤੀ ਡੌਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਨਾਲ ਲੱਗਦੀ ਸੰਯੁਕਤ ਰਾਜ ਦੀ ਸਰਹੱਦ ਆਰਜ਼ੀ ਤੌਰ ‘ਤੇ ਕੋਰੋਨਾਵਾਇਰਸ ਦੀ...
ਚੰਡੀਗੜ੍ਹ, 18 ਮਾਰਚ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਲਾਡੋਵਾਲ ਮੈਗਾ...
ਸ੍ਰੀ ਫਤਿਹਗ੍ਹੜ ਸਾਹਿਬ, 18 ਮਾਰਚ, (ਰਣਜੋਧ ਸਿੰਘ) ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਵੀ ਬੁਰਾ ਅਸਰ ਪਿਆ ਹੈ ਕਿਉਂਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਕਮੇਟੀ ਨੇ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਜਿਸ ਕਰਕੇ ਹੋਸਟਲਾਂ ‘ਚ ਰਹਿ ਰਹੇ ਵਿਦਿਆਰਥੀ ਆਪੋ ਆਪਣੇ ਘਰਾਂ ਨੂੰ ਪਰਤਣ ਲੱਗ ਪਏ ਹਨ ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਖ਼ਰਾਬ ਹੋਵੇਗੀ ਕਿਉਂਕਿ ਆਉਣ ਵਾਲੇ ਦਿਨਾਂ ‘ਚ ਪੇਪਰ ਹੋਣ ਵਾਲੇ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਵਿਦਿਅਕ ਹੱਬ ਵਜੋਂ ਜਾਣਿਆਂ ਜਾਂਦਾ ਹੈ ਕਿਉਂਕਿ ਜ਼ਿਲ੍ਹੇ ‘ਚ ਬਹੁਤ ਸਾਰੇ ਵਿਦਿਅਕ ਅਦਾਰੇ ਹਨ ਜਿਸ ਕਰਕੇ ਇੱਥੇ ਬਾਕੀ ਸੂਬਿਆਂ ਦੇ ਬੱਚੇ ਪੜ੍ਹਦੇ ਹਨ ਜੋ ਹੁਣ ਘਰਾਂ ਨੂੰ ਪਰਤਣ ਲੱਗ ਪਏ ਹਨ। ਮਾਤਾ ਗੁਜਰੀ ਕਾਲਜ ‘ਚ ਪੜ੍ਹਦੇ ਨੇਪਾਲੀ ਵਿਦਿਆਰਥੀ ਜੈ ਦੀਪ ਨੇ ਦੱਸਿਆ ਕਿ ਉਹ ਨੇਪਾਲ ਦੇ ਰਾਵਿਰਾਜ ਦਾ ਰਹਿਣ ਵਾਲਾ ਹੈ ਅਤੇ ਕਾਲਜ ਬੰਦ ਹੋਣ ਕਰਕੇ ਉਹ ਨੇਪਾਲ ਜਾਣਾ ਚਾਹੁੰਦਾ ਸੀ ਪਰ ਉੱਥੇ ਉਸ ਦੇ ਰਿਸ਼ਤੇਦਾਰਾਂਨੇ ਦੱਸਿਆ ਕਿ ਨੇਪਾਲ ਸਰਕਾਰ ਨੇ ਬਾਰਡਰ ‘ਤੇ ਬਾਹਰੀ ਵਿਅਕਤੀਆਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ ਜਿਸ ਕਰਕੇ ਉਸਦਾ ਨੇਪਾਲ ‘ਚ ਐਂਟਰ ਹੋਣਾ ਮੁਸ਼ਕਲ ਹੈ।
ਚੰਡੀਗੜ੍ਹ, 18 ਮਾਰਚ: ਰਾਜ ਸਰਕਾਰ ਵੱਲੋਂ ਭਲਕੇ ਤੋਂ ਘਰ-ਘਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਤਿਆਰੀ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਧਾਰਮਿਕ...