ਮੋਹਾਲੀ (ਆਸ਼ੂ ਅਨੇਜਾ) : ਕੋਰੋਨਾ ਦੀ ਲਾਗ ਮੋਹਾਲੀ ਜਿਲ੍ਹੇ ‘ਚ ਅੱਗ ਵਾਂਗੂ ਫੈਲਣ ਲੱਗੀ ਹੈ ਅੱਜ ਤੜਕੇ ਇੱਕ ਵਾਰ ਫਿਰ ਕੋਰੋਨਾ ਵਾਇਰਸ ਦੇ 5 ਮਾਮਲੇ ਸਾਹਮਣੇਆਏ ਹਨ। ਜਾਣਕਾਰੀ ਲਈ ਦਸ ਦੇਈਏ ਇਹ ਪੰਜ ਮਾਮਲਿਆਂ ‘ਚ ਦਿੱਲੀ ਤੋਂ ਪਰਤਿਆ 57 ਸਾਲਾਂ ਕੁਰਾਲੀ ਵਾਸੀ,ਲਾਲੜੂ ਦਾ ਰਹਿਣ ਵਾਲਾ 53 ਸਾਲਾਂ ਵਿਅਕਤੀ,ਬਲਟਾਣਾਤੋਂ 18 ਸਾਲਾਂ ਲੜਕੀ,ਬਲਟਾਣਾ ਤੋਂ 25 ਸਾਲਾਂ ਲੜਕੀ ਅਤੇ ਖਰੜ ਤੋਂ 54 ਸਾਲਾਂ ਵਿਅਕਤੀ ਸ਼ਾਮਿਲ ਹੈ। ਇਸ ਦੇ ਨਾਲ ਜਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 213 ਮਾਮਲੇ ਹੋ ਗਏ ਹਨ ਜਿਨ੍ਹਾਂ ਵਿੱਚੋਂ 72 ਇਲਾਜ਼ ਅਧੀਨ ਹਨ। ਦਸ ਦੇਈਏ ਕਿ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਹੁਣ ਲਗਾਤਾਰ ਵੱਧਣ ਲੱਗੀ ਹੈ ਰੋਜ਼ਾਨਾ 10 ਤੋਂ 15 ਮਾਮਲੇ ਸਾਹਮਣੇ ਆਉਣ ਲੱਗੇ ਹਨ।ਇਹ ਸੰਕੇਤ ਸਾਫ਼ ਨਜ਼ਰ ਆ ਰਿਹਾ ਹੈ ਕਿ ਲਾਕਡਾਊਨ ਖੁੱਲਣ ਤੋਂ ਬਾਅਦ ਕੋਰੋਨਾ ਵਾਇਰਸ ਉਪਰ ਕਾਬੂ ਨਹੀਂ ਪੈ ਰਿਹਾ।
ਚੰਡੀਗੜ੍ਹ, 19 ਜੂਨ : ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 31 ਮਈ ਵਾਲੇ ਦਿਨ ਸ਼ਰਾਬ ਦੇ ਕਾਰੋਬਾਰੀ ਅਰਵਿੰਦ ਸਿੰਗਲਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਕੀਤੀ ਗਈ ਗੋਲੀਬਾਰੀ ਵਿੱਚ...
ਚੰਡੀਗੜ੍ਹ, ਮਾਨਸਾ, 19 ਜੂਨ : ਜਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਸਿਪਾਹੀ ਗੁਰਤੇਜ ਸਿੰਘ ਜੋ ਪਿਛਲੇ ਦਿਨੀਂ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿਚ ਚੀਨ...
ਚੰਡੀਗੜ੍ਹ/ਤੋਲਾਵਾਲ/ਸੰਗਰੂਰ, 19 ਜੂਨ : ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ ’ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ...
ਚੰਡੀਗੜ੍ਹ, 19 ਜੂਨ : ਉਦਯੋਗਿਕ ਤੇ ਵਪਾਰ ਨੀਤੀ 2017 ਦੇ ਤਹਿਤ ਹੁਣ ਤੱਕ 1037.66 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ/ਛੋਟਾਂ ਪਹਿਲਾਂ ਹੀ ਮਨਜ਼ੂਰੀ ਕੀਤੀਆਂ ਜਾ ਚੁੱਕੀਆਂ ਹਨ।...
ਚੰਡੀਗੜ੍ਹ, 19 ਜੂਨ : ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਇੱਕ ਹੋਰ ਅੱਤਵਾਦੀ ਗੁੱਟ ਦਾ ਪਰਦਾਫਾਸ਼ ਕੀਤਾ ਜਿਸ ਵਿੱਚ ਦੋ ਕਥਿਤ ਖਾਲਿਸਤਾਨੀ ਕਾਰਕੁਨਾਂ ਦੀ ਗ੍ਰਿਫਤਾਰੀ...
ਪਟਿਆਲਾ, 19 ਜੂਨ : ਲੋਕ ਸਭਾ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦੇ ਵਾਸੀ ਸ਼ਹੀਦ ਨਾਇਬ...
ਚੰਡੀਗੜ, 19 ਜੂਨ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ 22 ਜੂਨ ਨੂੰ ਹੋਰਾਸਿਸ ਇੰਡੀਆ ਵਰਚੁਅਲ ਸੰਮੇਲਨ...
ਚੰਡੀਗੜ, 19 ਜੂਨ : ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ...
ਸੰਗਰੂਰ, 19 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ...