ਮੁਸਲਿਮ ਭਾਈਚਾਰੇ ਲਈ ਈਦ ਦਾ ਤਿਉਹਾਰ ਸਭ ਤੋਂ ਵੱਡਾ ਤਿਉਹਾਰ ਮਨੀਆ ਜਾਂਦਾ ਹੈ।ਅੱਜ ਦੇਸ਼ ਭਰ ਵਿੱਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲਾਕ ਡਾਊਨ ਦੇ...
ਚੰਡੀਗੜ੍ਹ, 25 ਮਈ : ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜ਼ਿੰਦਗੀ ਤੇ ਮੌਤ ਦੀ ਲੜ੍ਹਾਈ ਹਾਰ ਗਏ। 3 ਵਾਰ ਬਣੇ ਓਲੰਪਿਕ ਗੋਲਡਮੈਡਲਿਸਟ ਬਲਬੀਰ ਸਿੰਘ ਸੀਨੀਅਰ 96 ਵਰ੍ਹਿਆਂ ਦੀ ਉਮਰ ’ਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਕਰੀਬ 6 ਵਜੇ ਦਿਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਡਾਕਟਰਾਂ ਅਨੁਸਾਰ ਬਲਬੀਰ ਸਿੰਘ ਸੀਨੀਅਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਫਿਲਮ ਇੰਡਸਟਰੀ ਦੇ ਅਦਾਕਾਰ ਅਕਸ਼ੇ ਕੁਮਾਰ, ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦੇ ਤੁਰ ਜਾਣ ਨਾਲ ਦੇਸ਼ ਭਰ ’ਚ ਸੋਗ ਦੀ ਲਹਿਰ ਹੈ, ਨਾਲ ਹੀ ਹਾਕੀ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਹਾਕੀ ਜਗਤ ਦੀ ਸ਼ਾਨ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ...
ਹਾਕੀ ਜਗਤ ਦੇ ਮਹਾਨ ਖਿਡਾਰੀ ਤੇ ਤਿੰਨ ਵਾਰ ਓਲੰਪਿਕ ਵਿਜੇਤਾ ਰਹਿ ਚੁੱਕੇ ਬਲਬੀਰ ਸਿੰਘ ਸੀਨੀਅਰ 96 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।...
ਮੋਹਾਲੀ, 25 ਮਈ (ਆਸ਼ੂ ਅਨੇਜਾ): ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ (96) ਨਹੀਂ ਰਹੇ। ਸਥਾਨਕ ਫੋਰਟਿਸ ਹਸਪਤਾਲ ਵਿੱਚ ਉਹਨਾਂ ਨੇ ਸੋਮਵਾਰ ਸਵੇਰੇ 6:17 ਵਜੇ...
ਗੁਰਦਾਸਪੁਰ, 24 ਮਈ( ਗੁਰਪ੍ਰੀਤ ਸਿੰਘ): ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜੇ ਸੈਦਮੁਬਾਰਕ ਕੁਲੀਆ ਪਿੰਡ ਵਿਚ ਦੋ ਗਰੁੱਪਾਂ ਵਿਚਕਾਰ ਹੋਈ ਝੜਪ ਇਸ ਹੱਦ ਤੱਕ ਵੱਧ ਗਈ ਕਿ ਇੱਕ...
ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਕੁਆਰੰਟੀਨ ਕੀਤੇ ਵਿਅਕਤੀਆਂ ‘ਤੇ ਨੇੜਿਓ ਨਜ਼ਰ ਰੱਖਣ ਲਈ ਨਿਰਦੇਸ਼ ਚੰਡੀਗੜ੍ਹ, 24 ਮਈ: ਸੂਬੇ ਵਿੱਚ ਟੈਸਟਿੰਗ ਸਮਰੱਥਾ ਵਧਾਉਣ ਦੇ ਮੱਦੇਨਜ਼ਰ, ਪੰਜਾਬ...
ਮੁਕਤਸਰ, 24 ਮਈ(ਅਸ਼ਫਾਕ ਢੁਡੀ): ਸ਼੍ਰੀ ਮੁਕਤਸਰ ਸਾਹਿਬ ਦੇ ਸਥਾਨਕ ਕੋਟਕਪੂਰਾ ਰੋਡ ਵਿਖੇ ਪਿੰਡ ਉਦੈਕਰਨ ਪੈਟਰੋਲ ਪੰਪ ਦੇ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਪਿੰਡ ਥਾਂਦੇਵਾਲਾ...
Big Breaking ਅੰਮ੍ਰਿਤਸਰ, 24 ਮਈ(ਮਲਕੀਤ ਸਿੰਘ): ਅੰਮ੍ਰਿਤਸਰ ਪੁਲਿਸ ਵੱਲੋਂ ਇਕ ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਇਕ ਮੁਲਜ਼ਮ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ...
ਪ੍ਰਵਾਸੀ ਮਜ਼ਦੂਰਾਂ ਲਈ ਅੱਜ ਪਟਿਆਲਾ ਤੋਂ 300ਵੀਂ ਗੱਡੀ ਹੋਈ ਰਵਾਨਾ ਚੰਡੀਗੜ੍ਹ, 24 ਮਈ- ਅੱਜ ਪਟਿਆਲਾ ਤੋਂ 300ਵੀਂ ਰੇਲ ਗੱਡੀ ਰਵਾਨਾ ਹੋਣ ਨਾਲ ਪੰਜਾਬ ਸਰਕਾਰ ਨੇ ਕੈਪਟਨ...