ਤਰਨ ਤਾਰਨ, 10 ਮਈ (ਪਵਨ ਸ਼ਰਮਾ): ਬੀਤੇ ਦਿਨੀ ਤਰਨ ਤਾਰਨ ਦੇ ਪਿੰਡ ਲਖਨਾ ਤਪਾ ਦੇ 22 ਸਾਲਾ ਨੋਜਵਾਨ ਦੀ ਅਸਟਰੇਲੀਆ ਦੇ ਮੈਲਬੋਰਨ ਸ਼ਹਿਰ ਵਿੱਚ ਭੇਦਭਰੀ ਹਾਲਤ...
ਚੰਡੀਗੜ, 10 ਮਈ : ਕੋਵਿਡ 19 ਦੌਰਾਨ, ਮਾਂ ਦਿਵਸ ਬਹੁਤ ਵਿਸ਼ੇਸ਼ ਹੈ ਕਿਉਂ ਜੋ ਇਸ ਮੌਕੇ 35 ਸਾਲਾ ਔਰਤ ਮੋਨਿਕਾ ਦੀ ਇਕ ਵਿਲੱਖਣ ਕਹਾਣੀ ਸਾਹਮਣੇ ਆਈ ਹੈ। 10 ਸਾਲਾਂ ਦੇ ਦੋ ਪੁੱਤਰਾਂ ਅਤੇ 2 ਸਾਲਾਂ ਦੀ ਇੱਕ ਧੀ ਦੀ ਮਾਂ, ਮੋਨਿਕਾ ਰਾਜਪੁਰਾ ਦੀ ਰਹਿਣ ਵਾਲੀ ਹੈ। ਜਿਸਦੀ ਦੋ ਸਾਲਾ ਧੀ ‘ਨਿਤਾਰਾ’ ਦੋ ਹਫ਼ਤੇ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਉਹਨਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਕਾਂਤਵਾਸ ‘ਚ ਦਾਖਲ ਕਰਵਾਇਆ ਗਿਆ ਸੀ। ਮੋਨਿਕਾ, ਪੀਪੀਈ ਦੀਆਂ ਪੂਰੀਆਂ ਕਿੱਟਾਂ ਪਹਿਨ ਕੇ ਆਪਣੀ ਨੰਨੀ ਧੀ ਦੀ ਦਿਨ ਰਾਤ ਦੇਖਭਾਲ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇੱਕ ਡਾਕਟਰ ਹੀ ਭਲੀਭਾਂਤ ਦੱਸ ਸਕਦਾ ਹੈ ਕਿ ਕੁਝ ਘੰਟਿਆਂ ਲਈ ਵੀ ਇਸ ਕਿਸਮ ਦੇ ਰੱਖਿਆ ਸਮਾਨ ਨਾਲ ਕੰਮ ਕਰਨਾ ਕਿੰਨਾ ਔਖਾ ਹੈ। ਪਰ ਇਸ ਬਹਾਦਰ ਮਾਂ ਨੇ 2 ਹਫਤਿਆਂ ਤੋਂ ਵੱਧ ਸਮੇਂ ਲਈ ਆਪਣੀ ਧੀ 24 ਘੰਟੇ ਇਹ ਰੱਖਿਆਤਮਕ ਪੌਸ਼ਾਕਪਹਿਨ ਕੇ ਦੇਖਭਾਲ ਕੀਤੀ ਹੈ। ਇਸ ਕਿੱਟ ਨੂੰ 24 ਘੰਟਿਆਂ ਵਿੱਚ ਇੱਕ ਵਾਰ ਬਦਲਣ ਦਾ ਮੌਕਾ ਮਿਲਦਾ ਹੈ। ਉਸਨੇ ਟੈਲੀਫੋਨਿਕ ਤੇ ਗਲਬਾਤ ਕਰਦਿਆਂ ਇਹ ਸਵੀਕਾਰਿਆ ਹੈ ਕਿ ਉਸਨੂੰ ਪਸੀਨਾ ਆਉਣਾ, ਅੱਖਾਂ ਦੇ ਸੁਰੱਖਿਆ ਉਪਕਰਣ ਦਾ ਧੁੰਦਲਾ ਹੋਣਾ, ਚਿਹਰੇ ਦੇ ਮਾਸਕ ਦੇ ਦੁਆਲੇ ਤਣੀਆਂ ਦੀ ਖਿੱਚ ਜਾਂ ਦਬਾਅ ਆਦਿ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਇਸ ਬਹਾਦਰ ਤੇ ਵੱਡੇ ਜੇਰੇ ਵਾਲੀ ਮਾਂ ਨੂੰ ਮਾਂ ਦਿਵਸ ‘ਤੇ ਨਮਸਕਾਰ ਕਰਦੀ ਹੈ।
ਗੁਰਦਾਸਪੁਰ, 10 ਮਈ: ਗੁਰਦਾਸਪੁਰ ਚ ਅੱਜ 12 ਲੋਕਾਂ ਦੇ ਕਰੋਨਾ ਦੀ ਪੁਸ਼ਟੀ ਹੋਈ ਹੈ ਸਿਵਲ ਸਰਜਨ ਡਾ ਕ੍ਰਿਸ਼ਨ ਚੰਦ ਨੇ ਦੱਸਿਆ ਕਿ ਅੱਜ 12 ਲੋਕਾਂ ਦੇ...
ਫਤਿਹਗੜ੍ਹ, 10 ਮਈ: ਕੋਰੋਨਾ ਦਾ ਕਹਿਰ ਪੰਜਾਬ ਚ ਦਿਨੋਂ ਦਿਨ ਵੱਧ ਹੀ ਰਿਹਾ ਹੈ। ਲਗਾਤਾਰ ਪੰਜਾਬ ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜ਼ਿਲ੍ਹਾ...
ਪਟਿਆਲਾ, 10 ਮਈ (ਅਮਰਜੀਤ ਸਿੰਘ): ਅੱਜ ਮਾਂ ਦਿਵਸ ਮੌਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿਖੇ ਵੀ ਕੋਰੋਨਾ ਨੂੰ ਭੁਲਾ ਕੇ ਵਾਰਡ ‘ਚ ਦਾਖਲ...
ਗੁਰਦਾਸਪੁਰ, 10 ਮਈ( ਗੁਰਪ੍ਰੀਤ ਸਿੰਘ): ਵੱਖ ਵੱਖ ਸੂਬਿਆਂ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰਨ ਆਏ ਪਰਵਾਸੀ ਮਜਦੂਰ ਜੋ ਲਾਕਡਾਉਨ ਦੌਰਾਨ ਜਿਲ੍ਹੇ ਵਿੱਚ ਫਸੇ ਹੋਏ ਸਨ ਅੱਜ...
ਪਠਾਨਕੋਟ ਵਾਸੀਆਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਦਿਨੀਂ ਨਿੱਜੀ ਹਸਪਤਾਲ ਦੀ ਇਕ ਨਰਸ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਸੀ, ਜਿਸਦੀ ਇਲਾਜ ਤੋਂ...
ਮੋਹਾਲੀ, 10 ਮਈ 2020 (ਆਸ਼ੂ ਅਨੇਜਾ): ਮੋਹਾਲੀ ਦੇ ਪਿੰਡ ਮਦਨਪੁਰੀ ਵਿਚ ਅੱਜ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਕੁਝ ਲੋਕ ਪ੍ਰਵਾਸੀ ਮਜ਼ਦੂਰਾਂ ਨੂੰ ਬਿਹਾਰ ਅਤੇ...
ਚੰਡੀਗੜ੍ਹ, 10 ਮਈ 2020: ਕੋਰੋਨਾ ਵਾਇਰਸ ਕਾਰਨ ਕਈ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਕਈ ਕੋਸ਼ਿਸ਼ਾਂ ਕੀਤੀਆਂ...
Corona Update, 10 ਮਈ 2020: ਕੋਰੋਨਾ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ। ਇਸਦੇ ਨਾਲ ਹੀ ਮੌਤ ਦਾ ਅੰਕੜਾ ਵੀ ਵੱਧ ਰਿਹਾ ਹੈ। ਬੀਤੇ...