ਮੋਗਾ, 22 ਅਪ੍ਰੈਲ (ਦੀਪਕ ਸਿੰਗਲਾ): ਮੋਗਾ ਲਈ ਰਾਹਤ ਦੀ ਖਬਰ ਸਾਹਮਣੇ ਆਈ ਆਈ ਹੈ। ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਚ ਭਰਤੀ 4 ਕੋਰੋਨਾ ਪਾਜ਼ਿਟਿਵ ਮਰੀਜ਼ ਦੀ...
ਅੰਮ੍ਰਿਤਸਰ, 22 ਅਪ੍ਰੈਲ: ਹੋਮ ਸਕਰੀਨਿੰਗ ਕਰਦੇ ਹੋਏ 2 ਲੋਕਾਂ ਚ ਕੋਰੋਨਾ ਦੇ ਲੱਛਣ ਪਾਏ ਗਏ ਸੀ। ਇਹਨਾਂ ਰਿਪੋਰਟ ਆਉਣ ਤੋਂ ਬਾਅਦ ਕੋਰੋਨਾ ਪਾਜ਼ਿਟਿਵ ਹੋਣ ਦੀ ਪੁਸ਼ਟੀ...
ਦਿਨੋਂ ਦਿਨ ਕੋਰੋਨਾ ਦਾ ਕਹਿਰ ਰਫਤਾਰ ਫੜ ਰਿਹਾ ਹੈ। ਪੰਜਾਬ ਦੇ ਵਿੱਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਰਾਜਪੁਰਾ ਦੇ ਵਿੱਚ ਇਕ...
ਪਟਿਆਲਾ, 22 ਅਪ੍ਰੈਲ: ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪੁਲਿਸ ਦੀ ਵਰਦੀ ਪਾ ਕੇ ਘੁੰਮਣ ਵਾਲੇ ਇੱਕ ਵਿਅਕਤੀ ਨੂੰ ਲੰਘੀ ਰਾਤ...
ਚੰਡਗਡ਼੍ਹ, 22 ਅਪਰੈਲ: ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਨਾਲ ਸ਼ਹੀਦ ਭਗਤ ਸਿੰਘ ਨਗਰ ਅੱਜ ਕੋਰੋਨਾ ਮੁਕਤ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ...
ਭਾਰਤ ਦੇ ਵਿੱਚ ਦਿਨੋਂ ਦਿਨ ਕੋਰੋਨਾ ਮਰੀਜਾਂ ਦੀ ਗਿਣਤੀ ਚ ਵਾਧਾ ਹੋ ਰਿਹਾ ਹੈ। ਹੁਣ ਭਾਰਤ ਦੇ ਵਿੱਚ ਕੁੱਲ 20471 ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ...
ਜਲੰਧਰ, 22 ਅਪ੍ਰੈਲ : ਕੋਰੋਨਾ ਦੇ ਪੀੜਤਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਮੋਹਾਲੀ ਤੋਂ ਬਾਅਦ ਜਲੰਧਰ ਦੂੱਜੇ ਨੰਬਰ ਤੇ ਹੈ ਜਿਥੇ ਕੋਰੋਨਾ ਦੇ ਮਰੀਜ਼...
ਲੁਧਿਆਣਾ, 22 ਅਪ੍ਰੈਲ (ਸੰਜੀਵ ਸੂਦ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਦੇ ਵਿੱਚ ਸ਼ਰਾਬ ਦੇ...
ਚੰਡੀਗੜ੍ਹ, 22 ਅਪ੍ਰੈਲ: ਚੰਡੀਗੜ੍ਹ ਦੇ ਵਿੱਚ ਵੀ ਕੋਰੋਨਾ ਦੇ ਮਰੀਜ਼ ਦਿਨੋਂ ਦਿਨ ਵੱਧ ਰਹੇ ਹਨ। ਦੱਸ ਦਈਏ ਅੱਜ ਭਾਵ ਬੁੱਧਵਾਰ ਨੂੰ ਇੱਕ 6 ਮਹੀਨੇ ਦੀ ਬੱਚੀ...
ਪੰਜਾਬ, 22 ਅਪ੍ਰੈਲ : ਕੋਰੋਨਾ ਮਹਾਂਮਾਰੀ ਦੇ ਕਾਰਨ ਜਿੱਥੇ ਪੂਰੇ ਦੇਸ਼ ਭਰ ‘ਚ ਲੌਕਡਾਊਨ ਲਗਾ ਹੋਇਆ ਉੱਥੇ ਹੀ ਮਹਾਰਾਸ਼ਟਰਾ ਦੇ ਮੁੱਖ ਮੰਤਰੀ ਨੇ ਇੱਕ ਫੋਨ ਕਾਲ ਰਾਹੀਂ ਪੰਜਾਬ ਦੇ ਮੁੱਖਮੰਤਰੀ ਨੂੰ ਇਹ ਖੁਸ਼ਖਬਰੀ ਦਿੱਤੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨੰਦੇੜ ਵਿੱਚ ਫਸੇ ਸ਼ਰਧਾਲੂਆਂ ਦੀ ਪੰਜਾਬ ਜਾਣ ਦੀ ਬੇਨਤੀ ਨੂੰ ਮੰਨ ਲਿਆ ਹੈ। ਦਸ ਦਈਏ ਕਿ ਇਹ ਸ਼ਰਧਾਲੂ ਲੌਕਡਾਊਨ ਤੋਂ ਪਹਿਲਾ ਗੁਰਦੁਆਰਾ ਸ਼੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਗਏ ਸੀ...