ਪਠਾਨਕੋਟ , 4 ਅਪ੍ਰੈਲ : ਕੋਰੋਨਾ ਵਾਇਰਸ ਦੀ ਮਹਾਮਾਰੀ ਨੇ ਪੂਰੇ ਦੇਸ਼ ਦੀ ਹਲਚਲ ‘ਤੇ ਫੁੱਲ ਸਟੋਪ ਲਗਾ ਦਿੱਤਾ ਹੈ । ਉੱਥੇ ਹੀ ਪਠਾਨਕੋਟ ਜ਼ਿਲ੍ਹੇ ਵਿੱਚ ਅੱਜ ਪਹਿਲਾ ਮਰੀਜ਼ ਸਾਹਮਣੇ ਆਇਆ ਹੈ । ਸੁਜਾਨਪੁਰ ਦੀ ਇਕ 75 ਸਾਲਾ ਔਰਤ ਵਿੱਚ ਕੋਰੋਨਾ ਦੇ ਲੱਛਣ ਵੇਖਣ ਨੂੰ ਮਿਲੇ , ਜਿਸਦਾ ਇਲਾਜ਼ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ। ਪੁਲਿਸ ਨੇ ਪਰਿਵਾਰ ਅਤੇ ਸੰਪਰਕ ਵਿੱਚ ਆਉਣ ਵਾਲੇ 12 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਤਾਂ ਜੋ ਇਹ ਵਾਇਰਸ ਹੋਰ ਅੱਗੇ ਨਾ ਫੈਲ ਸੱਕੇ । ਫਿਲਹਾਲ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਹੇ ਹਨ ਅਤੇ ਕਿਹਾ ਗਿਆ ਹੈ ਕਿ ਪਹਿਲਾ ਅੰਮ੍ਰਿਤਸਰ ਤੋਂ ਇਸ ਦੀ ਪੁਸ਼ਟੀ ਕਰੋ ਕਿ ਇਹ ਔਰਤ ਸਕਾਰਾਤਮਕ ਹੈ ਜਾਂ ਨਹੀਂ ।
ਚੰਡੀਗੜ੍ਹ , 4 ਅਪ੍ਰੈਲ : ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੋਵਿਡ 19 ਵਿਰੁੱਧ ਲੜਾਈ ਦੀ ਪਹਿਲੀ ਲਾਈਨ ਵਿੱਚ ਪੁਲਿਸ ਕਰਮਚਾਰੀਆਂ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ 50 ਲੱਖ...
ਚੰਡੀਗੜ੍ਹ , 4 ਅਪ੍ਰੈਲ : ਕੋਵਡ -19 ਸੰਕਟ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਯਾਤਰੀਆਂ ਦੇ ਵਿਦੇਸ਼ ਯਾਤਰਾ ਦੇ ਬਾਰੇ...
ਅਫਵਾਹਾਂ ਅਤੇ ਵਿਵਾਦਿਤ ਪੋਸਟ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੇ ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੁਰੀ ਨੂੰ ਗ੍ਰਿਫ਼ਤਾਰ...
ਜਿੱਥੇ ਕੋਰੋਨਾ ਦੇ ਕਹਿਰ ਨੇ ਸੁੱਬੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ। ਦਿਨੋਂ ਦਿਨ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਉੱਥੇ ਹੀ...
ਸੰਗਰੂਰ, 04 ਅਪਰੈਲ (ਵਿਨੋਦ ਗੋਇਲ): ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਕਾਰਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਦਿਖਾਈ ਜਾ ਰਹੀ ਹੈ। ਇਸ ਲਈ ਲੋਕਾਂ...
ਅੰਮ੍ਰਿਤਸਰ ਵਿੱਚ ਇੱਕ ਹੋਰ ਕੋਰੋਨਾ ਪਾਜ਼ਿਟਿਵ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਅਮਰਕੋਟ ਦਾ ਇਹ ਮਾਮਲਾ ਹੈ ਜਿੱਥੇ ਇੱਕ ਵਿਅਕਤੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ...
ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸੰਤ ਸੀਚੇਵਾਲ ਦੀ 13 ਮਾਰਚ ਨੂੰ ਭਾਈ ਨਿਰਮਲ ਸਿੰਘ ਖ਼ਾਲਸਾ ਨਾਲ ਜਲੰਧਰ ਦੇ ਦਰਿਆ ਸਤਲੁਜ ਤੇ...
ਚੰਡੀਗ੍ਹੜ, 3 ਅਪ੍ਰੈਲ – ਰਵੀਇੰਦਰ ਸਿੰਘ ਪ੍ਰਧਾਨ ਅਕਾਲੀ ਦਲ 1920 ਤੇ ਸਾਬਕਾ ਸਪੀਕਰ ਪੰਜਾਬ ਵਿਧਾਨਸਭਾ ਨੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਤ ਪਦਮ ਸ਼੍ਰੀ ਨਿਰਮਲ ਸਿੰਘ ਖਾਲਸਾ ਸਾਬਕਾ...
ਖੰਨਾ ਦੇ ਕੱਢੋ ਪਿੰਡ ਵਿੱਚ ਕੋਰੋਨਾ ਪਾਜ਼ਿਟਿਵ ਮਰੀਜ ਦੀ ਅਫ਼ਵਾਹ ਫੈਲਣ ਤੋਂ ਪਿੰੜ ਵਿੱਚ ਹੜਕਮਪ ਮੱਚ ਗਿਆ। ਪਿੰਡ ਦੇ ਸਰਪੰਚ ਵੱਲੋਂ ਇਸਦੀ ਅੰਨੌਂਸਮੇੰਟ ਕਰ ਪਿੰਡ ਵਾਸੀਆਂ...