ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੀ ਅਗਵਾਈ ਵਿਚ ਲਗਾਤਾਰ...
ਚੰਡੀਗੜ੍ਹ: ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕਾਂਗਰਸ ਨੇ ਨਵੇਂ ਮੁੱਖ ਮੰਤਰੀ ਲਈ ਵੋਟਾਂ ਪਾਈਆਂ ਸਨ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ...
ਆਮਦਨ ਦੇ ਵੇਰਵੇ : ਪ੍ਰਕਾਸ਼ ਸਿੰਘ ਬਾਦਲ 2017 ਵੇਲੇ 14.49 ਕਰੋੜ ਦੇ ਮਾਲਿਕ ਸਨ ਹੁਣ 15.11 ਕਰੋੜ ਦੇ ਮਾਲਿਕ ਹਨਚਰਨਜੀਤ ਸਿੰਘ ਚੰਨੀ 2017 ਵੇਲੇ 14.46 ਕਰੋੜ...
ਮੌਸਮ ਵਿਭਾਗ ਦਾ ਅਲਰਟ- ਅਜੇ ਠੰਡ ਤੋਂ ਰਾਹਤ ਨਹੀਂ, ਅਗਲੇ 3 ਦਿਨਾਂ ’ਚ ਇਨ੍ਹਾਂ ਸੂਬਿਆਂ ’ਚ ਮੀਂਹ ਪੈਣ ਦੇ ਆਸਾਰ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ...
ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ਵਿੱਚ 931...
ਪਟਿਆਲਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਆਖਰੀ ਦਿਨ ਅੱਜ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ‘ਚ 61...
ਫਤਿਹਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਬੀ.ਜੇ.ਪੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਰਿਊਣਾ ਨਿਓਲਾ ਸ਼੍ਰੋਮਣੀ ਅਕਾਲੀ...
ਪਟਿਆਲਾ : ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨੀ ਫੌਜ ਦੇ ਮੁਖੀ, ਜਿਸ ਦੇ ਨਿਰਦੇਸ਼ਾਂ ਅਤੇ...