ਅੰਮ੍ਰਿਤਸਰ, 20 ਅਪ੍ਰੈਲ: ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ 500 ਕੁਇੰਟਲ ਕਣਕ ਭੇਟ ਕੀਤੀ ਗਈ...
ਚੰਡੀਗੜ੍ਹ, 20 ਅਪ੍ਰੈਲ : ਸਥਾਨਕ ਸਰਕਾਰਾਂ ਕੋਵਿਡ -19 ਵਿਰੁੱਧ ਜੰਗ ਵਿੱਚ ਮੁਹਰਲੀ ਕਤਾਰ ਵਿੱਚ ਖੜ ਕੇ ਕੰਮ ਕਰ ਰਹੀਆਂ ਹਨ। ਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ...
ਫਿਰੋਜ਼ਪੁਰ, 20 ਅਪ੍ਰੈਲ: ਸੂਬੇ ਅੰਦਰ ਕਰੋਨਾਵਾਇਰਸ ਦੇ ਚਲਦਿਆਂ ਪਿਛਲੇ ਦਿਨੀਂ ਪੰਜਾਬ ਪੁਲਿਸ ਦੀਆਂ ਕੁੱਝ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੋਚਣ ਲਈ ਮਜਬੂਰ...
ਗੁਰਦਸਪੂਰ, 20 ਅਪ੍ਰੈਲ: ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਦਸਤਾਨੇ,ਸੈਨਾਟਾਇਜਰ, ਮਾਸਕ ਵੰਡੇ। ਵਿਧਾਇਕ ਪਾਹੜਾ...
ਲੁਧਿਆਣਾ, 20 ਅਪ੍ਰੈਲ: ਨੋਬਲ ਮਹਾਮਾਰੀ ਦੌਰਾਨ ਦਿਨ ਰਾਤ ਡਿਊਟੀ ਕਰਨ ਵਾਲੇ ਮੁਲਾਜਮਾਂ ਦਾ ਲੁਧਿਆਣਾ ਦੇ ਸੁਖਦੇਵ ਨਗਰ ਦੇ ਲੋਕਾਂ ਨੇ ਸਨਮਾਨ ਕਰਕੇ ਉਨ੍ਹਾਂ ਉਪਰ ਫੁੱਲਾਂ ਦੀ...
ਪਠਾਨਕੋਟ, 20 ਅਪ੍ਰੈਲ: ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਵਿੱਚ ਲਾਕਡਾਊਨ ਕਰ ਦਿੱਤਾ ਗਿਆ ਸੀ,ਅਤੇ ਕਈ ਰਾਜਾਂ ਕਰਫ਼ਿਊ ਲਗਾ ਦਿੱਤਾ ਗਿਆ ਸੀ, ਪੰਜਾਬ ਅਤੇ ਜੰਮੂ ਸਿਮਾ...
ਤਰਨ ਤਾਰਨ, 19 ਅਪ੍ਰੈਲ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵੇਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਤਰਨ ਤਾਰਨ ਵਿੱਚ ਹਾੜ੍ਹੀ ਸੀਜ਼ਨ 2020 ਦੌਰਾਨ ਕਣਕ ਦੀ ਕਟਾਈ ਸ਼ੁਰੂ ਹੋਣ ਜਾਰਹੀ ਹੈ।ਜਿਲ੍ਹਾ ਤਰਨ ਤਾਰਨ ਦੀਆਂ ਅਤੇ ਇਸ ਤੋਂ ਬਾਹਰਲੇ ਜ਼ਿਲ੍ਹਿਆਂ ਤੋ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਵੱਖਰੇ ਤੌਰ ‘ਤੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਲ੍ਹਾ ਮੈਜਿਸਟਰੇਟ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਹ ਹੁਕਮ17 ਜੂਨ, 2020 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੇ ਹਰੇਕ ਸੜਕੀ ਮਾਰਗ ਦੀ ਐਂਟਰੀ ਪੁਵਾਇੰਟ ਤੇ ਦੂਜੇ ਜਿਲ੍ਹਿਆਂ ਤੋ ਆਉਣ ਵਾਲੀਆਂ ਕੰਬਾਈਨਾਂ ਨਾਲ ਸਬੰਧਤ ਹਰੇਕ ਵਿਅਕਤੀ/ਅਮਲਾ/ਮਾਲਕ ਜ਼ਿਲ੍ਹਾਤਰਨ ਤਾਰਨ ਵਿੱਚ ਦਾਖਲ ਹੁੰਦੇ ਸਮੇਂ ਨੇੜੇ ਦੀ ਡਿਸਪੈਂਸਰੀ ਵਿੱਚ ਜਾ ਕੇ ਆਪਣਾ ਮੈਡੀਕਲ ਕਰਵਾਉਣਾ ਯਕੀਨੀ ਬਣਾਉਣਗੇ। ਇਹ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ, ਸਿਵਲ ਸਰਜਨ ਤਰਨ ਤਾਰਨ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਤਰਨ ਤਾਰਨ ਵਿੱਚ ਲਾਗੂਕਰਵਾਉਣਾ ਯਕੀਨੀ ਬਣਾਉਗੇ।
ਫਿਰੋਜ਼ਪੁਰ, 20 ਅਪ੍ਰੈਲ : ਸੂਬੇ ਅੰਦਰ ਕਰੋਨਾਵਾਇਰਸ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ ਜਿਸਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਬਚਾਓ ਲਈ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਬੀਤੀ 15 ਅਪ੍ਰੈਲ ਨੂੰ ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਰੂ ਕਰਾਈ ਗਈ ਹੈ ਅਤੇ ਨਾਲ ਹੀ ਪੰਜਾਬ ਸਰਕਾਰ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰੋਨਾਵਾਇਰਸ ਦੇ ਚਲਦਿਆਂ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਅਤੇ ਲੇਬਰ ਨੂੰ ਖਾਸ ਤੋਰ ਤੇ ਸੈਨੀਟਾਈਜ਼ ਅਤੇ ਮਾਸਕ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ। ਪਰ ਅੱਜ ਜਦੋਂ ਸਾਡੀ ਟੀਮ ਵੱਲੋਂ ਇਨ੍ਹਾਂ ਦਾਅਵੇਆ ਦੀ ਰਿਆਲਟੀ ਚੈਕ ਕਰਨ ਲਈ ਦਾਣਾ ਮੰਡੀਆਂ ਦਾ ਦੋਰਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਦੇ ਸਭ ਵਾਅਦੇ ਖੋਖਲੇ ਸਾਬਿਤ ਹੋਏ।
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪੰਜਵੇਂ ਦਿਨ 342312 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ...
ਚੰਡੀਗੜ੍ਹ, 19 ਅਪ੍ਰੈਲ 2020: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਕੋਵਿਡ -19 ਡਿਊਟੀ ‘ਤੇ ਲੱਗੇ ਪੁਲਿਸ ਕਰਮੀਆਂ ਲਈ ਕਈ ਸੁਰੱਖਿਆ ਅਤੇ ਭਲਾਈ ਉਪਾਵਾਂ ਦੀ...