ਨਾਭਾ, 1 ਜੂਨ : ਨਾਭਾ ਦੀ ਸਬ ਤਹਿਸੀਲ ਭਾਦਸੋਂ ਦੀਆਂ ਦੋ ਔਰਤਾਂ ਦੀ ਕੋਰੋਨਾ ਪੌਜ਼ਿਟਿਵ ਪਾਈ ਗਈ ਹੈ। ਜਿਨ੍ਹਾਂ ਵਿੱਚ ਇਕ ਪਿੰਡ ਮਟੋਰੜੇ ਦੀ ਆਸ਼ਾ ਵਰਕਰ ਤੇਇਕ ਪਿੰਡ ਸਿੰਬੜੋ ਦੀ ਔਰਤ ਜੋਕਿ ਲੰਘੇ ਦਿਨ ਦਿੱਲੀ ਤੋਂ ਪਰਤੀ ਸੀ। ਇਸ ਉਪਰੰਤ ਹਰਕਤ ‘ਚ ਆਉਂਦਿਆਂ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂਪੌਜ਼ਿਟਿਵ ਮਰੀਜ਼ਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਵਿਭਾਗ ਵੱਲੋਂ ਜਿਨ੍ਹਾਂਵਿਅਕਤੀਆਂ ਦੇ ਪੀੜਤ ਮਰੀਜ਼ ਦੇ ਸੰਪਰਕ ‘ਚ ਆਏ ਸਨ, ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਚੰਡੀਗੜ੍ਹ, 31 ਮਈ 2020 – ਕੇਂਦਰ ਸਰਕਾਰ ਵੱਲੋਂ ਆਨਲੌਕ 1.0 ਲਈ ਜਾਰੀ ਨਿਰਦੇਸ਼ਾਂ ਦੀ ਦਿਸ਼ਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ...
ਉੱਘੇ ਕਲਾਕਾਰ ਕੇ ਦੀਪ ਠੀਕ ਹਨ ਤੇ ਉਨਾਂ ਦੀ ਮੌਤ ਦੀ ਖ਼ਬਰ ਝੂਠੀ ਹੈ , ਉਨਾਂ ਦੀ ਬੇਟੀ ਨੇ ਫੇਸਬੁੱਕ ਤੇ ਪਾਈਆਂ ਜਾ ਰਹੀਆਂ ਖਬਰਾਂ ਨੂੰ...
ਕੋਵਿਡ-19 ਵਿਰੁੱਧ ਜੰਗ ਵਿਚ ਡਟੇ ਸਿਹਤ ਵਿਭਾਗ ਦੇ ਅਮਲੇ ਨੂੰ ਥਾਪੜਾ ਦੇਣ ਲਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪੁੱਜੇ। ਇੱਥੇ ਉਨ੍ਹਾਂ...
ਕੋਰੋਨਾ ਮਹਾਮਾਰੀ ਤੋਂ ਬਚਣ ਲਈ ਦੇਸ਼ ਭਰ ਵਿਚ ਲਾਕ ਡਾਊਨ ਲਗਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਲਾਕ ਡਾਊਨ 5 ਸ਼ੁਰੂ ਕਰ ਦਿੱਤਾ ਗਿਆ ਹੈ।...
ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ,ਕਾਂਗਰਸੀ ਆਗੂ ਅਤੇ ਸਰਪੰਚ ਦੇ ਲੜਕੇ ਵੱਲੋਂ ਹੀ ਜ਼ਮੀਨ ਦੇ ਮਾਲਿਕ ਹਾਕਮ ਦੇ ਲੜਕੇ ਉੱਪਰ ਚਲਾਈ ਗਈ ਹੈ ਗੋਲੀ, ਬਾਕੀ ਸਭ...
ਲੁਧਿਆਣਾ, 31 ਮਈ (ਸੰਜੀਵ ਸੂਦ): ਖੇਤੀਬਾੜੀ ਯੂਨੀਵਰਸਿਟੀ ਦੀਆਂ ਦੋ ਝੋਨੇ ਦੇ ਬੀਜ ਦੀਆਂ ਕਿਸਮਾਂ ਅਥਾਰਿਟੀ ਵੱਲੋਂ ਪਾਸ ਕਰਨ ਤੋਂ ਪਹਿਲਾਂ ਹੀ ਲੀਕ ਹੋ ਜਾਣ ਦਾ ਮਾਮਲਾ...
ਖਾਲਿਸਤਾਨੀ ਖਾੜਕੂ ਤੀਰਥ ਸਿੰਘ ਨੂੰ ਮੇਰਠ ਤੋਂ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦਈਏ ਬੀਤੇ ਦਿਨੀ ਮੋਹਾਲੀ ਸਟੇਟ ਸੈੱਲ ਵਿਖੇ 120 ਬੀ ਤਹਿਤ ਇਸਦੇ ਖਿਲਾਫ਼ ਮਾਮਲਾ ਦਰਜ਼ ਕੀਤਾ...
ਕੇਂਦਰ ਸਰਕਾਰ ਤੋਂ ਪੰਜਾਬ ਨੂੰ ਵੱਡੇ ਰਾਹਤ ਪੈਕੇਜ ਦੀ ਲੋੜ, ਬ੍ਰਹਮਪੁਰੇ ਦੀ ਹਰਸਿਮਰਤ ਨੂੰ ਨਸੀਹਤ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ...
ਆਗਾਮੀ 2 ਤੋਂ 8 ਘੰਟਿਆਂ ਦੌਰਾਨ ਲੁਧਿਆਣਾ, ਬਰਨਾਲਾ, ਰਾਏਕੋਟ, ਅਹਿਮਦਗੜ੍ਹ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰਾਜਪੁਰਾ, ਖੰਨਾ, ਸਮਰਾਲਾ, ਦੋਰਾਹਾ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਰੋਪੜ, ਆਨੰਦਪੁਰ ਸਾਹਿਬ, ਫਿਲੌਰ, ਅਮਲੋਹ, ਚੰਡੀਗੜ੍ਹ,...