ਲੁਧਿਆਣਾ, 25 ਮਈ(ਸੰਜੀਵ ਸੂਦ): ਪੰਜਾਬ ਦੇ ਵਿੱਚ ਪਹਿਲਾਂ ਕਰੋਨਾ ਕਰਕੇ ਅਤੇ ਹੁਣ ਗਰਮੀ ਕਰਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱੱਤੀ...
ਚੰਡੀਗੜ੍ਹ 25 ਮਈ: ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਫੁੱਲ-ਮਾਲਾ ਭੇਟ ਕੀਤੀ ਮੁਹਾਲੀ ਦੇ ਕੌਮਾਂਤਰੀ ਹਾਕੀ ਸਟੇਡੀਅਮ ਦਾ ਨਾਮ ਬਲਬੀਰ ਸਿੰਘ...
ਪਠਾਨਕੋਟ, 25 ਮਈ: ਪੰਜਾਬ ਵਿੱਚ ਇੱਕ ਪਾਸੇ ਰਾਹਤ ਦੀ ਖਬਰ ਹੈ ਕਿ ਕਈ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ, ਉੱਥੇ ਹੀ ਕਈ ਜ਼ਿਲ੍ਹਿਆਂ ਵਿੱਚ ਆਏ ਦਿਨ...
ਲੁਧਿਆਣਾ, 25 ਮਈ(ਸੰਜੀਵ ਸੂਦ): ਪੰਜਾਬ ਭਰ ਦੇ ਵਿੱਚ ਹੋਟਲ ਮੰਦੀ ਦੇ ਦੌਰ ਚੋਂ ਲੰਘ ਰਹੇ ਨੇ ਹਾਲਾਤ ਇਥੋਂ ਤੱਕ ਪਹੁੰਚ ਗਏ ਨੇ ਕਿ ਆਉਂਦੇ ਇੱਕ ਮਹੀਨੇ...
ਤਲਵੰਡੀ ਸਾਬੋ, 25 ਮਈ, (ਮਨੀਸ਼ ਗਰਗ): ਪੰਜਾਬ ਅੰਦਰ ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਤੋ ਬਾਅਦ ਨਸ਼ੇ ਦੀ ਚੈਨ ਟੁੱਟਦੀ ਨਜ਼ਰ ਆ ਰਹੀ ਸੀ ਪਰ ਕਰਫਿਊ ਖੁਲਦੇ...
ਗੁਰਦਾਸਪੁਰ, 24 ਮਈ(ਗੁਰਪ੍ਰੀਤ ਸਿੰਘ): ਤੰਬਾਕੂ ਮਸਾਲੇ ਦੇ ਪੈਕਟ ਨੂੰ ਲੈ ਕੇ ਭਗਤ ਰਵੀਦਾਸ ਜੀ ਦੀ ਤਸਵੀਰ ਦੇ ਮੱਦੇਨਜ਼ਰ ਅੱਜ ਬਟਾਲਾ ਵਿੱਚ ਰਵੀਦਾਸ ਸਮਾਜ ਅਤੇ ਸਿੱਖ ਧਾਰਮਿਕ...
ਜਲੰਧਰ, ਪਰਮਜੀਤ ਰੰਗਪੁਰੀ, 25 ਮਈ : ਕੁਝ ਦਿਨ ਪਹਿਲਾਂ ਕਪੂਰਥਲਾ ਵਿੱਚ ਏਐਸਆਈ ਵੱਲੋਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੀ ਹੱਤਿਆ ਦੇਮਾਮਲੇ ਵਿੱਚ ਜਲੰਧਰ ਵਿਖੇ ਪੰਜਾਬੀ ਏਕਤਾ ਪਾਰਟੀ ਸੁਖਪਾਲ ਸਿੰਘ ਖਹਿਰਾ ਵੱਲੋ ਦੇਸ਼ ਭਗਤ ਯਾਦਗਾਰ ਹਾਲ ਤੋਂ ਇੱਕ ਕੇਂਡਲ ਮਾਰਚ ਕੱਢਿਆ ਜਾਣਾ ਸੀ ਜਿਸਦੇਚਲਦੇ ਸੁਖਪਾਲ ਖਹਿਰਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ। ਦਸ ਦਈਏ ਕਿ ਸੁਖਪਾਲ ਖਹਿਰਾ ਨੇ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਜੇਕਰ ਸਰਕਾਰ ਟਿਕ ਟੋਕ ਵਾਲੀ ਨੂਰ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਪੁਲਿਸ ਦੀਨੌਕਰੀ ਦੇ ਸਕਦੇ ਹਨ ਤਾਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੇ ਪਰਿਵਾਰ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇ। ਸੁਖਪਾਲ ਸਿੰਘ ਖਹਿਰਾ ਨੂੰ ਧਾਰਾ 188 ‘ਤੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ।
ਮਹਾਰਾਸ਼ਟਰ, 25 ਮਈ : ਮਹਾਰਾਸ਼ਟਰਾ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਦੀ ਅੱਜ ਕੋਰੋਨਾ ਰਿਪੋਰਟ ਪੋਜ਼ਿਟਿਵ ਆਈ ਹੈ। ਚਵਾਨ ਮਹਾਰਾਸ਼ਟਰ ਕੈਬਨਿਟ ਦੇਦੂਜੇ ਮੰਤਰੀ, ਜਿਹਨਾਂ ਦੀ ਰਿਪੋਰਟ ਪੋਜ਼ੀਟਿਵ ਪਾਈ ਗਈ ਹੈ। ਦਸ ਦਈਏ ਕਿ ਇਸਤੋਂ ਪਹਿਲਾ ਜਿਤੇਂਦਰ ਅਵਧ ਦੀ ਕੋਰੋਨਾ ਰਿਪੋਰਟ ਪੋਜ਼ਿਟਿਵ ਆਈ ਸੀ, ਜਿਹਨਾਂ ਕੋਲ ਹਾਊਸਿੰਗ ਵਿਭਾਗ ਹੈ। ਚਵਾਨ ਨੂੰ ਅੱਜ ਸਵੇਰੇ ਨਾਂਦੇੜ ਦੇਇਕ ਨਿਜ਼ੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੋਂ ਉਹਨਾਂ ਨੂੰ ਮੁੰਬਈ ਲਿਆਉਣ ਦੀ ਤਿਆਰੀ ਕੀਤੀ ਗਈ ਹੈ।
ਚੰਡੀਗੜ੍ਹ, 25 ਮਈ : ਇੱਕ ਅਜਿਹਾ ਖਿਡਾਰੀ ਜਿਸ ਨੇ ਆਪਣੇ ਹਾਕੀ ਪ੍ਰਤੀ ਪਿਆਰ ਕਾਰਨ ਭਾਰਤ ਟੀਮ ਨੂੰ ਇੱਕ ਵੱਖਰੀ ਪਹਿਚਾਣ ਤਾਂ ਦੁਆਈ, ਨਾਲ ਹੀ ਬਲਬੀਰ ਸਿੰਘ ਸੀਨੀਅਰ ਨੇ ਭਾਰਤ ਦਾ ਨਾਮ ਦੁਨੀਆਂ ‘ਤੇ ਧਰੁਵ ਤਾਰੇ ਦੀ ਤਰ੍ਹਾਂ ਚਮਕਾਇਆ। ਇਸ ਖਿਡਾਰੀ ਨੇ ਜੋ ਆਪਣੇ ਦੌਰ ‘ਚ ਰਿਕਾਰਡ ਕਾਇਮ ਕੀਤੇ ਉਹਨਾਂ ਰਿਕਾਰਡਾਂ ਨੂੰ 70 ਸਾਲਾਂ ਬਾਅਦ ਵੀ ਕੋਈ ਤੋੜ ਸਕਿਆ। ਕੁਝ ਦਿਨ ਪਹਿਲਾ ਬਲਬੀਰ ਸਿੰਘ ਸੀਨੀਅਰ ਮੋਹਾਲੀ ਦੇ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸੀ। ਅੱਜ ਸਵੇਰੇ 6 ਵਜੇ ਦੇ ਕਰੀਬ ਉਹਨਾਂ ਦੀ ਮੌਤ ਹੋ ਗਈ ਅਤੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਦਸ ਦਈਏ ਕਿ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਇਕ ਮਹਾਨ ਖਿਡਾਰੀ ਨੂੰ ਕੋਈ ਵੀ ਭੁੱਲ ਨਹੀਂ ਸਕਦਾ। ਇਸ ਦੌਰਾਨ ਮੂਰਤੀਕਾਰ ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਲਦ ਹੀ ਬਲਬੀਰ ਸਿੰਘ ਦਾ ਬੁੱਤ ਤਿਆਰ ਕਰਕੇ ਮੋਗੇ ਦੇ ਪਾਰਕ ’ਚ ਸਥਾਪਤ ਕੀਤਾ ਜਾਵੇਗਾ ਜੋ ਹਰ ਇਕ ਨੌਜਵਾਨ ਨੂੰ ਪ੍ਰੇਰਣਾ ਦਿੰਦਾ ਰਹੇਗਾ।