ਲੁਧਿਆਣਾ, 07 ਮਈ ( ਸੰਜੀਵ ਸੂਧ): ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ ਅਤੇ ਅੱਜ ਸਵੇਰੇ ਨੌ ਵਜੇ ਤੋਂ...
ਸੰਗਰੂਰ, 7 ਮਈ : ਦੇਸ਼ ਭਰ ਵਿੱਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਜਿਸਦੇ ਚਲਦਿਆਂ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਲੋਕ ਘਰਾਂ ਅੰਦਰ ਬੰਦ ਹਨ। ਦਸ ਦਈਏ ਕਿ ਜਿੱਥੇ ਕੋਰੋਨਾ ਕਾਰਨ ਲੋਕਾਂ ਦੀ ਤੰਗੀ ਨੂੰ ਦੇਖਦਿਆਂ ਇਸ ਲੌਕਡਾਊਨ ‘ਚ ਢਿੱਲ ਦਿੱਤੀ ਗਈ ਹੈ ਉੱਥੇ ਹੀ ਪੰਜਾਬ ‘ਚ ਸ਼ਰਾਬ ਦੇ ਠੇਕੇ ਖੋਲਣ ‘ਤੇ ਵਾਦ ਵਿਵਾਦ ਹੁੰਦਾ ਆਇਆ, ਜਿਸਤੋ ਬਾਅਦ ਅੱਜ ਪੰਜਾਬ ‘ਚ ਸ਼ਰਾਬ ਦੇ ਠੇਕੇ ਖੋਲਣ ਵਿੱਚ ਵੀ ਢਿੱਲ ਦਿੱਤੀ ਗਈ ਹੈ। ਠੇਕਾ ਖੋਲ੍ਹਣ ਦਾ ਸਮਾਂ ਸਵੇਰ ਦੇ 7 ਵਜੇ ਤੋਂ ਦੁਪਹਿਰ ਦੇ 3 ਵਜੇ ਤੱਕ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਠੇਕੇਦਾਰਾਂ ਨੇ ਸ਼ਰਾਬ ਦੇ ਠੇਕੇ ਨਹੀਂ ਖੋਲ੍ਹੇ ਅਤੇ ਵਲੋਂ ਸਰਕਾਰ ਨੂੰ ਅਪੀਲ ਕੀਤੀ ਕਿ ਪਿਛਲੇ ਦਿਨਾਂ ਦੇ ਹੋਏ ਨੁਕਸਾਨ ਦੀ ਫੀਸ ਮੁਆਫ ਕਰਨਅਤੇ ਕਿਹਾ ਕਿ ਸ਼ਰਾਬ ਦੀ ਹੋਮ ਡਲਿਵਰੀ ਨਹੀਂ ਕੀਤੀ ਜਾ ਸਕਦੀ।
ਤਰਨ ਤਾਰਨ, 07 ਮਈ (ਪਵਨ ਸ਼ਰਮਾ): ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਦੱਸ ਦਈਏ ਤਰਨ ਤਾਰਨ ਵਿਖੇ ਕੋਰੋਨਾ ਦੇ 13 ਨਵੇਂ ਮਾਮਲੇ...
ਪਟਿਆਲਾ, ਅਮਰਜੀਤ ਸਿੰਘ, 7 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਅੱਜ ਜ਼ਿਲ੍ਹਾ ਪਟਿਆਲਾ ਦੇ ਵਿੱਚ SBI ਦੀ ਬੈਂਕ ਬ੍ਰਾਂਚ ਦੀ ਇਕ ਮਹਿਲਾ ਮੁਲਾਜ਼ਮ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ। ਜਿਸਤੋ ਬਾਅਦ ਬੈਂਕਾਂ ‘ਚ ਪ੍ਰਸ਼ਾਸ਼ਨ ਵਲੋਂ ਸਖ਼ਤਾਈ ਕੀਤੀ ਗਈ ਹੈ ਅਤੇ ਹਰ ਇਕ ਬੈਂਕ ਕਰਮਚਾਰੀ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ। ਇਸਦੇ ਨਾਲ ਪਟਿਆਲਾ ਦੇ SBI ਬ੍ਰਾਂਚ ਦੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲੈ ਕੇ ਘਰਾਂ ਵਿਚ ਇਕਾਂਤਵਾਸ ਕੀਤੇ ਜਾ ਰਹੇ ਹਨ।
ਚੰਡੀਗੜ੍ਹ , 7 ਮਈ , ( ਬਲਜੀਤ ਮਰਵਾਹਾ ) : ਕੋਰੋਨਾ ਦੀ ਮਾਰ ਨੇ ਪੰਜਾਬ ਨੂੰ ਕਈ ਨਵੀਆਂ ਚੁਣੌਤੀਆਂ ਤੇ ਰਾਜਨੀਤਕ ਦਲਾਂ ਨੂੰ ਮੁੱਦੇ ਦੇ ਦਿੱਤੇ...
ਅੰਮ੍ਰਿਤਸਰ, 07 ਮਈ ( ਮਲਕੀਤ ਸਿੰਘ): ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਜਿਸ ਕਾਰਨ ਲੋਕ ਕਰੀਬ 1.5 ਮਹੀਨੇ ਤੋਂ ਘਰਾਂ ਵਿੱਚ ਬੰਦ...
ਯੂਥ ਅਕਾਲੀ ਦਲ ਨੇ ਲਾਇਆ ਦੁੱਧ ਦਾ ਲੰਗਰ, ਲੋਕਾਂ ਦਾ ਹੋਇਆ ਭਾਰੀ ਇਕੱਠ ਲੁਧਿਆਣਾ, 07 ਮਈ( ਸੰਜੀਵ ਸੂਧ): ਪੰਜਾਬ ਦੇ ਵਿੱਚ ਅੱਜ ਸ਼ਰਾਬ ਦੇ ਠੇਕੇ ਖੋਲ੍ਹੇ...
ਨਾਭਾ, 07 ਮਈ (ਭੁਪਿੰਦਰ ਸਿੰਘ): ਬੀਤੀ ਰਾਤ ਨਾਭਾ ਦੀ 19 ਸਾਲਾ ਲੜਕੀ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਆਈ ਜਿਸ ਤੋਂ ਬਾਅਦ ਲੜਕੀ ਦੇ ਤਿੰਨ ਪਰਿਵਾਰਕ ਮੈਂਬਰਾਂ ਦੇ...
ਅੰਮ੍ਰਿਤਸਰ, 06 ਮਈ (ਮਲਕੀਤ ਸਿੰਘ): ਅੰਮ੍ਰਿਤਸਰ ‘ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਸਿਵਲ ਸਰਜਨ ਦਫਤਰ ਅੰਮ੍ਰਿਤਸਰ ਤੋ ਜਾਰੀ ਰਿਪੋਰਟ ਅਨੁਸਾਰ ਅੱਜ...
ਗੁਰਦਾਸਪੁਰ, 6 ਮਈ 2020 – ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 24 ਅਪ੍ਰੈਲ 2020 ਨੂੰ ਲਾਕਡਾਊਨ...