ਪਟਿਆਲਾ, ਅਮਰਜੀਤ ਸਿੰਘ, 7 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਅੱਜ ਜ਼ਿਲ੍ਹਾ ਪਟਿਆਲਾ ਦੇ ਵਿੱਚ SBI ਦੀ ਬੈਂਕ ਬ੍ਰਾਂਚ ਦੀ ਇਕ ਮਹਿਲਾ ਮੁਲਾਜ਼ਮ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ। ਜਿਸਤੋ ਬਾਅਦ ਬੈਂਕਾਂ ‘ਚ ਪ੍ਰਸ਼ਾਸ਼ਨ ਵਲੋਂ ਸਖ਼ਤਾਈ ਕੀਤੀ ਗਈ ਹੈ ਅਤੇ ਹਰ ਇਕ ਬੈਂਕ ਕਰਮਚਾਰੀ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ। ਇਸਦੇ ਨਾਲ ਪਟਿਆਲਾ ਦੇ SBI ਬ੍ਰਾਂਚ ਦੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲੈ ਕੇ ਘਰਾਂ ਵਿਚ ਇਕਾਂਤਵਾਸ ਕੀਤੇ ਜਾ ਰਹੇ ਹਨ।
ਚੰਡੀਗੜ੍ਹ , 7 ਮਈ , ( ਬਲਜੀਤ ਮਰਵਾਹਾ ) : ਕੋਰੋਨਾ ਦੀ ਮਾਰ ਨੇ ਪੰਜਾਬ ਨੂੰ ਕਈ ਨਵੀਆਂ ਚੁਣੌਤੀਆਂ ਤੇ ਰਾਜਨੀਤਕ ਦਲਾਂ ਨੂੰ ਮੁੱਦੇ ਦੇ ਦਿੱਤੇ...
ਅੰਮ੍ਰਿਤਸਰ, 07 ਮਈ ( ਮਲਕੀਤ ਸਿੰਘ): ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਜਿਸ ਕਾਰਨ ਲੋਕ ਕਰੀਬ 1.5 ਮਹੀਨੇ ਤੋਂ ਘਰਾਂ ਵਿੱਚ ਬੰਦ...
ਯੂਥ ਅਕਾਲੀ ਦਲ ਨੇ ਲਾਇਆ ਦੁੱਧ ਦਾ ਲੰਗਰ, ਲੋਕਾਂ ਦਾ ਹੋਇਆ ਭਾਰੀ ਇਕੱਠ ਲੁਧਿਆਣਾ, 07 ਮਈ( ਸੰਜੀਵ ਸੂਧ): ਪੰਜਾਬ ਦੇ ਵਿੱਚ ਅੱਜ ਸ਼ਰਾਬ ਦੇ ਠੇਕੇ ਖੋਲ੍ਹੇ...
ਨਾਭਾ, 07 ਮਈ (ਭੁਪਿੰਦਰ ਸਿੰਘ): ਬੀਤੀ ਰਾਤ ਨਾਭਾ ਦੀ 19 ਸਾਲਾ ਲੜਕੀ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਆਈ ਜਿਸ ਤੋਂ ਬਾਅਦ ਲੜਕੀ ਦੇ ਤਿੰਨ ਪਰਿਵਾਰਕ ਮੈਂਬਰਾਂ ਦੇ...
ਅੰਮ੍ਰਿਤਸਰ, 06 ਮਈ (ਮਲਕੀਤ ਸਿੰਘ): ਅੰਮ੍ਰਿਤਸਰ ‘ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਸਿਵਲ ਸਰਜਨ ਦਫਤਰ ਅੰਮ੍ਰਿਤਸਰ ਤੋ ਜਾਰੀ ਰਿਪੋਰਟ ਅਨੁਸਾਰ ਅੱਜ...
ਗੁਰਦਾਸਪੁਰ, 6 ਮਈ 2020 – ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 24 ਅਪ੍ਰੈਲ 2020 ਨੂੰ ਲਾਕਡਾਊਨ...
ਨਵਾਂ ਸ਼ਹਿਰ, 6 ਮਈ 2020 – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਚ 7 ਮਈ ਤੋਂ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੇ...
ਪਟਿਆਲਾ 6 ਮਈ : ਜ਼ਿਲ੍ਹੇ ਵਿਚ ਪੰਜ ਨਵੇਂ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ...
ਚੰਡੀਗੜ੍ਹ, 6 ਮਈ – ਪੰਜਾਬ ਵਿੱਚ ਕੋਰੋਨਾ ਦੇ ਅੱਜ ਨਵੇਂ 75 ਕੇਸ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 1526 ਹੋ ਗਈ।...