18 ਮਾਰਚ : ਰਾਸ਼ਟਰਪਤੀ ਡੌਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਨਾਲ ਲੱਗਦੀ ਸੰਯੁਕਤ ਰਾਜ ਦੀ ਸਰਹੱਦ ਆਰਜ਼ੀ ਤੌਰ ‘ਤੇ ਕੋਰੋਨਾਵਾਇਰਸ ਦੀ...
18 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਨੋਵਲ ਕੋਰਨਾਵਾਇਰਸ (ਸੀਓਵੀਆਈਡੀ 19) ਦੇ ਕੋਈ ਸ਼ੱਕੀ...
18 ਮਾਰਚ : ਪੰਜਾਬ ਦੇ ਮਿੰਨੀ ਬੱਸ ਉਪਰੇਟਰਾਂ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਬੇਰੁਜ਼ਗਾਰ ਕਰਕੇ ਹੋਰਨਾਂ ਨੂੰ ਰੁਜ਼ਗਾਰ ਦੇਣ ਦੀ ਨੀਤੀ...
18 ਮਾਰਚ : ਮਸ਼ਹੂਰ ਪੰਜਾਬੀ ਗਾਇਕ ਕਰਤਾਰ ਰਮਲਾ ਦਾ ਹੋਇਆ ਦਿਹਾਂਤ,ਸੰਗੀਤ ਇੰਡਸਟਰੀ ‘ਚ ਪਿਆ ਸੋਗ:ਫ਼ਰੀਦਕੋਟ : ਮਸ਼ਹੂਰ ਪੰਜਾਬੀ ਗਾਇਕ ਕਰਤਾਰ ਰਮਲਾ ਨੇ ਅੱਜ ਦੁਨੀਆ ਨੂੰ ਸਦਾ...
ਸ੍ਰੀ ਫਤਿਹਗ੍ਹੜ ਸਾਹਿਬ, 18 ਮਾਰਚ, (ਰਣਜੋਧ ਸਿੰਘ): ਜ਼ਿਲਾ ਫਤਿਹਗ੍ਹੜ ਸਾਹਿਬ ‘ਚ ਪੈਂਦੇ ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ‘ਚ ਕਰੀਬ 28 ਲੱਖ ਦੀ ਚੋਰੀ ਦੀ ਘਟਨਾ ਦਾ ਮਾਮਲਾ...
ਚੰਡੀਗੜ੍ਹ, 18 ਮਾਰਚ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਲਾਡੋਵਾਲ ਮੈਗਾ...
ਸ੍ਰੀ ਫਤਿਹਗ੍ਹੜ ਸਾਹਿਬ, 18 ਮਾਰਚ, (ਰਣਜੋਧ ਸਿੰਘ) ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਵੀ ਬੁਰਾ ਅਸਰ ਪਿਆ ਹੈ ਕਿਉਂਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਕਮੇਟੀ ਨੇ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਜਿਸ ਕਰਕੇ ਹੋਸਟਲਾਂ ‘ਚ ਰਹਿ ਰਹੇ ਵਿਦਿਆਰਥੀ ਆਪੋ ਆਪਣੇ ਘਰਾਂ ਨੂੰ ਪਰਤਣ ਲੱਗ ਪਏ ਹਨ ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਖ਼ਰਾਬ ਹੋਵੇਗੀ ਕਿਉਂਕਿ ਆਉਣ ਵਾਲੇ ਦਿਨਾਂ ‘ਚ ਪੇਪਰ ਹੋਣ ਵਾਲੇ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਵਿਦਿਅਕ ਹੱਬ ਵਜੋਂ ਜਾਣਿਆਂ ਜਾਂਦਾ ਹੈ ਕਿਉਂਕਿ ਜ਼ਿਲ੍ਹੇ ‘ਚ ਬਹੁਤ ਸਾਰੇ ਵਿਦਿਅਕ ਅਦਾਰੇ ਹਨ ਜਿਸ ਕਰਕੇ ਇੱਥੇ ਬਾਕੀ ਸੂਬਿਆਂ ਦੇ ਬੱਚੇ ਪੜ੍ਹਦੇ ਹਨ ਜੋ ਹੁਣ ਘਰਾਂ ਨੂੰ ਪਰਤਣ ਲੱਗ ਪਏ ਹਨ। ਮਾਤਾ ਗੁਜਰੀ ਕਾਲਜ ‘ਚ ਪੜ੍ਹਦੇ ਨੇਪਾਲੀ ਵਿਦਿਆਰਥੀ ਜੈ ਦੀਪ ਨੇ ਦੱਸਿਆ ਕਿ ਉਹ ਨੇਪਾਲ ਦੇ ਰਾਵਿਰਾਜ ਦਾ ਰਹਿਣ ਵਾਲਾ ਹੈ ਅਤੇ ਕਾਲਜ ਬੰਦ ਹੋਣ ਕਰਕੇ ਉਹ ਨੇਪਾਲ ਜਾਣਾ ਚਾਹੁੰਦਾ ਸੀ ਪਰ ਉੱਥੇ ਉਸ ਦੇ ਰਿਸ਼ਤੇਦਾਰਾਂਨੇ ਦੱਸਿਆ ਕਿ ਨੇਪਾਲ ਸਰਕਾਰ ਨੇ ਬਾਰਡਰ ‘ਤੇ ਬਾਹਰੀ ਵਿਅਕਤੀਆਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ ਜਿਸ ਕਰਕੇ ਉਸਦਾ ਨੇਪਾਲ ‘ਚ ਐਂਟਰ ਹੋਣਾ ਮੁਸ਼ਕਲ ਹੈ।
18 ਮਾਰਚ : ਮਾਲੇਰਕੋਟਲਾ ਅਤੇ ਅਮਰਗੜ੍ਹ ਇਲਾਕੇ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕਾਂ ਦੇ ਨੀਲੇ ਕਾਰਡ ਜੋ ਸਰਕਾਰ ਵੱਲੋਂ ਰਾਸ਼ਨ ਦੇਣ ਦੇ ਲਈ ਬਣਾਏ ਗਏ...
18 ਮਾਰਚ : ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੇ ਦੁਨੀਆਂ ਨੂੰ ਇਸ ਤਰ੍ਹਾਂ ਡਰਾ ਦਿੱਤਾ ਹੈ ਕਿ ਲੋਕ ਹੁਣ ਘਰੋਂ ਬਾਹਰ ਨਿਕਲਣ ਤੋਂ ਵੀ ਡਰਦੇ ਹਨ।...
ਚੰਡੀਗੜ੍ਹ, 18 ਮਾਰਚ: ਰਾਜ ਸਰਕਾਰ ਵੱਲੋਂ ਭਲਕੇ ਤੋਂ ਘਰ-ਘਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਤਿਆਰੀ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਧਾਰਮਿਕ...