ਨਾਭਾ, ਭੁਪਿੰਦਰ ਸਿੰਘ, 22 ਜੂਨ : ਨਾਭਾ ਬਲਾਕ ਦੇ ਪਿੰਡ ਅਲੋਹਰਾਂ ਕਲਾਂ ਵਿਖੇ ਦਰਦਨਾਕ ਹਾਦਸੇ ਵਿੱਚ ਗੁਰਮੀਤ ਕੌਰ ਨਾਮ ਦੀ ਔਰਤ ਦੀ ਟਰਾਲੀ ਨੀਚੇ ਆਉਣ ਨਾਲ...
ਚੰਡੀਗੜ੍ਹ, 19 ਜੂਨ : ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ `ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ। ਲਾਕਡਾਊਨ/ਕਰਫਿਊ ਦੀ ਮਿਆਦ ਦੇ ਦੌਰਾਨ...
ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 2 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 62 ਸਾਲਾ ਪੀੜਤ ਮਹਿਲਾ ਪਿੰਡ ਦਾਦੂਮਾਜਰਾ ਦੀ ਰਹਿਣ ਵਾਲੀ ਹੈ, ਜਦਕਿ 37...
22 ਜੂਨ : ਬੀਤੇ 15 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਭਾਵ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ...
ਚੰਡੀਗੜ, 21 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਉਸ ਨੂੰਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਮੁੱਖ ਮੰਤਰੀ ਨੇ ਕਾਂਗੜਾ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਸਨ ਜਿਸ ਨੂੰ ਕੁਝ ਦਿਨ ਪਹਿਲਾਂਸੰਗਰੂਰ ਪੁਲੀਸ ਵੱਲੋਂ ਉਸ ਦੇ ਪਤੀ ਤੇ ਪੁੱਤ ਸਮੇਤ ਗਿ੍ਰਫਤਾਰ ਕਰ ਲਿਆ ਸੀ।
ਚੰਡੀਗੜ੍ਹ, 21 ਜੂਨ : ਪੀਯੂ ਦੇ ਫਿਜ਼ਿਕਸ ਡਿਪਾਰਟਮੈਂਟ ਚੰਡੀਗੜ੍ਹ ਵੱਲੋਂ ਸੂਰਜ ਗ੍ਰਹਿਣ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।
20 ਜੂਨ : ਨਾਮੀ ਡਰੱਗ ਅਤੇ ਫਾਰਮਾਸਿਊਟੀਕਲ ਕੰਪਨੀ ਗਲੇਨਮਾਰਕ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਦਵਾਈ ਤਿਆਰ ਕੀਤੀ ਹੈ। ਇਸ ਦੀਆਂ ਗੋਲੀਆਂ ਵੀ ਵਿੱਕਰੀ ਲਈ ਲਾਂਚ...
21 ਜੂਨ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮੌਜੂਦਾ ਬੀ.ਸੀ.ਸੀ.ਆਈ.ਪ੍ਰਧਾਨ ਸੌਰਵ ਗਾਂਗੁਲੀ ਦੇ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ, 21 ਜੂਨ, : ਪੱਛਮੀ ਅਫਰੀਕਾ ਤੋਂ ਲੈ ਕੇ ਅਰਬ ਪ੍ਰਾਇਦੀਪ, ਭਾਰਤ ਅਤੇ ਦੱਖਣੀ ਚੀਨ ਤੱਕ ਐਤਵਾਰ ਨੂੰ ਸੂਰਜ ਗ੍ਰਹਿਣ ਲੱਗਿਆ ਹੋਇਆ ਹੈ ।ਗ੍ਰਹਿਣ ਅੰਸ਼ਕ ਤੌਰ...
ਚੰਡੀਗੜ੍ਹ, 20 ਜੂਨ : ਕੋਰੋਨਾ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਵਿੱਚ ਕੋਰੋਨਾ ਦੇ 120 ਨਵੇਂ ਮਾਮਲੇ ਸਾਹਮਣੇ ਆਏ...