ਚੰਡੀਗੜ੍ਹ, 25 ਮਈ : ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜ਼ਿੰਦਗੀ ਤੇ ਮੌਤ ਦੀ ਲੜ੍ਹਾਈ ਹਾਰ ਗਏ। 3 ਵਾਰ ਬਣੇ ਓਲੰਪਿਕ ਗੋਲਡਮੈਡਲਿਸਟ ਬਲਬੀਰ ਸਿੰਘ ਸੀਨੀਅਰ 96 ਵਰ੍ਹਿਆਂ ਦੀ ਉਮਰ ’ਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਕਰੀਬ 6 ਵਜੇ ਦਿਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਡਾਕਟਰਾਂ ਅਨੁਸਾਰ ਬਲਬੀਰ ਸਿੰਘ ਸੀਨੀਅਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਫਿਲਮ ਇੰਡਸਟਰੀ ਦੇ ਅਦਾਕਾਰ ਅਕਸ਼ੇ ਕੁਮਾਰ, ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦੇ ਤੁਰ ਜਾਣ ਨਾਲ ਦੇਸ਼ ਭਰ ’ਚ ਸੋਗ ਦੀ ਲਹਿਰ ਹੈ, ਨਾਲ ਹੀ ਹਾਕੀ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਹਾਕੀ ਜਗਤ ਦੀ ਸ਼ਾਨ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ...
ਹਾਕੀ ਜਗਤ ਦੇ ਮਹਾਨ ਖਿਡਾਰੀ ਤੇ ਤਿੰਨ ਵਾਰ ਓਲੰਪਿਕ ਵਿਜੇਤਾ ਰਹਿ ਚੁੱਕੇ ਬਲਬੀਰ ਸਿੰਘ ਸੀਨੀਅਰ 96 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।...
ਚੰਡੀਗੜ੍ਹ ਵਿਚਲੇ ਪਿੰਡ ਡੱਡੂਮਾਜਰਾ ਦੀ ਵਸਨੀਕ ਨੇ ਸੈਕਟਰ 22 ਦੇ ਸਿਵਲ ਹਸਪਤਾਲ ‘ਚ ਤਿੰਨ ਦਿਨ ਪਹਿਲਾਂ ਜਨਮ ਲਿਆ ਜਿਸਦੀ ਅੱਜ ਮੌਤ ਹੋ ਗਈ ਹੈ। ਮੌਤ ਦੇ...
24 ਮਈ 2020: ਬੀਜੇਪੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਨੇ ਹਰਿਆਣਾ ਸਰਕਾਰ ਵਿੱਚ ਹਰਿਆਣਾ ਸ਼ੁਗਰਫੇਡ ਦੇ ਸਾਬਕਾ ਚੇਅਰਮੈਨ ਚੰਦਰ ਪ੍ਰਕਾਸ਼ ਕਥੂਰੀਆ ਨੂੰ ਪਾਰਟੀ ਵਿਚੋਂ 6 ਸਾਲ...
ਲਾਕਡਾਊਨ ਕਾਰਨ ਬਾਕੀ ਸਾਰੇ ਅਦਾਰਿਆਂ ਨਾਲ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ ਗਏ ਸਨ। ਪਰ ਹੁਣ ਸਰਕਾਰ ਵੱਲੋਂ ਸਾਰੇ ਦੇ ਸਾਰੇ 516 ਸੇਵਾ ਕੇਂਦਰਾਂ ਨੂੰ ਮੁੜ...
ਕੋਰੋਨਾ ਵਾਇਰਸ ਦਾ ਕਹਿਰ ਚੰਡੀਗੜ੍ਹ ਵਿੱਚ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਕੋਰੋਨਾ ਦਾ ਬਣੇ ਕੇਂਦਰ ਬਾਪੂ ਧਾਮ ਕਾਲੋਨੀ ਤੋਂ ਲਗਾਤਾਰ ਕੇਸ ਅਾ ਰਹੇ...
ਜਲੰਧਰ, 23 ਮਈ(ਪਰਮਜੀਤ ਰੰਗਪੁਰੀ): ਜਲੰਧਰ ਦੇ ਭੋਗਪੁਰ ਦੇ ਪਿੰਡ ਭਟਨੌਰਾ ਵਿਚ ਕਾਂਗਰਸੀ ਸਰਪੰਚ ਦੇ ਸਾਥੀਆਂ ਦੀ ਗੁੰਡਾਗਰਦੀ ਵੇਖਣ ਨੂੰ ਮਿਲੀ ਹੈ। ਸੱਤਾ ਧਾਰੀ ਕਾਂਗਰਸੀ ਸਰਪੰਚ ਸਰਬਜੀਤ...
ਤਰਨਤਾਰਨ, 23 ਮਈ(ਪਵਨ ਸ਼ਰਮਾ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸੱਕਤਰ ਤੇ ਸਮਾਜ ਸੇਵਕ ਕਿਰਨਜੀਤ ਸਿੰਘ ਮਿੱਠਾ ਮਾੜੀ ਮੇਘਾ ਨੇ ਤਰਨਤਾਰਨ ਵਿਖੇ ਵੱਖ ਵੱਖ ਸਮਾਜਿਕ ਤੇ...
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਹੀ ਰਿਹਾ ਹੈ। ਦੱਸ ਦਈਏ ਚੰਡੀਗੜ੍ਹ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਚੰਡੀਗੜ੍ਹ ‘ਚ ਕੋਰੋਨਾ ਦੇ...