ਤਰਨਤਾਰਨ, ਪਾਵਾਂ ਸ਼ਰਮਾ, 29 ਮਈ : ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖਚੱਕ ਵਿਖੇ ਦਲਿਤ ਪਰਿਵਾਰਾਂ ਨੂੰ ਸਿਆਸੀ ਰੰਜਿਸ਼ ਦੇ ਚੱਲਦਿਆਂ ਆਟਾ...
ਚੰਡੀਗੜ੍ਹ, 29 ਮਈ : ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਭਰ ‘ਚ ਹਲਚਲ ਮੱਚੀ ਹੋਈ ਹੈ, ਜਿਸ ਕਾਰਨ ਪ੍ਰਵਾਸੀ ਮਜ਼ਬੂਰ ਆਪਣੇ – ਆਪਣੇ ਘਰਾਂ ਨੂੰ ਵਾਪਿਸ ਪਰਤ...
ਮੋਹਾਲੀ, ਬਲਜੀਤ ਮਰਵਾਹਾ, 29 ਮਈ : ਕੋਰੋਨਾ ਮਹਾਮਾਰੀ ਨੇ ਪੂਰੀ ਦੁਨੀਆਂ ਨੂੰ ਆਪਣੇ ਚਪੇੜ ਵਿੱਚ ਲੈ ਲਿਆ ਹੈ। ਜਿਸ ਕਰਕੇ ਦੇਸ਼ ਭਰ ਵਿੱਚ ਲੌਕਡਾਊਨ ਲਗਾ ਦਿੱਤਾ...
ਚੰਡੀਗੜ੍ਹ, 28 ਮਈ- ਹੈ, ਜਿਸ ਵਿਚ ਹਰ ਤਰ੍ਹਾਂ ਦੇ ਅਪਰਧਾਂ ਨਾਲ ਨਜਿੱਠਣ ਲਈ ਤਕਨੀਕ ਦਾ ਲਾਭ ਉਠਾਉਣ ਦਾ ਫਤਵਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਤਕਨੀਕੀ...
ਕੋਰੋਨਾ ਦਾ ਕਹਿਰ ਭਾਰਤ ਵਿਚ ਦਿਨੋਂ ਦਿਨ ਵੱਧ ਰਿਹਾ ਹੈ। ਚੰਡੀਗੜ੍ਹ ਜਿੱਥੇ ਰੋਜ਼ ਕੋਰੋਨਾ ਦੇ ਕੇਸ ਅਾ ਰਹੇ ਹਨ। ਅੱਜ ਸਵੇਰ ਬਾਪੁੱਧਾਮ ਤੋਂ 6 ਮਾਮਲੇ ਸਾਹਮਣੇ...
ਅਮਰੀਕਾ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਿਕ, ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਹ...
ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਕੇਸਾਂ ‘ਚ 8, 12, 15, 16 ਅਤੇ 17...
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਇਕ ਵਾਰ ਫਿਰ ਕਾਰ ‘ਚ ਆਈ. ਈ. ਡੀ. ਭਰ ਕੇ ਹਮਲੇ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਸੁਰੱਖਿਆ ਦਸਤਿਆਂ ਨੇ...
ਚੰਡੀਗੜ੍ਹ, 27 ਮਈ : ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੀਆਂ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਸਰਕਾਰੀਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਲਈ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀ ਫੀਸ ਸਾਲ 2015 ਵਿੱਚ ਅਤੇ ਨਿੱਜੀ ਮੈਡੀਕਲਕਾਲਜਾਂ ਲਈ ਸਾਲ 2014 ਵਿੱਚ ਨੋਟੀਫਾਈ ਕੀਤੀ ਗਈ ਸੀ। ਇਨ੍ਹਾਂ 5-6 ਸਾਲਾਂ ਵਿੱਚ ਕੀਮਤ ਸੂਚਕ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ। ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ ਕਿਉਂ ਜੋ ਮੌਜੂਦਾ ਫੀਸ ਦਰਾਂ ‘ਤੇ ਵਿਦਿਆਰਥੀਆਂ ਨੂੰਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਦੌਰਾਨ ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਗਰੁੱਪ-ਏ ਸੇਵਾ ਨਿਯਮ-2013 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਅੰਮ੍ਰਿਤਸਰ , 27ਮਈ : ਕੋਰੋਨਾ ਮਹਾਂਮਾਰੀ ਕਾਰਨ ਕਿੰਨ੍ਹੇ ਹੀ ਪਰਿਵਾਰ ਆਪਣਿਆਂ ਤੋਂ ਦੂਰ ਫਸ ਕੇ ਰਹਿ ਗਏ। ਆਪਣੀਆਂ ਤੋਂ ਦੂਰ ਫ਼ਸੇ ਪਰਿਵਾਰਾਂ ਕੋਲ ਸਿਵਾਏਮਦਦ ਦੀ ਗੁਹਾਰ ਤੋਂ ਕੁਝ ਨਹੀਂ ਹੈ। ਅਜਿਹਾ ਹੀ ਇੱਕ ਗੁਰੂ ਨਗਰੀ ਅੰਮ੍ਰਿਤਸਰ ਤੋਂ ਹੈ ਜੋ ਪਾਕਿਸਤਾਨ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਿਆ ਸੀ।ਜਿੰਨਾਂ ਨੇ 25 ਮਾਰਚ ਤਾਰੀਖ ਨੂੰ ਵਾਪਿਸ ਆਉਣਾ ਸੀ, ਪਰ 22 ਮਾਰਚ ਨੂੰ ਦੇਸ਼ ‘ਚ ਲੌਕਡਾਊਨ ਲੱਗ ਗਿਆ। ਜਿਸ ਕਾਰਨ ਪਰਿਵਾਰ ਆਪਣੇ ਬੱਚਿਆਂ ਤੋਂ ਦੂਰਪਾਕਿਸਤਾਨ ‘ਚ ਫਸ ਗਿਆ। ਪਾਕਿਸਤਾਨ ‘ਚ ਫ਼ਸੇ ਸਤਬੀਰ ਸਿੰਘ ਦੇ ਬੇਟੇ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਤੇ ਮਾਤਾ ਦੀਆਂ ਦਵਾਈਆਂ ਚੱਲ ਰਹੀਆਂ ਨੇ ਜੋਪਾਕਿਸਤਾਨ ਚੋਂ ਨਹੀਂ ਮਿਲ ਰਹੀਆਂ , ਉਹਨਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।