ਚੰਡੀਗੜ੍ਹ, 26 ਮਈ : ਕੋਰੋਨਾ ਦਾ ਕਹਿਰ ਦਿਨੋਂ ਦਿਨ ਚੰਡੀਗੜ੍ਹ ਦੇ ਵਿੱਚ ਕੋਰੋਨਾ ਦਾ ਕੇਂਦਰ ਬਣੇ ਬਾਪੁਧਾਮ ਵਿੱਚ ਵਧਦਾ ਹੀ ਕਾ ਰਿਹਾ ਹਿਆ ਜਿੱਥੇ ਬੀਤੇ ਦਿਨੀਂ...
ਜਲੰਧਰ, ਪਰਮਜੀਤ ਰੰਗਪੂਰੀ, 26 ਮਈ : ਦੁਨੀਆਂ ਭਰ ਦੇ ਵਿੱਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ, ਜਿਸ ਕਾਰਨ ਲੋਕ ਲਗਭਗ 2 ਮਹੀਨੇ ਤੋਂ ਘਰ ਅੰਦਰ...
ਬਠਿੰਡਾ, ਰਾਕੇਸ਼ ਕੁਮਾਰ, 26 ਮਈ : ਬਠਿੰਡਾ ਵਿਖੇ ਨੇ ਇੱਕ ਹਿੰਦੂ ਲੜਕੀ ਨੇ ਇਕ ਮੁਸਲਿਮ ਧਰਮ ਦੇ ਇੱਕ ਲੜਕੇ ਨਾਲ ਵਿਆਹ ਕਰਵਾ ਲਿਆ, ਜਿਸ ਤੋਂ ਬਾਅਦ...
26 ਮਈ : ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਕਰਨ ਜੌਹਰ ਨੂੰ ਆਈਸੋਲੇਸ਼ਨ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਕਰਨ ਜੌਹਰ ਦੇ ਘਰ ਕੰਮ ਕਰਨ ਵਾਲੇ...
ਤਰਨਤਾਰਨ, ਪਵਨ ਸ਼ਰਮਾ, 26 ਮਈ : ਸ਼ਹੀਦਾਂ ਦੇ ਸਰਤਾਜ ਪੰਜਵੀ ਪਾਤਸ਼ਾਹੀ ਸ੍ਰੀ ਗੁਰੁੂੂੂ ਅਰਜਨ ਦੇਵ ਜੀ ਦਾ 414 ਵਾਂ ਸ਼ਹੀਦੀ ਦਿਹਾੜਾ ਦੁਨੀਆਂ ਭਰ ਵਿੱਚ ਪੂਰੀ ਸ਼ਰਧਾ...
ਚੰਡੀਗੜ੍ਹ, 26 ਮਈ : ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ। ਬਾਪੂਧਾਮ ਕਾਲੋਨੀ ‘ਚ ਡੇਢ ਸਾਲਾ ਬੱਚੇ ਸਮੇਤ 2 ਨਵੇਂ ਮਰੀਜ਼ਾਂ ਦੀ ਕੋਰੋਨਾ...
ਯੂਕੇ ਦੇ ਡਰਬੀ ਵਿੱਚ ਪਾਕਿਸਤਾਨੀ ਮੂਲ ਦੇ ਵਿਅਕਤੀ ਵੱਲੋਂ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਵਿੱਚ ਕੀਤੀ ਭੰਨ-ਤੋੜ ਦੀ ਪੰਜਾਬ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ...
25 ਮਈ 2020: ਬ੍ਰਿਟੇਨ ਦੇ ਡਰਬੀ, ਯੂਕੇ ਵਿੱਚ ਇੱਕ ਵਿਅਕਤੀ ਵੱਲੋਂ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਦੀ ਭੰਨਤੋੜ ਕੀਤੀ ਗਈ, ਸੀਸੀਟੀਵੀ ਫੋਟੇਜ ਦੇ ਅਧਾਰ ਉੱਤੇ ਪੁਲਿਸ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਫੁੱਲ-ਮਾਲਾ ਭੇਟ ਕੀਤੀ ਮੁਹਾਲੀ ਦੇ ਕੌਮਾਂਤਰੀ ਹਾਕੀ ਸਟੇਡੀਅਮ ਦਾ ਨਾਮ ਬਲਬੀਰ ਸਿੰਘ...
ਜਲੰਧਰ, ਪਰਮਜੀਤ ਰੰਗਪੁਰੀ, 25 ਮਈ : ਕੁਝ ਦਿਨ ਪਹਿਲਾਂ ਕਪੂਰਥਲਾ ਵਿੱਚ ਏਐਸਆਈ ਵੱਲੋਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੀ ਹੱਤਿਆ ਦੇਮਾਮਲੇ ਵਿੱਚ ਜਲੰਧਰ ਵਿਖੇ ਪੰਜਾਬੀ ਏਕਤਾ ਪਾਰਟੀ ਸੁਖਪਾਲ ਸਿੰਘ ਖਹਿਰਾ ਵੱਲੋ ਦੇਸ਼ ਭਗਤ ਯਾਦਗਾਰ ਹਾਲ ਤੋਂ ਇੱਕ ਕੇਂਡਲ ਮਾਰਚ ਕੱਢਿਆ ਜਾਣਾ ਸੀ ਜਿਸਦੇਚਲਦੇ ਸੁਖਪਾਲ ਖਹਿਰਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ। ਦਸ ਦਈਏ ਕਿ ਸੁਖਪਾਲ ਖਹਿਰਾ ਨੇ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਜੇਕਰ ਸਰਕਾਰ ਟਿਕ ਟੋਕ ਵਾਲੀ ਨੂਰ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਪੁਲਿਸ ਦੀਨੌਕਰੀ ਦੇ ਸਕਦੇ ਹਨ ਤਾਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੇ ਪਰਿਵਾਰ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇ। ਸੁਖਪਾਲ ਸਿੰਘ ਖਹਿਰਾ ਨੂੰ ਧਾਰਾ 188 ‘ਤੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ।