Uk ਦੀ ਪੈਚਵਰਕ ਫਾਊਂਡੇਸ਼ਨ ਵੱਲੋੰ ਢੇਸੀ ਤਨਮਨਜੀਤ ਸਿੰਘ ਢੇਸੀ ਨੂੰ ਬੈਸਟ ਨਿਊ ਕਮਰ ਐੱਮ.ਪੀ ਵਜੋਂ ਸਨਮਾਨਿਤ ਕੀਤਾ ਗਿਆ। ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕਰਕੇ @UKParliament ਦਾ...
ਅਮਰੀਕਾ , 21 ਅਪ੍ਰੈਲ : ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇਹ...
ਜਸਟਿਨ ਟਰੂਡੋ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਨੋਵਾ ਸਕੋਸ਼ੀਆ ‘ਚ ਜੋ ਹਾਦਸਾ ਵਾਪਰਿਆ ਉਹਨਾਂ ਪੀੜਤਾਂ ਦੇ ਪਰਿਵਾਰਾਂ ਅਤੇ ਅਜ਼ੀਜ਼ਾਂ ਦੁਆਰਾ ਮਹਿਸੂਸ ਕੀਤੇ ਦਰਦ ਲਈ ਕੋਈ...
ਮੁੰਬਈ: ਦੇਸ਼ ਭਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ । ਇਸ ਵਾਇਰਸ ਨੇ ਦੇਸ਼ ਦੇ ਡਾਕਟਰ, ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਨੂੰ ਵੀ ਆਪਣੀ ਲਪੇਟ ਵਿੱਚ...
US ਕੱਚੇ ਤੇਲ ਦੀ ਕੀਮਤ ਚ ਇਤਿਹਾਸਕ ਗਿਰਾਵਟ ਡਿਮਾਂਡ ਘਟਣ ਕਾਰਨ ਦੁਨੀਆਂ ਭਰ ਚ ਕੋਰੋਨਾ ਦਾ ਕਹਿਰ ਹੁਣ ਆਰਥਿਕ ਤਬਾਹੀ ਵਲ ਵਧਣਾ ਸ਼ੁਰੂ ਹੋ ਗਿਆ ਹੈ।...
ਪਠਾਨਕੋਟ ਦੇ ਵਿੱਚ ਸੋਸ਼ਲ ਡਿਸਟੇਨਸ ਦੀਆਂ ਧੱਜੀਆਂ ਉੱਡਿਆਂ ਦਿਖਾਈ ਦਿਤੀਆਂ। ਦਰਸਲ ਪਠਾਨਕੋਟ ਦੇ ਵਾਰਡ ਨੰਬਰ 37 ਵਿਖੇ ਸਰਕਾਰੀ ਰਾਸ਼ਨ ਵੰਡਿਆ ਜਾ ਰਿਹਾ ਸੀ। ਪਰ ਏਥੇ ਰਾਸ਼ਨ...
ਇਟਲੀ ਵਿੱਚ ਕੋਵਿਡ-19 ਨਾਲ ਹੁਣ ਤੱਕ 23,660 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਿਨ੍ਹਾਂ ਵਿਚ ਜ਼ਿਆਦਾਕਰ ਇਟਾਲੀਅਨ ਬਜ਼ੁਰਗ ਕੋਰੋਨਾ ਦੇ ਵੱਧ ਸ਼ਿਕਾਰ ਹੋਏ ਹਨ। ਜਿਨ੍ਹਾਂ ਨੂੰ...
ਤਰਨ ਤਾਰਨ, 19 ਅਪ੍ਰੈਲ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵੇਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਤਰਨ ਤਾਰਨ ਵਿੱਚ ਹਾੜ੍ਹੀ ਸੀਜ਼ਨ 2020 ਦੌਰਾਨ ਕਣਕ ਦੀ ਕਟਾਈ ਸ਼ੁਰੂ ਹੋਣ ਜਾਰਹੀ ਹੈ।ਜਿਲ੍ਹਾ ਤਰਨ ਤਾਰਨ ਦੀਆਂ ਅਤੇ ਇਸ ਤੋਂ ਬਾਹਰਲੇ ਜ਼ਿਲ੍ਹਿਆਂ ਤੋ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਵੱਖਰੇ ਤੌਰ ‘ਤੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਲ੍ਹਾ ਮੈਜਿਸਟਰੇਟ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਹ ਹੁਕਮ17 ਜੂਨ, 2020 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੇ ਹਰੇਕ ਸੜਕੀ ਮਾਰਗ ਦੀ ਐਂਟਰੀ ਪੁਵਾਇੰਟ ਤੇ ਦੂਜੇ ਜਿਲ੍ਹਿਆਂ ਤੋ ਆਉਣ ਵਾਲੀਆਂ ਕੰਬਾਈਨਾਂ ਨਾਲ ਸਬੰਧਤ ਹਰੇਕ ਵਿਅਕਤੀ/ਅਮਲਾ/ਮਾਲਕ ਜ਼ਿਲ੍ਹਾਤਰਨ ਤਾਰਨ ਵਿੱਚ ਦਾਖਲ ਹੁੰਦੇ ਸਮੇਂ ਨੇੜੇ ਦੀ ਡਿਸਪੈਂਸਰੀ ਵਿੱਚ ਜਾ ਕੇ ਆਪਣਾ ਮੈਡੀਕਲ ਕਰਵਾਉਣਾ ਯਕੀਨੀ ਬਣਾਉਣਗੇ। ਇਹ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ, ਸਿਵਲ ਸਰਜਨ ਤਰਨ ਤਾਰਨ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਤਰਨ ਤਾਰਨ ਵਿੱਚ ਲਾਗੂਕਰਵਾਉਣਾ ਯਕੀਨੀ ਬਣਾਉਗੇ।
ਫਿਰੋਜ਼ਪੁਰ, 20 ਅਪ੍ਰੈਲ : ਸੂਬੇ ਅੰਦਰ ਕਰੋਨਾਵਾਇਰਸ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ ਜਿਸਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਬਚਾਓ ਲਈ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਬੀਤੀ 15 ਅਪ੍ਰੈਲ ਨੂੰ ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਰੂ ਕਰਾਈ ਗਈ ਹੈ ਅਤੇ ਨਾਲ ਹੀ ਪੰਜਾਬ ਸਰਕਾਰ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰੋਨਾਵਾਇਰਸ ਦੇ ਚਲਦਿਆਂ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਅਤੇ ਲੇਬਰ ਨੂੰ ਖਾਸ ਤੋਰ ਤੇ ਸੈਨੀਟਾਈਜ਼ ਅਤੇ ਮਾਸਕ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ। ਪਰ ਅੱਜ ਜਦੋਂ ਸਾਡੀ ਟੀਮ ਵੱਲੋਂ ਇਨ੍ਹਾਂ ਦਾਅਵੇਆ ਦੀ ਰਿਆਲਟੀ ਚੈਕ ਕਰਨ ਲਈ ਦਾਣਾ ਮੰਡੀਆਂ ਦਾ ਦੋਰਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਦੇ ਸਭ ਵਾਅਦੇ ਖੋਖਲੇ ਸਾਬਿਤ ਹੋਏ।
ਕੋਰੋਨਾ ਦਾ ਕਹਿਰ ਦੇਸ਼ ਭਰ ਚ ਫੈਲ ਚੁੱਕਿਆ ਹੈ। ਆਗਰਾ ਤੋਂ ਖਬਰ ਆਈ ਹੈ ਕਿ ਇਕ ਸਬਜੀ ਵਾਲੇ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਸ ਤੋਂ...