ਪਟਿਆਲਾ, 27 ਅਪ੍ਰੈਲ:ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਤੇ ਇੱਕ ਕਾਂਸਟੇਬਲ ਨੂੰ ਨਸ਼ਾ ਤਸਕਰਾ ਨਾਲ ਮਿਲੀ ਭੁਗਤ ਕਰਕੇ...
ਕੋਰੋਨਾ ਵਾਇਰਸ ਕਾਰਨ ਸੂਬੇ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ, ਜਿਸ ਕਾਰਨ ਸੂਬੇ ਦੀ ਅਰਥ ਵਿਵਸਥਾ ਡਾਵਾਂ ਡੋਲ ਹੋ ਗਈ ਹੈ, ਜਿਸ ਲਈ ਪੰਜਾਬ ਦੇ ਸੀਐਮ ਕੈਪਟਨ...
ਚੰਡੀਗੜ੍ਹ, 27 ਅਪ੍ਰੈਲ : ਕੋਰੋਨਾ ਦੀ ਮਹਾਮਾਰੀ ਨੇ ਪੂਰੇ ਦੇਸ਼ ਭਰ ‘ਚ ਕੋਹਰਾਮ ਮਚਾ ਕੇ ਰੱਖਿਆ ਹੋਇਆ ਹੈ ਅਤੇ ਪੂਰੀ ਦੁਨੀਆਂ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਜਿਸਦੇ ਚਲਦਿਆਂਦੇਸ਼ ਭਰ ਦੀ ਪ੍ਰਸ਼ਾਸ਼ਨ, ਕਰਮਚਾਰੀ ਅਤੇ ਡਾਕਟਰ ਹੀ ਇਸ ਲੌਕਡਾਊਨ ਦੌਰਾਨ ਆਪਣੀ ਡਿਊਟੀ ਕਰ ਰਹੇ ਹਨ। ਦਸ ਦਈਏ ਕਿ ਚੰਡੀਗੜ੍ਹ ਦੇ ਵਿੱਚ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ 2 ਡਾਕਟਰ ਅਤੇ 1 ਵਾਰਡ ਅਟੈਡੈਂਟ ਪਾਇਆ ਗਿਆ ਹੈ, ਇਕ ਵਾਰ ਦੇਵਿੱਚ ਹੀ 3 ਨਵੇਂ ਮਾਮਲੇ ਫਿਰਤੌ ਸਾਹਮਣੇ ਆਏ ਹਨ। ਜਿਸ ਕਾਰਨ ਹੁਣ ਚੰਡੀਗੜ੍ਹ ਵਿੱਚ ਕੁੱਲ ਕੇਸ 39 ਹੋ ਗਏ ਹਨ। ਜਾਣਕਾਰੀ ਦੇ ਅਨੁਸਾਰ ਪੌਜ਼ਿਟਿਵ ਆਉਣ ਵਾਲਿਆਂ ਦੀ ਉਮਰ 24 ਸਾਲਾਂ ਡਾਕਟਰ ਹੈ ਜੋ ਕਿ ਚੰਡੀਗੜ੍ਹ ਦੇ 21 ਸੈਕਟਰ ਵਿੱਚ ਰਹਿੰਦਾ ਹੈ, 30 ਸਾਲਾਂ ਮਹਿਲਾ ਹੈ ਜੋ ਕਿ ਚੰਡੀਗੜ੍ਹ ਦੇ 49-ਸੀ ਸੈਕਟਰ ਵਿੱਚ ਰਹਿੰਦਾ ਹੈ ਅਤੇ 55 ਸਾਲਾਂ ਹੈ ਜੋ ਕਿ ਬਾਪੂਧਾਮ ਫੇਸ 1 ਦਾ ਰਹਿਣ ਵਾਲਾ ਹੈ , ਜਿਹਨਾਂ ਵਿੱਚੋ 2 GMCH 32 ਦੇ ਡਾਕਟਰ’ਤੇ ਇਕ ਵਾਰਡ ਅਟੈਂਡੈਂਟ ਹੈ।
ਚੰਡੀਗੜ੍ਹ, 27 ਅਪ੍ਰੈਲ : ਕੋਰੋਨਾ ਦੀ ਮਹਾਮਾਰੀ ਨੇ ਪੂਰੇ ਦੇਸ਼ ਭਰ ‘ਚ ਕੋਹਰਾਮ ਮਚਾ ਕੇ ਰੱਖਿਆ ਹੋਇਆ ਹੈ ਅਤੇ ਦੁਨੀਆਂ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।...
ਬਠਿੰਡਾ, 26 ਅਪ੍ਰੈਲ : ਐਤਵਾਰ ਦੀ ਚੜ੍ਹਦੀ ਸਵੇਰ ਢਾਈ ਸੌ ਸ਼ਰਧਾਲੂਆਂ ਲਈ ਰਾਹਤ ਲੈ ਕੇ ਬਹੁੜੀ ਜਦ ਉਹ ਲਗਭਗ ਇਕ ਮਹੀਨੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ, 26 ਅਪ੍ਰੈਲ : ਕੋਰੋਨਾ ਮਹਾਮਾਰੀ ਨੇ ਪੂਰੇ ਦੇਸ਼ ਭਰ ‘ਚ ਕੋਹਰਾਮ ਮਚਾਇਆ ਹੋਇਆ ਹੈ ਅਤੇ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਲੌਕਡਾਊਨ...
ਪਟਿਆਲਾ, ਅਮਰਜੀਤ ਸਿੰਘ, 25 ਅਪ੍ਰੈਲ : ਕੋਰੋਨਾ ਮਹਾਮਾਰੀ ਨੇ ਪੂਰੇ ਦੇਸ਼ ਭਰ ‘ਚ ਕੋਹਰਾਮ ਮਚਾਇਆ ਹੋਇਆ ਹੈ ਅਤੇ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਲੌਕਡਾਊਨ ਲਗੇ ਨੂੰ...
ਚੰਡੀਗੜ੍ਹ, 25 ਅਪ੍ਰੈਲ : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ...
ਪੰਜਾਬ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ ਕੀਤਾ ਹੋਇਆ ਹੈ।ਅੱਜ ਜਿੱਥੇ ਗ੍ਰਹਿ ਮੰਤਰਾਲੇ ਵਲੋਂ ਸ਼ਰਤਾਂ ਨਾਲ ਦੇਸ਼ ਭਰ ਵਿਚ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ ਉੱਥੇ ਹੀ ਪੰਜਾਬ ਵਿੱਚ ਦੁਕਾਨਾਂ ਖੋਲਣ ਦਾ ਫੇਸਲਾ ਲਾਗੂ ਨਹੀਂ ਕੀਤਾ ਗਿਆ। ਦਸ ਦਈਏ ਕਿ ਪੰਜਾਬ ਦੇ ਮੁੱਖ ਸਕੱਤਰ ਕੇ ਬੀ ਐੱਸ ਸਿੱਧੂ ਨੇ ਇਹ ਸਪਸ਼ਟ ਕੀਤਾ ਹੈ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਇਹ ਫੈਸਲਾ ਆਪਣੇ ਹਿਸਾਬ ਨਾਲ ਲੈਣਗੇ।
ਦਿੱਲੀ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ...