ਚੰਡੀਗੜ੍ਹ, 16 ਅਪ੍ਰੈਲ : ਪਟਿਆਲਾ ਸਬਜ਼ੀ ਮੰਡੀ ਵਿਖੇ ਨਿਹੰਗ ਸਿੰਘਾਂ ਵੱਲੋ ਕਰਫ਼ਿਊ ਦੌਰਾਨ ਹੋਏ ਹਮਲੇ ਦਾ ਮੁਕਾਬਲਾ ਕਰਦੇ ਹੋਏ ਆਪਣਾ ਹੱਥ ਗਵਾਉਣ ਵਾਲੇ ਏਐਸਆਈ ਹਰਜੀਤ ਸਿੰਘ ਨੂੰ ਉਸ ਦੀ ਮਿਸਾਲੀ ਹਿੰਮਤ ਦੀ ਪਛਾਣ ਵਜੋਂ ਪੰਜਾਬ ਦੇ ਮੁੱਖਮੰਤਰੀ ਦੇ ਆਦੇਸ਼ ‘ਤੇ dgp ਦਿਨਕਰ ਗੁਪਤਾ ਵੱਲੋ ਸਬ ਇੰਸਪੈਕਟਰ ਦੇ ਅਹੁਦੇ ਤੋਂ ਤਰੱਕੀ ਦਿੱਤੀ ਗਈ ਹੈ, ਜਦੋਂ ਕਿ ਤਿੰਨ ਹੋਰ ਪੁਲਿਸ ਮੁਲਾਜ਼ਮ ਇਸ ਘਟਨਾ ਵਿੱਚ ਸ਼ਾਮਿਲ ਹੋਏ ਸਨ । dgp ਨੇ ਮੰਡੀ ਬੋਰਡ ਦੇ ਅਧਿਕਾਰੀ ਸ਼੍ਰੀ ਯਜਵਿੰਦਰ ਸਿੰਘ ਏ.ਆਰ. ਨੂੰ, ਜੋ ਕਿ ਮਾਰਕੀਟ ਕਮੇਟੀ, ਪਟਿਆਲਾ ਵਿੱਚ ਏ.ਆਰ. ਵਜੋਂ ਤਾਇਨਾਤ ਹੈ, ਉਹਨਾਂ ਨੂੰ ਮਾਨਤਾਦਿੰਦਿਆਂ ਡੀਜੀਪੀ ਦੀ ਤਾਰੀਫ਼ ਡਿਸਕ ਵੀ ਦਿੱਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਤਰੱਕੀ / ਅਵਾਰਡ ਇਨ੍ਹਾਂ ਸਾਰੇ ਬੰਦਿਆਂ ਦੀ ਹਿੰਮਤ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਲਗਨ, ਸਬਰ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਨ ਲਈ ਮਾਨਤਾ ਪ੍ਰਧਾਨ ਕੀਤੀ ਹੈ।
ਮੋਗਾ, 15 ਅਪ੍ਰੈਲ: ਜਗਸੀਰ ਸਿੰਘ ਤਿਆਰ ਹੋ ਕੇ ਆਪਣੀ ਲਾੜੀ ਨੂੰ ਵਿਆਹੁਣ ਚੱਲਿਆ ਸੀ। ਰਸਤੇ ਵਿੱਚ ਜਾਂਦੇ ਹੋਏ ਅਚਾਨਕ ਉਸ ਦੀ ਕਾਰ ਖ਼ਰਾਬ ਗਈ, ਕਾਰ ਵੀ...
ਸਰਕਾਰੀ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਤੇ ਅਨਾਜ਼ ਦੀ ਆਮਦ ਸ਼ੁਰੂ ਹੋਣ ਦੇ ਦੂਜੇ ਦਿਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਵਿਖੇ ਪੰਜਾਬ...
ਪਠਾਨਕੋਟ, 16 ਅਪ੍ਰੈਲ (ਮੁਕੇਸ਼ ਸੈਣੀ) : ਜੰਮੂ-ਕਸ਼ਮੀਰ ਦੇ ਵਸਨੀਕ ਜੋ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਜੰਮੂ-ਕਸ਼ਮੀਰ ਲਈ ਆਪਣੇ ਘਰ ਲਈ ਨਿਕਲੇ ਸਨ, ਉਹਨਾ ਨੂੰ ਲੌਕਡਾਊਨ ਕਾਰਨ...
ਕੋਰੋਨਾ ਦੇ ਕਹਿਰ ਨੇ ਲੋਕਾਂ ਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਦੇਸ਼ ਵਿੱਚ ਕਰਫ਼ਿਊ ਦੌਰਾਨ ਕਈ ਵੀਡੀਓ ਸਾਹਮਣੇ ਆ ਰਹੀਆਂ ਨੇ ਪਰ ਕੇਰਲ ਤੋਂ...
ਕੋਰੋਨਾ ਦਾ ਕਹਿਰ ਸਭ ਤੋਂ ਵੱਧ ਅਮਰੀਕਾ ‘ਚ ਦੇਖਿਆ ਜਾ ਰਿਹਾ ਹੈ। ਗਲੋਬਲ ਮਹਾਮਾਰੀ ਬਣ ਚੁੱਕੇ ਕੋਵਿਡ-19 ਨੇ ਅਮਰੀਕਾ ਵਿਚ ਭਿਆਨਕ ਤਬਾਹੀ ਮਚਾਈ ਹੋਈ ਹੈ। ਅਮਰੀਕਾ...
ਜਿੱਥੇ ਪੂਰੇ ਦੇਸ਼ ਭਰ ‘ਚ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਹੀ ਛੱਤੀਸਗੜ੍ਹ ਦੇ ਕੋਰਬਾ ਜ਼ਿਲੇ ਦਾ ਕਟਘੋਰਾ ਇਨ੍ਹੀਂ ਦਿਨੀਂ ਕੋਰੋਨਾ ਦਾ ਹਾਟਸਪਾਟ ਬਣਿਆ ਹੋਇਆ...
ਅਮਰੀਕਾ ਵਿਚ ਨਿਊ ਯਾਰਕ ਤੋਂ ਬਾਅਦ ਨਿਊ ਜਰਸੀ ਕੋਰੋਨਾਵਾਇਰਸ ਦੀ ਸਭ ਤੋਂ ਵੱਡੀ ਮਾਰ ਹੇਠ ਆ ਗਿਆ ਹੈ। ਕੋਰੋਨਾ ਖਿਲਾਫ ਲੜਾਈ ਵਿਚ ਸਿੱਖ ਭਾਈਚਾਰੇ ਦੇ ਯੋਗਦਾਨ...
ਚੰਡੀਗੜ੍ਹ , 15 ਅਪ੍ਰੈਲ , ( ਬਲਜੀਤ ਮਰਵਾਹਾ ) ਕੋਵਿਡ -19 ਨੂੰ ਲੈ ਕੇ ਸੋਹਣੇ ਸ਼ਹਿਰ ਚੰਡੀਗੜ੍ਹ ਨੂੰ ਹਾਟ ਸਪਾਟ ਐਲਾਨ ਦਿੱਤਾ ਗਿਆ ਹੈ । ਇਸ...
ਚੰਡੀਗੜ੍ਹ, 15 ਅਪ੍ਰੈਲ : ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ 5193 ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਸੈਂਪਲ...