ਪਠਾਨਕੋਟ , 4 ਅਪ੍ਰੈਲ : ਕੋਰੋਨਾ ਵਾਇਰਸ ਦੀ ਮਹਾਮਾਰੀ ਨੇ ਪੂਰੇ ਦੇਸ਼ ਦੀ ਹਲਚਲ ‘ਤੇ ਫੁੱਲ ਸਟੋਪ ਲਗਾ ਦਿੱਤਾ ਹੈ । ਉੱਥੇ ਹੀ ਪਠਾਨਕੋਟ ਜ਼ਿਲ੍ਹੇ ਵਿੱਚ ਅੱਜ ਪਹਿਲਾ ਮਰੀਜ਼ ਸਾਹਮਣੇ ਆਇਆ ਹੈ । ਸੁਜਾਨਪੁਰ ਦੀ ਇਕ 75 ਸਾਲਾ ਔਰਤ ਵਿੱਚ ਕੋਰੋਨਾ ਦੇ ਲੱਛਣ ਵੇਖਣ ਨੂੰ ਮਿਲੇ , ਜਿਸਦਾ ਇਲਾਜ਼ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ। ਪੁਲਿਸ ਨੇ ਪਰਿਵਾਰ ਅਤੇ ਸੰਪਰਕ ਵਿੱਚ ਆਉਣ ਵਾਲੇ 12 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਤਾਂ ਜੋ ਇਹ ਵਾਇਰਸ ਹੋਰ ਅੱਗੇ ਨਾ ਫੈਲ ਸੱਕੇ । ਫਿਲਹਾਲ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਹੇ ਹਨ ਅਤੇ ਕਿਹਾ ਗਿਆ ਹੈ ਕਿ ਪਹਿਲਾ ਅੰਮ੍ਰਿਤਸਰ ਤੋਂ ਇਸ ਦੀ ਪੁਸ਼ਟੀ ਕਰੋ ਕਿ ਇਹ ਔਰਤ ਸਕਾਰਾਤਮਕ ਹੈ ਜਾਂ ਨਹੀਂ ।
ਚੰਡੀਗੜ੍ਹ , 4 ਅਪ੍ਰੈਲ : ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੋਵਿਡ 19 ਵਿਰੁੱਧ ਲੜਾਈ ਦੀ ਪਹਿਲੀ ਲਾਈਨ ਵਿੱਚ ਪੁਲਿਸ ਕਰਮਚਾਰੀਆਂ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ 50 ਲੱਖ...
ਚੰਡੀਗੜ੍ਹ , 4 ਅਪ੍ਰੈਲ : ਕੋਵਡ -19 ਸੰਕਟ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਯਾਤਰੀਆਂ ਦੇ ਵਿਦੇਸ਼ ਯਾਤਰਾ ਦੇ ਬਾਰੇ...
ਚੰਡੀਗੜ੍ਹ ,4 ਅਪ੍ਰੈਲ (ਬਲਜੀਤ ਮਰਵਾਹਾ) : ਕੁਝ ਸਮਾਂ ਪਹਿਲਾ ਆਪਣੀ ਘਰਵਾਲੀ ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਗਿਰਫ਼ਤਾਰ ਅਤੇ ਨੌਕਰੀ ਤੋਂ ਬਰਖਾਸਤ ਕੀਤੇ ਗਏ ਪੰਜਾਬ ਪੁਲਿਸ...
ਚੰਡੀਗੜ , 3 ਅਪ੍ਰੈਲ , ( ਬਲਜੀਤ ਮਰਵਾਹਾ ) : ਪੰਜਾਬ ਦੇ 1650 ਤੋਂ ਵੱਧ ਅਣ-ਏਡਿਡ ਕਾਲਜਾਂ ਦੀ ਨੁਮਾਇੰਦਗੀ ਕਰਦੀ ਜੁਆਇੰਟ ਐਕਸ਼ਨ ਕਮੇਟੀ ਦੇ ਡਾਇਰੈਕਟਰਾਂ ਦੀ ਇੱਕ ਹੰਗਾਮੀ ਮੀਟਿੰਗ ਵੀਡਿਓ ਕਾਨਫਰਸਿੰਗ ਰਾਹੀਂ ਹੋਈ।...
ਲੁਧਿਆਣਾ, 04 ਅਪਰੈਲ (ਸੰਜੀਵ ਸੂਦ): ਕਰੋਨਾ ਵਾਇਰਸ ਕਰਕੇ ਜਿੱਥੇ ਪੂਰੀ ਦੁਨੀਆਂ ਭਰ ਦੇ ਵਿੱਚ ਲਗਾਤਾਰ ਲੋਕਾਂ ਦੀ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ਉਥੇ ਹੀ...
ਚੰਡੀਗੜ੍ਹ , 3 ਅਪ੍ਰੈਲ , ( ਬਲਜੀਤ ਮਰਵਾਹਾ ) : ਵੀਰਵਾਰ ਨੂੰ ਵਾਪਰੀ ਇਕ ਘਟਨਾ ਨੂੰ ਦੇਖਦਿਆਂ, ਜਿਸ ਵਿਚ ਪ੍ਰਸਿੱਧ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ...
ਐਸ ਏ ਐਸ ਨਗਰ, 3 ਅਪ੍ਰੈਲ , ( ਬਲਜੀਤ ਮਰਵਾਹਾ ) : ਜ਼ਿਲ੍ਹੇ ਵਿੱਚ 2 ਹੋਰ ਕੋਰੋਨਾ ਵਾਇਰਸ ਪੋਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਇਹ ਦੋਵੇਂ ਦਿੱਲੀ...
ਅੰਮ੍ਰਿਤਸਰ, 3 ਅਪ੍ਰੈਲ – ਪਰਮ ਵਿਸ਼ਿਸਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨ ਆਫਗਵਰਨੈੱਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ...
ਤਰਨ ਤਾਰਨ, 3 ਅਪ੍ਰੈਲ : ਪਿਛਲੇ ਦਿਨੀਂ ਕਰਫ਼ਿਊ ਦੌਰਾਨ ਕਿਸਾਨਾਂ ਦੀ ਮੰਗ ਅਨੁਸਾਰ ਜ਼ਿਲ੍ਹੇ ਦੇ 425 ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਤਰਨ ਤਾਰਨ ਵੱਲੋਂ ਘਰ-ਘਰ ਜਾ ਕੇ...