ਮਲੇਰਕੋਟਲਾ, ਮੁਹੰਮਦ ਜਮੀਲ, 25 ਮਈ : ਦੇਸ਼ ਭਰ ‘ਚ ਅੱਜ ਈਦ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਜਿਸ ਦੇ ਚਲਦਿਆਂ ਮਲੇਰਕੋਟਲਾ ਸ਼ਹਿਰ ‘ਚ ਵੀ ਮੁਸਲਿਮ ਭਾਈਚਾਰੇ ਵੱਲੋਂ...
ਚੰਡੀਗੜ੍ਹ, 25 ਮਈ : ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜ਼ਿੰਦਗੀ ਤੇ ਮੌਤ ਦੀ ਲੜ੍ਹਾਈ ਹਾਰ ਗਏ। 3 ਵਾਰ ਬਣੇ ਓਲੰਪਿਕ ਗੋਲਡਮੈਡਲਿਸਟ ਬਲਬੀਰ ਸਿੰਘ ਸੀਨੀਅਰ 96 ਵਰ੍ਹਿਆਂ ਦੀ ਉਮਰ ’ਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਕਰੀਬ 6 ਵਜੇ ਦਿਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਡਾਕਟਰਾਂ ਅਨੁਸਾਰ ਬਲਬੀਰ ਸਿੰਘ ਸੀਨੀਅਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਫਿਲਮ ਇੰਡਸਟਰੀ ਦੇ ਅਦਾਕਾਰ ਅਕਸ਼ੇ ਕੁਮਾਰ, ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦੇ ਤੁਰ ਜਾਣ ਨਾਲ ਦੇਸ਼ ਭਰ ’ਚ ਸੋਗ ਦੀ ਲਹਿਰ ਹੈ, ਨਾਲ ਹੀ ਹਾਕੀ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
24 ਮਈ 2020: ਬੀਜੇਪੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਨੇ ਹਰਿਆਣਾ ਸਰਕਾਰ ਵਿੱਚ ਹਰਿਆਣਾ ਸ਼ੁਗਰਫੇਡ ਦੇ ਸਾਬਕਾ ਚੇਅਰਮੈਨ ਚੰਦਰ ਪ੍ਰਕਾਸ਼ ਕਥੂਰੀਆ ਨੂੰ ਪਾਰਟੀ ਵਿਚੋਂ 6 ਸਾਲ...
ਫਤਹਿਗੜ੍ਹ ਸਾਹਿਬ, 22 ਮਈ( ਰਣਯੋਧ ਸਿੰਘ): ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲੱਗੀ ਤਾਲਾਬੰਦੀ ਅਤੇ ਕਰਫਿਊ ਕਾਰਨ ਸਾਰੇ ਕੰਮਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਹਨ ਜਿਸ ਕਰਕੇ...
ਚੰਡੀਗੜ, 20 ਮਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਾਥੀਆਂ ਤੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਉਤੇ ਵਿਚਾਰ ਵਟਾਂਦਰਾ...
ਤਲਵੰਡੀ ਸਾਬੋ, 20 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਨਾਰਾਜ ਮੰਤਰੀਆਂ ਅਤੇ ਵਿਧਾਇਕਾ ਨੂੰ ਲੰਚ ‘ਤੇ ਆਪਣੇ ਫਾਰਮ ਹਾਊਸ ਵਿੱਚ ਸੱਦਾ ਦਿੱਤੇ ਜਾਣ...
ਰਾਣਾ ਕੇ.ਪੀ. ਸਿੰਘ ਵੱਲੋਂ 13 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਚੰਡੀਗੜ੍ਹ, 18 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2020-21 ਲਈ...
ਜਲੰਧਰ, 17 ਮਈ (ਪਰਮਜੀਤ ਰੰਗਪੁਰੀ)- ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਆਪਣੀ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ।...
ਪੰਜਾਬ ਸਰਕਾਰ ਵਿੱਚ ਕੁੱਝ ਵੀ ਠੀਕ ਨਹੀਂ ਹੈ। ਕਦੇ ਪੰਜਾਬ ਵਿੱਚ ਅਫਸਰਸ਼ਾਹੀ ਭਾਰੂ ਹੋਣ ਦੇ ਇਲਜ਼ਾਮ ਲੱਗਦੇ ਹਨ ਤੇ ਕਦੇ ਮੰਤਰੀਆਂ, ਵਿਧਾਇਕਾਂ ਦੀ ਪੁੱਛ ਪੜਤਾਲ ਨਾ...
ਲੁਧਿਆਣਾ, 14 ਮਈ (ਸੰਜੀਵ ਸੂਦ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੋਂ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਅਕਾਲੀ...