ਪੰਜਾਬ ਦੇ ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਨਾਗਰਿਕ ਲੋਕ-ਪੱਖੀ ਪਹੁੰਚ ਤਹਿਤ ਹੁਣ ਅਸਾਨੀ ਨਾਲ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਕਿਉਂ ਕਿ ਪੰਜਾਬ ਪੁਲਿਸ ਵੱਲੋਂ...
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਲਈ ਇਕ ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਸਬੰਧਤ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਮੱਘਰ ਸਿੰਘ ਭੁੱਲਰ ਦੇ ਦੇਹਾਂਤ ਉਤੇ...
ਸ. ਬਲਵੀਰ ਸਿੰਘ ਸਿੱਧੂ ਨੇ ਅੱਜ ਇੱਥੇ 354 ਸਟਾਫ਼ ਨਰਸਾਂ ਤੇ 6 ਫਾਰਮੈਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਬਜਟ ਇਜਲਾਸ ਵਿੱਚ ਅੱਠ ਮਹੱਤਵਪੂਰਨ ਬਿੱਲ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਪ੍ਰਾਪਤ ਕਰਦਿਆਂ...
ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਸਾਂਝ ਸ਼ਕਤੀ ਪਹਿਲਕਦਮੀ ਨਾਲ ਹੁਣ ਪੰਜਾਬ ‘ਚ ਮਹਿਲਾਵਾਂ, ਬੱਚੇ ਤੇ ਬਜ਼ੁਰਗ ਨਾਗਰਿਕ ਅਪਰਾਧ,...
ਸ. ਸਾਧੂ ਸਿੰਘ ਧਰਮਸੋਤ ਨੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ ਸਾਲ 2021-22 ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ...
ਕੌਮਾਂਤਰੀ ਮਹਿਲਾ ਦਿਵਸ ਮੌਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਾ ਐਲਾਨ ਕੀਤਾ ਗਿਆ, ਉਥੇ ਹੀ ਔਰਤਾਂ ਦੇ ਸਸ਼ਕਤੀਕਰਨ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਅਜੀਤ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ ਦਾ ਕੱਲ ਸਵੇਰੇ ਬਿਮਾਰੀ ਮਗਰੋਂ ਦੇਹਾਂਤ ਹੋਣ ਕਾਰਨ ਡੂੰਘਾ ਦੁੱਖ ਦਾ ਇਜਹਾਰ...
ਪੰਜਾਬ ਖੇਤੀਬਾੜੀ ਯੂਨਿਵਰਸਿਟੀ ਲੁਧਿਆਣਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਆਦੇਸ਼ ਦਿੱਤੇ ਹਨ। ਉਹ ਆਦੇਸ਼ ਇਹ ਹਨ ਕਿ ਉਹ ਯੂਨਿਵਰਸਿਟੀ ‘ਚ ਪੰਜਾਬ ਸਰਕਾਰ ਤੇ ਯੂ.ਜੀ.ਸੀ...