ਕੋਵਿਡ ਕਰਕੇ ਵਿਕਾਸ ਕੰਮਾਂ ‘ਚ ਪਿਆ ਖੱਪਾ ਪੰਜਾਬ ਸਰਕਾਰ ਨੇ ਪੂਰਿਆ ਬ੍ਰਹਮ ਮਹਿੰਦਰਾ ਕੈਬਨਿਟ ਮੰਤਰੀ ਵਜੋਂ ਦੁਬਾਰਾ ਸਹੁੰ ਚੁਕਣ ਮਗਰੋਂ ਪਹਿਲੀ ਵਾਰ ਪਟਿਆਲਾ ਪੁੱਜੇ ਬ੍ਰਹਮ ਮਹਿੰਦਰਾ...
ਸੂਬੇ ਵਿੱਚ ਖਰੀਦ ਦੇ ਚੌਥੇ ਦਿਨ 93266.413 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ ਵਿਭਾਗ ਵੱਲੋਂ ਕਿਸਾਨਾਂ ਦੇ 158.32 ਕਰੋੜ ਦੀ ਰਾਸ਼ੀ ਕਲੀਅਰ ਚੰਡੀਗੜ, 6...
ਪੰਜਾਬ ਦੇ ਬੇੜੇ ‘ਚ ਸ਼ਾਮਲ ਹੋਣਗੀਆਂ 842 ਬੱਸਾਂ; 250 ਬੱਸਾਂ ਦੀ ਪਹਿਲੀ ਖੇਪ ਆਵੇਗੀ ਇਸ ਮਹੀਨੇ: ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡਾਂ ਵਿੱਚ ਹਰ ਪੰਦਰਵਾੜੇ ਕਰਵਾਈ...
ਚੋਣ ਕਮਿਸ਼ਨ ਭਾਰਤ ਵਲੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵਿੱਚ ਇਕ ਆਈ.ਏ.ਐਸ.ਅਤੇ ਦੋ ਪੀ.ਸੀ.ਐਸ. ਅਫ਼ਸਰ ਨਿਯੁਕਤ ਆਈ.ਏ.ਐਸ. ਅਮਿਤ ਕੁਮਾਰ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨਿਯੁਕਤ: ਸੀਈਓ...
ਪੰਜਾਬ ਅਤੇ ਮਹਾਂਰਾਸ਼ਟਰ ਵਲੋਂ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਵਧਾਉਣ ਲਈ ਤਕਨਾਲੋਜੀ ਦੇ ਆਦਾਨ-ਪ੍ਰਦਾਨ ’ਤੇ ਸਹਿਤਮੀ ਮਹਾਂਰਾਸ਼ਟਰ ਦੇ ਬਾਗਬਾਨੀ ਮੰਤਰੀ ਸੰਦੀਪਨ ਭੂਮਰੇ ਦੀ ਅਗਵਈ ਵਿੱਚ ਉੱਚ...
ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ 42,600 ਪੈਨਸ਼ਨਰਾਂ ਨੂੰ ਇਕ ਵਾਰ ’ਚ ਹੀ 915 ਕਰੋੜ ਰੁਪਏ ਦੇ ਸੇਵਾ-ਮੁਕਤੀ ਲਾਭ ਮਿਲਣਗੇ ਫੈਸਲੇ ਨਾਲ...
ਚੰਡੀਗੜ੍ਹ, ਅਕਤੂਬਰ (ਬਲਜੀਤ ਮਰਵਾਹਾ) : ਖੁਰਾਕ ਤੇ ਸਿਵਲ ਸਪਲਾਈ ਵੱਲੋਂ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਇੱਕ ਚਾਵਲਾਂ...
ਨਿਯੁਕਤੀ ਪੱਤਰ ਕੈਬਨਿਟ ਮੰਤਰੀਆਂ ਵੱਲੋਂ ਉਨ੍ਹਾਂ ਦੇ ਘਰ ਜਾ ਕੇ ਸੌਂਪੇ ਜਾਣਗੇ ਚੰਡੀਗੜ੍ਹ, ਅਕਤੂਬਰ,(ਬਲਜੀਤ ਮਰਵਾਹਾ): : ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ...
ਮੁੱਖ ਮੰਤਰੀ ਨੇ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ’ਤੇ ਰਾਜਪਾਲ ਨੂੰ ਪ੍ਰਧਾਨ ਮੰਤਰੀ ਦੇ ਨਾਂ ਯਾਦ ਪੱਤਰ ਸੌਂਪਿਆ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਘਟਨਾ ਦੇ ਪੀੜਤ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਰਨਗੇ ਰਾਜਪਾਲ ਨਾਲ ਮੁਲਾਕਾਤ ਅਹਿਮ ਮਸਲੇ ਤੋ ਹੋਵੇਗੀ ਗੱਲਬਾਤ ਕੈਬਨਿਟ ਮੀਟਿੰਗ ਤੋਂ ਪਹਿਲਾਂ ਹੋ ਰਹੀ ਮੁਲਾਕਾਤ ਰਾਜਪਾਲ ਨਾਲ ਮਿਲਣੀ ਤੋਂ ਲੱਗ...