ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਮਾਹਿਰਾਂ ਦੇ ਤਜਰਬੇ, ਨਜ਼ਰੀਏ ਅਤੇ ਦੂਰਅੰਦੇਸ਼ੀ ਦਾ ਲਾਭ ਉਠਾਇਆ ਜਾਵੇਗਾ: ਪਰਗਟ ਸਿੰਘ ਚੰਡੀਗੜ੍ਹ, 4 ਅਕਤੂਬਰ : ਪੰਜਾਬ...
ਮੁੱਖ ਮੰਤਰੀ ਵੱਲੋਂ ਮੁੱਖ ਨਿਵੇਸ਼ਕਾਂ ਦੀ ਮੇਜ਼ਬਾਨੀ, ਪੰਜਾਬ ਦੀਆਂ ਵਧ ਰਹੀਆਂ ਨਿਵੇਸ਼ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਆ ਪੰਜਾਬ ਦੇ ਵਿਕਾਸ ਵਿੱਚ ਉਦਯੋਗਾਂ ਦੀ ਬਰਾਬਰ ਭਾਈਵਾਲੀ...
ਡੀ.ਜੀ.ਪੀ. ਦੀ ਨਿਯੁਕਤੀ ਪ੍ਰਦੇਸ਼ ਕਾਂਗਰਸ ਪ੍ਰਧਾਨ, ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀ ਰਾਏ ਨਾਲ ਹੀ ਕੀਤੀ ਜਾਵੇਗੀ 58 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਸਰਕਾਰੀ ਕਰਮਚਾਰੀ ਹੋਣਗੇ...
ਹਰੀਸ਼ ਰਾਵਤ ਤੇ ਸੁਰਜੇਵਾਲਾ ਵੱਲੋਂ ਪੇਸ਼ ਕੀਤੇ ਅੰਕੜਿਆਂ ਨੂੰ ਨਵਜੋਤ ਸਿੱਧੂ ਦੀ ਕਮੇਡੀ ਬਰਾਬਰ ਦੱਸਿਆਸੂਬੇ ਵਿਚ ਕਾਂਗਰਸ ਬੁਰੀ ਤਰ੍ਹਾਂ ਲੀਹੋਂ ਲੱਥੀਬਰਗਾੜੀ ਸਬੰਧੀ ਕਾਰਵਾਈ ਨਾ ਕਰਨ ਦੇ...
ਮੋਹਾਲੀ,(ਬਲਜੀਤ ਮਰਵਾਹਾ): ਮੋਹਾਲੀ ਵਿਖੇ 17 ਅਕਤੂਬਰ ਨੂੰ ਭਗਵਾਨ ਵਾਲਮੀਕ ਦੀ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਯਾਤਰਾ ਕਮੇਟੀ ਦੇ ਚੇਅਰਮੈਨ ਬਿੱਲੂ ਵਾਲਮੀਕ ਨੇ ਦੱਸਿਆ...
ਪ੍ਰਧਾਨ ਮੰਤਰੀ ਵੱਲੋਂ ਚੰਨੀ ਨੂੰ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨਾਲ ਗੱਲਬਾਤ ਮਗਰੋਂ ਝੋਨੇ ਦੀ ਖਰੀਦ ਮਸਲੇ ਦੇ ਨਿਪਟਾਰੇ ਦਾ ਭਰੋਸਾ ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ...
ਰੰਧਾਵਾ ਨੇ ਜ਼ਿਲਾ ਪੁਲਿਸ ਮੁਖੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਂਦੇ ਗੈਰ ਕਾਨੂੰਨੀ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਦਿੱਤੇ ਆਦੇਸ਼ ਉਪ...
ਚੰਡੀਗੜ, 1 ਅਕਤੂਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ (ਪੀਐਮਐਸ-ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ...
ਕੈਬਨਿਟ ਮੰਤਰੀ ਵੇਰਕਾ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਅਤੇ ਯੋਜਨਾਵਾਂ ਦੀ ਕੀਤੀ ਸਮੀਖਿਆ ਚੰਡੀਗੜ, 1 ਅਕਤੂਬਰ : ਪੰਜਾਬ ਦੇ ਸਮਾਜਿਕ ਨਿਆਂ,...
ਭਾਰਤ ਸਰਕਾਰ ਵੱਲੋਂ ਸਾਇੰਸ, ਤਕਨਾਲੋਜੀ ਅਤੇ ਇਨੋਵੇਸ਼ਨ ਈਕੋਸਿਸਟਮ ਦੀ ਮੈਪਿੰਗ ਅਤੇ ਵਿਸਥਾਰ ਲਈ ਮਾਡਲ ਫਰੇਮਵਰਕ ਵਿਕਸਤ ਕਰਨ ਵਾਸਤੇ ਪੰਜਾਬ ਦੀ ਚੋਣ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ...