ਜਲੰਧਰ, ਪਰਮਜੀਤ ਰੰਗਪੁਰੀ, 22 ਜੂਨ : ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆ ਜਲੰਧਰ ਜ਼ਿਲ੍ਹੇ ‘ਚ ਅੱਜ 47 ਕੇਸ ਕੋਰੋਨਾ...
ਚੰਡੀਗੜ੍ਹ, 22 ਜੂਨ : ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ...
ਚੰਡੀਗੜ੍ਹ, 22 ਜੂਨ : ਕੋਵਿਡ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਰ ਨਵੀਂਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਅਤੇ ਇਨ੍ਹਾਂ ਲੈਬਾਂ ਲਈ 131...
ਚੰਡੀਗੜ੍ਹ, 22 ਜੂਨ : ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਮੁੱਖਮੰਤਰੀ ਨੇ ਸੂਬੇ ਅੰਦਰ ਕੋਵਿਡ-19 ਦੇ ਹਾਲਾਤਾਂ...
ਨਾਭਾ, ਭੁਪਿੰਦਰ ਸਿੰਘ, 22 ਜੂਨ : ਪੰਜਾਬ ਹੀ ਨਹੀਂ ਪੂਰੇ ਵਿਸ਼ਵ ਭਰ ਵਿੱਚ ਮਸ਼ਹੂਰ ਪ੍ਰੀਤ ਕੰਬਾਈਨ ਇੰਡਸਟਰੀ ਵਿੱਚ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਲੱਖਾਂ...
ਸ੍ਰੀ ਮੁਕਤਸਰ ਸਾਹਿਬ, 22 ਜੂਨ : ਸ੍ਰੀ ਮੁਕਤਸਰ ਜ਼ਿਲ੍ਹੇ ‘ਚ ਦੋ ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਇਕ ਵਿਅਕਤੀ ਜ਼ਿਲ੍ਹੇ ਦੇ ਪਿੰਡ ਬਲੋਚ...
ਨਾਭਾ, ਭੁਪਿੰਦਰ ਸਿੰਘ, 22 ਜੂਨ : ਨਾਭਾ ਬਲਾਕ ਦੇ ਪਿੰਡ ਅਲੋਹਰਾਂ ਕਲਾਂ ਵਿਖੇ ਦਰਦਨਾਕ ਹਾਦਸੇ ਵਿੱਚ ਗੁਰਮੀਤ ਕੌਰ ਨਾਮ ਦੀ ਔਰਤ ਦੀ ਟਰਾਲੀ ਨੀਚੇ ਆਉਣ ਨਾਲ...
ਚੰਡੀਗੜ੍ਹ, 19 ਜੂਨ : ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ `ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ। ਲਾਕਡਾਊਨ/ਕਰਫਿਊ ਦੀ ਮਿਆਦ ਦੇ ਦੌਰਾਨ...
22 ਜੂਨ : ਬੀਤੇ 15 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਭਾਵ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ...
ਚੰਡੀਗੜ, 21 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਉਸ ਨੂੰਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਮੁੱਖ ਮੰਤਰੀ ਨੇ ਕਾਂਗੜਾ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਸਨ ਜਿਸ ਨੂੰ ਕੁਝ ਦਿਨ ਪਹਿਲਾਂਸੰਗਰੂਰ ਪੁਲੀਸ ਵੱਲੋਂ ਉਸ ਦੇ ਪਤੀ ਤੇ ਪੁੱਤ ਸਮੇਤ ਗਿ੍ਰਫਤਾਰ ਕਰ ਲਿਆ ਸੀ।