ਚੰਡੀਗੜ੍ਹ, 20 ਜੂਨ : ਕੋਰੋਨਾ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਵਿੱਚ ਕੋਰੋਨਾ ਦੇ 120 ਨਵੇਂ ਮਾਮਲੇ ਸਾਹਮਣੇ ਆਏ...
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 20 ਜੂਨ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਭਾਲ ‘ਚ ਬਿਹਾਰ ਪੁਲਿਸ ਦੀ ਟੀਮ ਅੰਮ੍ਰਿਤਸਰ ‘ਚ ਉਨ੍ਹਾਂ ਦੇਘਰ ‘ਚ ਪਹੁੰਚੀ ਹੈ। ਪੁਲਿਸ ਟੀਮ ਨੇ ਦਿਨ ਤੋਂ ਸਿੱਧੂ ਦੇ ਘਰ ਦੇ ਬਾਹਰ ਹੈ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਰਿਹਾ ਹੈ। ਬਿਹਾਰ ਪੁਲਿਸ ਦੀ ਟੀਮ ਕਟਿਹਾਰ ‘ਚ ਸਿੱਧੂਖ਼ਿਲਾਫ਼ ਦਰਜ ਕੇਸ ਦੇ ਸਿਲਸਿਲੇ ‘ਚ ਇੱਥੇ ਆਈ ਸੀ। ਜ਼ਿਕਰਯੋਗ ਹੈ ਕਿ ਪੁਲਿਸ ਟੀਮ ਇਸ ਮਾਮਲੇ ‘ਚ ਉਨ੍ਹਾਂ ਨੂੰ ਜਮਾਨਤ ਦੇਣ ਪਹੁੰਚੀ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਦੇ ਘਰ ‘ਤੇ ਬਿਹਾਰ ਪੁਲਿਸ ਦੀ ਟੀਮ ਲਗਾਤਾਰ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰਰਹੀ ਹੈ ਪਰ ਉਨ੍ਹਾਂ ਨੂੰ ਕੋਈ ਤਸਲੀਬਖ਼ਸ਼ ਜਵਾਬ ਨਹੀਂ ਮਿਲ ਰਿਹਾ। ਜਾਣਕਾਰੀ ਅਨੁਸਾਰ ਸਿੱਧੂ ‘ਤੇ 2019 ਲੋਕ ਸਭਾ ਚੋਣਾਂ ਦੌਰਾਨ ਵਿਵਾਦਤ ਭਾਸ਼ਣ ਦੇਣ ਦੇ ਦੋਸ਼’ਚ ਕਟਿਹਾਰ ਦੇ ਵਰਸੋਈ ਥਾਣੇ ‘ਚ ਮਾਮਲਾ ਦਰਜ ਹੈ।
ਚੰਡੀਗੜ੍ਹ, 19 ਜੂਨ : ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 31 ਮਈ ਵਾਲੇ ਦਿਨ ਸ਼ਰਾਬ ਦੇ ਕਾਰੋਬਾਰੀ ਅਰਵਿੰਦ ਸਿੰਗਲਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਕੀਤੀ ਗਈ ਗੋਲੀਬਾਰੀ ਵਿੱਚ...
ਚੰਡੀਗੜ੍ਹ, ਮਾਨਸਾ, 19 ਜੂਨ : ਜਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਸਿਪਾਹੀ ਗੁਰਤੇਜ ਸਿੰਘ ਜੋ ਪਿਛਲੇ ਦਿਨੀਂ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿਚ ਚੀਨ...
ਚੰਡੀਗੜ੍ਹ/ਤੋਲਾਵਾਲ/ਸੰਗਰੂਰ, 19 ਜੂਨ : ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ ’ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ...
ਚੰਡੀਗੜ੍ਹ, 19 ਜੂਨ : ਉਦਯੋਗਿਕ ਤੇ ਵਪਾਰ ਨੀਤੀ 2017 ਦੇ ਤਹਿਤ ਹੁਣ ਤੱਕ 1037.66 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ/ਛੋਟਾਂ ਪਹਿਲਾਂ ਹੀ ਮਨਜ਼ੂਰੀ ਕੀਤੀਆਂ ਜਾ ਚੁੱਕੀਆਂ ਹਨ।...
ਚੰਡੀਗੜ੍ਹ, 19 ਜੂਨ : ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਇੱਕ ਹੋਰ ਅੱਤਵਾਦੀ ਗੁੱਟ ਦਾ ਪਰਦਾਫਾਸ਼ ਕੀਤਾ ਜਿਸ ਵਿੱਚ ਦੋ ਕਥਿਤ ਖਾਲਿਸਤਾਨੀ ਕਾਰਕੁਨਾਂ ਦੀ ਗ੍ਰਿਫਤਾਰੀ...
ਪਟਿਆਲਾ, 19 ਜੂਨ : ਲੋਕ ਸਭਾ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦੇ ਵਾਸੀ ਸ਼ਹੀਦ ਨਾਇਬ...
ਚੰਡੀਗੜ, 19 ਜੂਨ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ 22 ਜੂਨ ਨੂੰ ਹੋਰਾਸਿਸ ਇੰਡੀਆ ਵਰਚੁਅਲ ਸੰਮੇਲਨ...
ਚੰਡੀਗੜ, 19 ਜੂਨ : ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ...