ਚੰਡੀਗੜ੍ਹ, 12 ਅਪ੍ਰੈਲ : ਕੋਰੋਨਾ ਕਾਰਨ ਲਾਕਡਾਉਣ ਕੀਤਾ ਗਿਆ ਹੈ ਜਿਸਦੇ ਕਰਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਸਖ਼ਤ ਮਨਾਹੀ ਹੈ। ਪਰ ਕੁੱਝ ਲੋਕ ਪੁਲਿਸ...
ਫਿਰੋਜ਼ਪੁਰ, 12ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਗਰੀਬਾਂ ਨੂੰ ਮੁਫਤ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਬਿਜਲੀ ਵਿਭਾਗ ਵੱਲੋਂ ਗਰੀਬਾਂ ਦੇ ਮਾਫ਼ੀ...
ਚੰਡੀਗੜ੍ਹ, 11 ਅਪ੍ਰੈਲ : ਸਰਕਾਰ ਕਦੇ ਫੈਸਲਾ ਦਿੰਦੀ ਹੈ, ਤੇ ਨਾਲ ਹੀ ਕੁੱਝ ਸਮੇਂ ਬਾਅਦ ਵਾਪਸ ਵੀ ਲੈ ਲੈਂਦੀ ਅਜਿਹਾ ਪਿੱਛਲੇ ਦਿਨਾਂ ‘ਚ ਕਈ ਵਾਰ ਦੇਖਣ...
ਗੁਰਦਾਸਪੁਰ, 11 ਅਪ੍ਰੈਲ : ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿੱਥੇ ਸਰਕਾਰਾਂ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀਆਂ ਹਨ ਉੱਥੇ ਹੁਣ ਇਸ ਵਾਇਰਸ ਨਾਲ ਨਜਿੱਠਣ ਲਈ ਗੁਰਦਾਸਪੁਰ...
ਚੰਡੀਗੜ੍ਹ,11 ਅਪ੍ਰੈਲ , (ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਰਹੀ ਕਣਕ ਦੀ ਫਸਲ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੋਰੋਨਾਵਾਇਰਸ ਦੀ ਬੀਮਾਰੀ ਕਰਕੇ ਸੂਬੇ ਅੰਦਰ ਲੱਗੇ ਕਰਫਿਊ ਦੌਰਾਨ ਗਰੀਬਾ ਅਤੇ ਲੋੜਵੰਦਾਂ ਲਈ ਚਲਾਈ ਜਾ ਰਹੀ ਲੰਗਰ ਸੇਵਾ ਵਾਸਤੇ ਦਸਵੰਧ ਜਰੂਰ ਕੱਢਣ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਤਾਲਾਬੰਦੀ ਲੱਗਣ ਮਗਰੋਂਪੰਜਾਬ ਅੰਦਰ ਫਸੇ ਪਰਵਾਸੀ ਮਜ਼ਦੂਰਾਂ ਸਮੇਤ ਲੱਖਾਂ ਗਰੀਬਾਂ ਅਤੇ ਲੋੜਵੰਦਾਂ ਨੂੰ ਲੰਗਰ ਛਕਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਸੇਵਾ ਲਗਾਤਾਰ ਜਾਰੀ ਹੈਅਤੇ ਕਰਫਿਊ ਵਿਚ 1 ਮਈ ਤਕ ਵਾਧਾ ਹੋਣ ਕਰਕੇ ਇਸ ਲੰਗਰ ਸੇਵਾ ਦਾ ਘੇਰਾ ਹੋਰ ਵਧਣ ਦੀ ਸੰਭਾਵਨਾ ਹੈ। ਇਹਨਾਂ ਨਵੇਂ ਪੈਦਾ ਹੋਏ ਹਾਲਾਤਾਂ ਅਤੇ ਸਾਡੇ ਗੁਰੂਸਾਹਿਬਾਨ ਵੱਲੋਂ ਦਿੱਤੀ ਗਰੀਬਾਂ ਅਤੇ ਲੋੜਵੰਦਾਂ ਦੀ ਮੱਦਦ ਕਰਨ ਦੀ ਸਿੱਖਿਆ ਨੂੰ ਧਿਆਨ ਵਿਚ ਰੱਖਦਿਆਂ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹਐਸਜੀਪੀਸੀ ਦੇ ਲੰਗਰ ਵਿਚ ਕਣਕ ਦੀ ਸੇਵਾ ਦਾ ਯੋਗਦਾਨ ਪਾਉਣ ਤਾਂ ਕਿ ਇਸ ਵੱਲੋਂ ਮਨੁੱਖਤਾ ਦੀ ਸੇਵਾ ਨੂੰ ਜਾਰੀ ਰੱਖਿਆ ਜਾ ਸਕੇ। ਸੁਖਬੀਰ ਬਾਦਲ ਨੇ ਉਹਨਾਂ ਹਜ਼ਾਰਾਂ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਇਸ ਲੰਗਰ ਸੇਵਾ ਨੂੰ ਚਲਾਉਣ ਵਿਚ ਐਸਜੀਪੀਸੀ ਦੀ ਸਹਾਇਤਾ ਕਰ ਰਹੇ ਹਨ। ਉਹਨਾਂਕਿਹਾ ਕਿ ਇਹ ਇੰਨਾ ਵੱਡਾ ਮਨੁੱਖੀ ਉਪਰਾਲਾ ਸੰਭਵ ਨਹੀਂ ਸੀ ਹੋਣਾ, ਜੇਕਰ ਇਹਨਾਂ ਵਲੰਟੀਅਰਾਂ ਵੱਲੋਂ ਪੀੜਤ ਲੋਕਾਂ ਦਾ ਢਿੱਡ ਭਰਨ ਲਈ ਖੁਦ ਨੂੰ ਜੋਖ਼ਮ ਵਿਚਪਾ ਕੇ ਅਜਿਹੀ ਨਿਰਸੁਆਰਥ ਸੇਵਾ ਨਾ ਨਿਭਾਈ ਜਾਂਦੀ। ਉਹਨਾਂ ਨੇ ਸੰਗਤ ਅਤੇ ਅਕਾਲੀ ਵਰਕਰਾਂ ਨੂੰ ਵੀ ਇਸ ਸੇਵਾ ਵਿਚ ਹਰ ਸੰਭਵ ਢੰਗ ਨਾਲ ਯੋਗਦਾਨਪਾਉਣ ਲਈ ਅਪੀਲ ਕੀਤੀ ਤਾਂ ਕਿ ਸੂਬੇ ਅੰਦਰ ਕੋਈ ਵੀ ਵਿਅਕਤੀ ਭੁੱਖਾ ਨਾ ਸੌਂਵੇ।
ਚੰਡੀਗੜ੍ਹ, 11 ਅਪ੍ਰੈਲ : ਭਾਰਤ ਵਿੱਚ ਫਸੇ ਵਿਦੇਸ਼ੀ ਕੌਮੀ ਲੋਕਾਂ ਲਈ ਆਵਾਜਾਈ ਦੇ ਪ੍ਰਬੰਧਾਂ ਲਈ ਕੇਂਦਰ ਸਰਕਾਰ ਦੀ ਸਥਾਪਿਤ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਦੇ ਸਿਲਸਿਲੇ ਵਿੱਚ, ਪੰਜਾਬ...
ਅੰਮ੍ਰਿਤਸਰ, 11 ਅਪ੍ਰੈਲ : ਕੋਰੋਨਾ ਵਾਇਰਸ ਦੇ ਚੱਲਦੇ ਹਾਲਾਤ ਹੋਰ ਬਦਤਰ ਹੁੰਦੇ ਜਾ ਰਹੇ ਹਨ। ਪੰਜਾਬ ‘ਚ ਵੀ ਇਸਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਕਈਆਂ...
ਸੰਗਰੂਰ, 11 ਅਪ੍ਰੈਲ : ਪੰਜਾਬੀ ਗਾਇਕਾ ਕੌਰ ਬੀ ਨੂੰ ਇਕਾਂਤਵਾਸ ਕਰਨ ਦੀ ਖ਼ਬਰ ਦੀ ਪੁਸ਼ਟੀ ਹੁਣ ਸਿਵਲ ਸਰਜਨ ਸੰਗਰੂਰ ਨੇ ਕੀਤੀ।ਹਲਾਂਕਿ ਕੌਰ ਬੀ ਨੇ ਆਪਣੇ ਸੋਸ਼ਲ...
ਚੰਡੀਗੜ੍ਹ, 11 ਅਪ੍ਰੈਲ : ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਾਲ ਪੰਜਾਬ ਦੀ ਸਥਿਤੀ ਬਾਰੇ ਤਾਜ਼ਾ ਅਪਡੇਟ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਹੁਣ ਤਕ 151 ਪੌਜ਼ਿਟਿਵ ਮਾਮਲੇ...
ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਨੇ ਵੀਡੀਓ ਕਾਨਫਰੰਸ ਰਾਹੀਂ ਇਕ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹੀ 1...