ਚੰਡੀਗੜ੍ਹ/ਬਠਿੰਡਾ, 25 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਲਈ ਅੱਜ...
ਚੰਡੀਗੜ੍ਹ, 25 ਅਪਰੈਲ ਕੋਵਿਡ-19 ਮਹਾਮਾਰੀ ਦੇ ਸੰਕਟ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਸਿਹਤ ਸਲਾਹਕਾਰੀਆਂ ਤੇ ਕੋਵਿਡ ਪ੍ਰੋਟੋਕਾਲ ਅਨੁਸਾਰ ਸਫਾਈ ਅਤੇ ਕੀਟਾਣੂੰ ਮੁਕਤ...
ਚੰਡੀਗੜ੍ਹ, 25 ਅਪ੍ਰੈਲ- ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਕ ਡਿਜੀਟਲ ‘ਯਾਦ-ਦੀਵਾਰ’ ਬਣਾਈ ਜੋ ਕਿ ਮ੍ਰਿਤਕ ਏਸੀਪੀ ਅਨਿਲ ਕੋਹਲੀ ਨੂੰ ਸਮਰਪਿਤ ਹੈ ਤਾਂ ਜੋ ਉਨ੍ਹਾਂ ਆ ਦੇ...
ਪਟਿਆਲਾ, ਅਮਰਜੀਤ ਸਿੰਘ, 25 ਅਪ੍ਰੈਲ : ਕੋਰੋਨਾ ਮਹਾਮਾਰੀ ਨੇ ਪੂਰੇ ਦੇਸ਼ ਭਰ ‘ਚ ਕੋਹਰਾਮ ਮਚਾਇਆ ਹੋਇਆ ਹੈ ਅਤੇ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਲੌਕਡਾਊਨ ਲਗੇ ਨੂੰ...
ਚੰਡੀਗੜ੍ਹ, 25 ਅਪ੍ਰੈਲ : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ...
ਪੰਜਾਬ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ ਕੀਤਾ ਹੋਇਆ ਹੈ।ਅੱਜ ਜਿੱਥੇ ਗ੍ਰਹਿ ਮੰਤਰਾਲੇ ਵਲੋਂ ਸ਼ਰਤਾਂ ਨਾਲ ਦੇਸ਼ ਭਰ ਵਿਚ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ ਉੱਥੇ ਹੀ ਪੰਜਾਬ ਵਿੱਚ ਦੁਕਾਨਾਂ ਖੋਲਣ ਦਾ ਫੇਸਲਾ ਲਾਗੂ ਨਹੀਂ ਕੀਤਾ ਗਿਆ। ਦਸ ਦਈਏ ਕਿ ਪੰਜਾਬ ਦੇ ਮੁੱਖ ਸਕੱਤਰ ਕੇ ਬੀ ਐੱਸ ਸਿੱਧੂ ਨੇ ਇਹ ਸਪਸ਼ਟ ਕੀਤਾ ਹੈ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਇਹ ਫੈਸਲਾ ਆਪਣੇ ਹਿਸਾਬ ਨਾਲ ਲੈਣਗੇ।
ਦਿੱਲੀ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ...
ਚੰਡੀਗੜ੍ਹ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ ਕੀਤਾ ਹੋਇਆ ਹੈ। ਇਸ ਲੌਕਡਾਊਨ ਨੂੰ ਦੇਖਦਿਆਂ ਮਹਾਰਾਸ਼ਟਰਾ ਦੇ ਆਦੇਸ਼ਾਂ ਅਨੁਸਾਰ ਦੁਕਾਨਾਂ ਅਤੇ ਸਥਾਪਨਾ ਐਕਟ ਅਧੀਨ ਸਾਰੀਆਂ ਦੁਕਾਨਾਂ ਸਮੇਤ ਰਿਹਾਇਸ਼ੀ ਕੰਪਲੈਕਸਾਂ ਅਤੇ ਮਾਰਕੀਟ ਕੰਪਲੈਕਸਾਂ ਦੀਆਂ ਦੁਕਾਨਾਂ, ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾਲਾਂ ਦੀਆਂ ਦੁਕਾਨਾਂ ਨੂੰ ਛੱਡ ਕੇ municipal corporation ਦੀਆਂ ਸੋਧੀਆਂ ਚੱਕਬੰਦੀਆਂ ਨੂੰ ਹੁਣ ਤੋਂ ਬੰਦ ਕਰਨ ਤੋਂ ਰੋਕਿਆ ਜਾਵੇਗਾ। ਜਿਸਦਾ ਅਸਰ ਦਿੱਲੀ ਦੇ ਲਕਸ਼ਮੀ ਨਗਰ ਵਿੱਚ ਦੇਖਣ ਨੂੰ ਮਿਲਿਆ ਜਦੋ ਹਾਰਡਵੇਅਰ ਦੀਆਂ ਦੁਕਾਨਾਂ ਨੂੰ ਖੋਲ ਦਿਤੀਆਂ ਗਈਆਂ ਹਨ। ਦਸ ਦਈਏ ਕਿ ਲਗਭਗਇੱਕ ਮਹੀਨੇ ਬਾਅਦ ਇਹ ਦੁਕਾਨਾਂ ਖੁਲੀਆਂ ਹਨ। ਸਬੰਧਤ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਦੁਕਾਨਾਂ ਅਤੇ ਸਥਾਪਨਾ ਐਕਟ ਤਹਿਤ ਰਜਿਸਟਰਡ ਸਾਰੀਆਂਦੁਕਾਨਾਂ, ਰਿਹਾਇਸ਼ੀ ਕੰਪਲੈਕਸਾਂ ਦੀਆਂ ਦੁਕਾਨਾਂ ਨੂੰ ਹੁਣ ਤਾਲਾਬੰਦੀ ਤੋਂ ਛੋਟ ਦਿੱਤੀ ਗਈ ਹੈ। ਦਸ ਦਈਏ ਕਿ ਹੌਟਸਪੌਟ / ਕੰਟੇਨਮੈਂਟ ਜ਼ੋਨਾਂ ਵਾਲੇ ਸੂਬਿਆਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।
ਪਠਾਨਕੋਟ, ਮੁਕੇਸ਼ ਸੈਣੀ, 25 ਅਪ੍ਰੈਲ : ਕੋਰੋਨਾ ਮਹਾਮਾਰੀ ਨੇ ਪੂਰੇ ਦੇਸ਼ ਭਰ ‘ਚ ਲੌਕਡਾਊਨ ਲਗਾਇਆ ਹੋਇਆ ਹੈ । ਜਿਸਦੇ ਚਲਦਿਆਂ ਪਠਾਨਕੋਟ ਦੇ ਇਕ ਹਸਪਤਾਲ ਦੀ ਡਾਕਟਰ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ। ਦਸ ਦਈਏ ਕਿ ਇਸਤੋਂ ਬਾਅਦ ਪਠਾਨਕੋਟ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਕੁੱਲ 19 ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ 5 ਮਰੀਜ਼ ਇਲਾਜ ਕਰਵਾ ਕੇ ਘਰ ਵਾਪਿਸ ਜਾ ਚੁੱਕੇ ਹਨ ‘ਤੇ ਇਕ ਦੀ ਮੌਤ ਹੋ ਗਈ ਹੈ।
ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੀ.ਐਚ.ਸੀ. ਚਨਾਰਥਲ ਕਲਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ....