ਜਗਰਾਓਂ, ਨਵਦੀਪ ਆਹਲੂਵਾਲੀਆ, 2 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਜਗਰਾਓਂ ਦੇ ਥਾਣਾ ਹਠੂਰ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ 42 ਸ਼ਰਧਾਲੂਆਂ ਵਿੱਚੋਂ 11 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ। ਦਸ ਦਈਏ ਕਿ ਇਹ ਸਾਰੇ ਸ਼ਰਧਾਲੂ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਿਲ ਹਨ। ਜੇਕਰ ਇਸੇ ਤਰਾਂ ਕੋਰੋਨਾ ਦੇ ਕੇਸ ਵੱਧਦੇ ਰਹੇ ਤਾਂ ਉਹ ਦਿਨ ਦੂਰ ਨਹੀਂਜਦੋਂ ਪੰਜਾਬ ਵਿੱਚ ਵੀ ਇਟਲੀ ਅਤੇ ਅਮਰੀਕਾ ਵਾਂਗੂ ਹਾਲਾਤ ਹੋਣਗੇ।
Big Breaking ਹੁਸ਼ਿਆਰਪੁਰ, 02 ਮਈ 2020 ( ਸਤਪਾਲ ਰਤਨ): ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ,...
ਮੋਹਾਲੀ, 1 ਮਈ (ਆਸ਼ੂ ਅਨੇਜ): ਪੰਜਾਬ ਵਿੱਚ ਦਿਨੋਂ ਦਿਨ ਕੋਰਨਾ ਦੇ ਮਾਮਲੇ ਵੱਧ ਰਹੇ ਹਨ। ਬੀਤੇ ਦਿਨੀ ਕੋਰੋਨਾ ਨੇ ਪੰਜਾਬ ‘ਚ ਪੁਰਾਣੇ ਰਿਕਾਰਡ ਵੀ ਤੋੜ ਦਿੱਤੇ...
ਫਾਜ਼ਿਲਕਾ, 1 ਮਈ: ਕੋਰੋਨਾ ਨੇ ਪੂਰੇ ਪੰਜਾਬ ਵਿੱਚ ਹਾਹਾਕਾਰੀ ਮਚਾਈ ਹੋਈ ਹੈ ਪਰ ਫਾਜ਼ਿਲਕਾ ਇੱਕ ਅਜਿਹਾ ਸੂਬਾ ਸੀ ਜਿਥੇ ਕੋਰੋਨਾ ਦਾ ਇੱਕ ਵੀ ਕੇਸ ਨਹੀਂ ਸੀ...
ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਨੂੰ ਇਨਸਾਫ ਦਿਲਾਉਣ ਲਈ ਆਮ ਆਦਮੀ ਪਾਰਟੀ ਵੱਲੋੰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ...
ਜਲੰਧਰ, 1 ਮਈ: ਜਲੰਧਰ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੱਸ ਦਈਏ ਅੱਜ ਭਾਵ ਸ਼ੁੱਕਰਵਾਰ ਨੂੰ 16 ਹੋਰ ਜੀ ਮਾਮਲੇ ਸਾਹਮਣੇ ਆਏ ਹਨ...
ਮੋਹਾਲੀ, 01 ਮਈ 2020 (ਆਸ਼ੂ ਅਨੇਜਾ): ਮੋਹਾਲੀ ਵਿੱਚ ਨਾਂਦੇੜ ਸਾਹਿਬ ਨਾਲ ਸਬੰਧਤ ਤਿੰਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਜਿਲ੍ਹੇ ਵਿੱਚ ਕੁੱਲ...
ਫਤਹਿਗੜ੍ਹ ਸਾਹਿਬ, 01 ਮਈ 2020 ( ਰਣਜੋਧ ਸਿੰਘ) ਖਮਾਣੋਂ ਸਬ ਡਵੀਜਨ ਦੇ ਇੱਕ ਪਿੰਡ ਦੀਆਂ ਮਾਂ ਤੇ ਧੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਉਕਤ...
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਪੰਜਾਬ ਭਾਜਪਾ ਦੀ ਪੂਰੀ ਟੀਮ ਨੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਅੱਜ 1 ਦਿਨ ਦੀ ਭੁੱਖ ਹੜਤਾਲ...
ਕੋਰੋਨਾ ਅਪਡੇਟ, 01 ਮਈ 2020 : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24...