ਮਾਨਸਾ, 24 ਅਪ੍ਰੈਲ (ਨਵਦੀਪ ਆਹਲੂਵਾਲੀਆ) : ਪੰਜਾਬ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੋਰੋਨਾ ਵਾਇਰਸ ਦੇ...
ਅੰਮ੍ਰਿਤਸਰ, 24 ਅਪ੍ਰੈਲ ( ਮਲਕੀਤ ਸਿੰਘ ) : ਅੰਮ੍ਰਿਤਸਰ ਸ਼ਹਿਰ ਦੇ ਗੇਟ ਹਕੀਮਾਂ ਇਲਾਕੇ ‘ਚ ਪੈਦੇ ਮਹੱਲਾ ਹਰਗੋਬਿੰਦਪੁਰਾ ‘ਚ ਸਿਹਤ ਅਤੇ ਪੁਲਿਸ ਵਿਭਾਗ ਦੀਆਂ ਆਈਆ ਟੀਮਾਂ...
ਚੰਡੀਗੜ੍ਹ, 24 ਅਪ੍ਰੈਲ (ਪੰਜਾਬ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਸੂਬੇ ਨੂੰ ਖੋਲ੍ਹਣ ਦੇ ਮਾਮਲੇ ਵਿੱਚ ਪੰਜਾਬ ਦੀ ਤਾਲਾਬੰਦੀ ਨਿਕਾਸੀ ਰਣਨੀਤੀ...
ਹੋਸ਼ਿਆਰਪੂਰ, 24 ਅਪ੍ਰੈਲ (ਸਤਪਾਲ ਰਤਨ): ਹੁਸ਼ਿਆਰਪੁਰ ਪੁਲਿਸ ਨੇ ਇਕ ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹ ਦੇ ਨੌਂ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਜੋ ਹੁਸ਼ਿਆਰਪੁਰ ਤੋਂ ਬਿਹਾਰ...
ਲੁਧਿਆਣਾ, 24 ਅਪ੍ਰੈਲ ( ਸੰਜੀਵ ਸੂਧ) : ਪਵਿੱਤਰ ਰਮਜ਼ਾਨ ਦਾ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਦੌਰਾਨ ਮੁਸਲਿਮ ਭਾਈਚਾਰੇ ਵੱਲੋਂ ਰੋਜ਼ੇ ਰੱਖੇ ਜਾਂਦੇ ਨੇ...
ਜਲੰਧਰ, 24 ਅਪ੍ਰੈਲ (ਪਰਮਜੀਤ): ਜਲੰਧਰ ਨਗਰ ਨਿਗਮ ਦੇ ਮੇਅਰ ਜਗਦੀਸ਼ ਰਾਜ ਰਾਜਾ ਦੇ ਓ ਐਸ ਡੀ ਹਰਪ੍ਰੀਤ ਸਿੰਘ ਵਾਲੀਆ ਦੀ ਭੰਗੜਾ ਪਾਉਂਦੇ ਦੀ ਵੀਡੀਓ ਸੋਸ਼ਲ ਮੀਡੀਆ...
Breaking ਪਟਿਆਲਾ, 24 ਅਪ੍ਰੈਲ ( ਅਮਰਜੀਤ ਸਿੰਘ ): ਪਟਿਆਲਾ ਜ਼ਿਲੇ ਦੇ ਰਾਜਪੁਰਾ ਸ਼ਹਿਰ ਵਿਚ ਅੱਜ 6 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਗੱਲ ਦੀ...
ਜਲੰਧਰ, ਪਰਮਜੀਤ ਰੰਗਪੁਰੀ, 24 ਅਪ੍ਰੈਲ : ਜਲੰਧਰ ਸ਼ਹਿਰ ਵਿੱਚ ਇਕ ਹੋਰ ਕੋਰੋਨਾ ਪੌਜ਼ਿਟਿਵ ਮਾਮਲਾ ਸਾਹਮਣੇ ਆਇਆ ਹੈਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ‘ਚ ਦਹਿਸ਼ਤ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਦੀ ਉਮਰ 36 ਸਾਲਾਂ ਹੈ ਅਤੇ ਇਹ ਜਲੰਧਰ ਦੇ ਨਿਊ ਰਾਜ ਨਗਰ ਵਿੱਚਰਹਿੰਦਾ ਹੈ। ਦੱਸ ਦਈਏ ਕਿ ਕੱਲ ਮਕਸੂਦਾ ਦੇ ਜਵਾਲਾ ਨਗਰ ਦੀ ਰਹਿਣ ਵਾਲੀ ਇਕ ਔਰਤ ਕੋਰੋਨਾ ਪੌਜ਼ਿਟਿਵ ਪਾਈ ਗਈ ਸੀ। ਜਿਸ ਨਾਲ ਕੱਲ ਦੇ ਦਿਨ ਵਿੱਚ ਹੀ ਜਲੰਧਰ ‘ਚ ਕੁੱਲ 9 ਕੇਸ ਸਾਹਮਣੇ ਆਏ ਹਨ ‘ਤੇ ਹੁਣ ਇਕ ਹੋਰ ਕੇਸ ਆਉਣ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ 63 ਹੋ ਗਈ ਹੈ।
ਪਟਿਆਲਾ, 24 ਅਪ੍ਰੈਲ : ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਯੋਗੇਂਦਰ ਸਿੰਘ ਯੋਗੀ ਨੇ ਖੁਦ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਇਕਾਂਤਵਾਸ ਦੇ ਨਿਯਮਾਂ ਨੂੰ ਖਿਲਵਾੜ ਸਮਝ ਰਹੇ ਹਨ ਕਿਉਂਕਿ ਉਹ ਖੁਦ ਹਸਪਤਾਲ ਗਏ ਸੀ ਅਤੇ ਪਿਛਲੇ ਦਿਨੀਂ ਉਹਨਾਂ ਦਾ ਟੈਸਟ ਕਰਵਾਇਆ ਗਿਆ ਸੀ ‘ਤੇ ਸਿਹਤ ਵਿਭਾਗ ਦੀ ਤਰਫੋਂ ਉਹਨਾਂ ਨੂੰ ਆਪਣੇ ਬੇਟੇ ਅਤੇ ਆਪਣੀ ਪਤਨੀ ਨੂੰ ਘਰ ਵਿੱਚ ਇਕਾਂਤਵਾਸ ਵਿੱਚ ਰੱਖਣ ਅਤੇ ਇੱਕ ਪੋਸਟਰ ਘਰ ਦੇ ਬਾਹਰ ਲਗਾਣ ਲਈ ਵੀ ਕਿਹਾ ਸੀ। ਜਿਸ ਵਿੱਚ ਇਹ ਸਾਫ ਲਿਖਿਆ ਗਿਆ ਹੈ ਕਿ 29 ਤਰੀਕ ਤੱਕ ਉਹਨਾਂ ਨੇ ਘਰ ਤੋਂ ਬਾਹਰ ਨਹੀਂ ਜਾਣਾ ਹੈ ਅਤੇ ਇਕਾਂਤਵਾਸ ਵਿੱਚ ਰਹਿਣਾ ਹੈ, ਪਰ ਜਿਵੇਂ ਹੀ ਪੰਜਾਬ ਸਰਕਾਰ ਦੁਆਰਾ ਰਾਸ਼ਨ ਪਹੁੰਚਿਆ ਗਿਆ, ਜੋ ਲੋਕਾਂ ਨੂੰ ਦਿੱਤਾ ਜਾਣਾ ਸੀ, ਯੋਗੇਂਦਰ ਸਿੰਘ ਯੋਗੀ ਰਾਸ਼ਨ ਵੰਡਣ ਲਈ ਇਕਾਂਤਵਾਸ ਭੁੱਲ ਗਏ।
ਚੰਡੀਗੜ੍ਹ, 24 ਅਪ੍ਰੈਲ : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ...