ਅਮਰੀਕਾ, 19 ਅਪ੍ਰੈਲ : ਅਮਰੀਕਾ ਦੇ ਨਿਊਯੌਰਕ ਵਿੱਚ ਰਹਿੰਦੇ ਕਪੂਰਥਲਾ ਦੇ ਨੇੜਲੇ ਪਿੰਡ ਭੁਲੱਥ ਦੇ ਇਕ ਬੁਜ਼ੁਰਗ ਜੋੜੇ ਦੀ ਕੋਰੋਨਾ ਕਾਰਨ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇ ਨਿਊਯੌਰਕ ਵਿੱਚ ਕਾਫੀ ਸਮੇਂ ਤੋਂ ਰਹਿੰਦੇ ਸਨ। ਬੁਜ਼ੁਰਗ ਜੋੜਾ ਜਿਹਨਾਂ ਵਿੱਚੋਂ ਇਕ ਦੀ ਨਾਂ ਸਰਦਾਰਾ ਸਿੰਘ ਉਮਰ 75 ਸਾਲਾਂ ਸੀ ਅਤੇ ਦੂਸਰੇ ਦਾ ਨਾਂ ਸਤਵੰਤ ਕੌਰ ਉਮਰ 72 ਸਾਲਾਂ ਸੀ। ਇੱਥੇ ਦਸਣਯੋਗ ਗੱਲ ਇਹ ਹੈ ਕਿ ਇਹ ਦੋਵੇ ਬਿਮਾਰ ਚਲ ਰਹੇ ਸੀ ਜਿਸਦੇ ਚਲਦਿਆਂ ਇਹਨਾਂ ਨੂੰ ਨਿਊਯੌਰਕ ਦੇ ਇਕ ਹਸਪਤਾਲ ਵਿੱਚ ਦਾਖ਼ਿਲ ਵੀ ਕਰਵਾਇਆ ਗਿਆ ਸੀ , ਜਿਥੇ ਉਨ੍ਹਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਅਤੇ ਇਲਾਜ ਦੌਰਾਨ ਹੀ ਮੌਤ ਹੋ ਗਈ।
ਚੰਡੀਗੜ੍ਹ, 19 ਅਪ੍ਰੈਲ- ਕੋਵਿਡ-19 ਦੀ ਲੜਾਈ ਵਿਚ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਕੰਟਰੋਲ ਜ਼ੋਨਾਂ ਦੇ ਅੰਦਰ ਕਿਸੇ ਵੀ ਗਤੀਵਿਧੀ ‘ਤੇ ਸਖ਼ਤੀ ਨਾਲ ਪਾਬੰਦੀ ਲਗਾ...
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵੀਟ ਕਰਕੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਸਰਕਾਰੀ ਅਤੇ ਹੋਰ ਕਰਮਚਾਰੀਆਂ...
ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੇ ਵਿਸ਼ਵ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਜਿਸ ਕਾਰਨ ਕਈ ਦੇਸ਼ਾਂ ਵਿੱਚ ਲਾਕਡਾਊਨ ਕੀਤਾ ਹੋਇਆ ਹੈ। ਅਜਿਹੇ...
ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ...
ਰਾਜ ਭਰ ਵਿਚ ਕਰੋਨਾ ਵਾਇਰਸ ਬਾਰੇ ਪੁਲਿਸ ਦਾ ਰਵੱਈਆ ਹੁਣ ਹੋਰ ਵੀ ਜ਼ਿਆਦਾ ਤੰਗ ਹੋ ਰਿਹਾ ਹੈ ਅਤੇ, ਵਾਰ-ਵਾਰ ਕਹਿਣ ਤੋਂ ਬਾਅਦ ਵੀ ਲੋਕ ਘਰਾਂ ਤੋਂ...
ਚੰਡੀਗੜ੍ਹ, 18 ਅਪ੍ਰੈਲ 2020 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕੋਰੋਨਾ ਸੰਕਟ ਦੇ ਚੱਲਦਿਆਂ...
ਚੰਡੀਗੜ੍ਹ, 18 ਅਪ੍ਰੈਲ: ਸੂਬੇ ਵਿਚ ਕੁਦਰਤੀ ਮਹਾਮਾਰੀ ਦੇ ਔਖੇ ਦੋਰ ਵਿਚ ਵੀ ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮ ਆਪਣੇ ਜੀਅ ਜਾਨ ਦੀ ਬਾਜ਼ੀ ਲਗਾ ਕੇ ਜਨਤਾ ਦੀ...
ਅੰਮ੍ਰਿਤਸਰ, 18 ਅਪ੍ਰੈਲ -ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਦਾ ਵਾਸੀ ਹਰਜਿੰਦਰ ਸਿੰਘ, ਜਿਸ ਦੀ ਉਮਰ ਕਰੀਬ 65 ਸਾਲ ਹੈ, ਨੇ ਕੋਰੋਨਾ ਵੁਰੱਧ ਜੰਗ ਜਿੱਤ ਲਈ ਹੈ। ਲਗਭਗ...
ਚੰਡੀਗੜ੍ਹ, 18 ਅਪ੍ਰੈਲ: ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ‘ਤੇ ਅੱਜ ਕਿਰਤ ਵਿਭਾਗ ਨੇ ਰਜਿਸਟਰਡ ਕਾਮਿਆਂ ਨੂੰ 90 ਕਰੋੜ ਰੁਪਏ ਦੀ ਅੰਤਰਿਮ ਰਾਹਤ ਦੀ ਦੂਜੀ ਕਿਸ਼ਤ ਜਾਰੀ...