Connect with us

Punjab

ਜ਼ਿਲ੍ਹੇ ਗੁਰਦਾਸਪੁਰ ਅੰਦਰ ਚੱਪੇ ਚੱਪੇ ਤੇ ਨਜ਼ਰ ਰੱਖਣ ਲਈ ਇਲੈਕਸ਼ਨ ਕਮਿਸ਼ਨ ਵਲੋਂ ਸੀਸੀਟੀਵੀ ਕੈਮਰਿਆਂ ਨਾਜਰ ਰੱਖੀ ਜਾ ਰਹੀ ਹੈ ਅਤੇ ਪੋਲਿੰਗ ਪਾਰਟੀਆਂ ਨੂੰ ਕੀਤਾ ਜਾ ਰਿਹਾ ਰਵਾਨਾਂ

Published

on

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਤ ਕਮ ਜਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਮੁਹਮੰਦ ਇਸ਼ਫਾਕ ਨੇ ਦੱਸਿਆ ਕਿ ਜਿਲ੍ਹੇ ਗੁਰਦਾਸਪੁਰ ਅੰਦਰ ਨਿਰਪੱਖ ਚੋਣਾਂ ਕਰਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਚੁਕੇ ਹਨ ਅਤੇ ਜਿਲ੍ਹੇ ਅੰਦਰ ਸੀਸੀਟੀਵੀ ਕੈਮਰਿਆਂ ਦੀ ਨਜ਼ਰ ਨਾਲ ਚੱਪੇ ਚੱਪੇ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਹਾ ਕਿ ਜਿਲ੍ਹੇ ਵਿਚੋਂ ਜਲਦ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਇਹਨਾਂ ਪੋਲਿੰਗ  ਪਾਰਟੀਆਂ ਨੂੰ ਦੇ ਖਾਨ ਪੀਣ ਦਾ ਵੀ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਕਿਹਾ ਕਿ ਹਰ ਕੋਈ ਵੋਟਾਂ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਿਰਪੱਖ ਸਰਕਾਰ ਬਣਾਉਣ ਲਈ ਸਹਿਯੋਗ ਕੀਤਾ ਜਾਵੇ ਸਟੇ ਉਨ੍ਹਾਂ ਨੇ ਕਿਹਾ ਕੇ ਗੁਰਦਾਸਪੁਰ ਜਿਲੇ ਵਿਚ ਸੁਰੱਖਿਆ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ