punjab
ਪੰਜਾਬ ਦੇ ਕਈ ਥਾਵਾਂ ‘ਤੇ 2 ਦਿਨਾਂ ਤੱਕ ਮੀਂਹ ਤੇ ਗੜੇਮਾਰੀ ਪੈਣ ਦੀ ਸੰਭਾਵਨਾ

ਚੰਡੀਗੜ੍ਹ: ਅਗਲੇ 48 ਘੰਟਿਆਂ ਦੌਰਾਨ ਉੱਤਰ-ਪੱਛਮੀ ਖੇਤਰ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਖੇਤਰ ਵਿੱਚ ਪਿਛਲੇ 24 ਘੰਟਿਆਂ ਵਿੱਚ ਧੁੰਦ ਅਤੇ ਠੰਡੇ ਦਿਨਾਂ ਦੇ ਨਾਲ ਹਲਕੀ ਬਾਰਿਸ਼ ਹੋਈ। ਅਗਲੇ 2 ਦਿਨਾਂ ਤੱਕ ਜ਼ਿਆਦਾਤਰ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ।